ਪੜਚੋਲ ਕਰੋ

ਪੇਟ ਦੀ ਚਰਬੀ ਘਟਾਉਣ ਲਈ ਖਾਣ ਤੋਂ ਪਹਿਲਾਂ ਖਾਓ ਇਹ ਇਕ ਚੀਜ਼, ਮਾਹਿਰ ਨੇ ਦੱਸੇ ਫਾਇਦੇ

ਬਹੁਤ ਸਾਰੇ ਲੋਕ ਹਨ ਜੋ ਆਪਣਾ ਵਜ਼ਨ ਘਟਾਉਣਾ ਚਾਹੁੰਦੇ ਹਨ, ਪਰ ਬਿਨਾਂ Exercise ਦੇ। ਜੇ ਤੁਸੀਂ ਵੀ ਇਨ੍ਹਾਂ ਵਿੱਚੋਂ ਹੋ ਅਤੇ ਆਪਣੀ ਪੇਟ ਦੀ ਚਰਬੀ ਘਟਾਉਣੀ ਚਾਹੁੰਦੇ ਹੋ, ਤਾਂ ਡਾ. ਉਪਾਸਨਾ ਵੋਹਰਾ ਦੇ ਮੁਤਾਬਕ ਰੋਜ਼ਾਨਾ ਖਾਣਾ ਖਾਣ ਤੋਂ ਪਹਿਲਾਂ..

ਅੱਜ ਦੀ ਤਣਾਅ ਭਰੀ ਜੀਵਨਸ਼ੈਲੀ ਵਿੱਚ ਪੇਟ ਦੀ ਚਰਬੀ ਵਧਣਾ ਇੱਕ ਆਮ ਸਮੱਸਿਆ ਬਣ ਗਈ ਹੈ, ਜਿਸ ਨਾਲ ਹਰ ਦੂਜਾ ਵਿਅਕਤੀ ਪਰੇਸ਼ਾਨ ਹੈ। ਕਈ ਲੋਕ ਇਸ ਕਾਰਨ ਆਪਣੀ ਸਿਹਤ ਅਤੇ ਆਤਮ-ਵਿਸ਼ਵਾਸ ਦੋਹਾਂ ‘ਤੇ ਅਸਰ ਮਹਿਸੂਸ ਕਰਦੇ ਹਨ। ਬਾਜ਼ਾਰ ਵਿੱਚ ਤਰ੍ਹਾਂ-ਤਰ੍ਹਾਂ ਦੇ ਮਹਿੰਗੇ ਉਪਾਅ ਮੌਜੂਦ ਹਨ, ਪਰ ਉਨ੍ਹਾਂ ਦੇ ਵਰਤੋਂ ਨਾਲ ਵੀ ਕੋਈ ਵੱਡਾ ਫਰਕ ਨਹੀਂ ਪੈਂਦਾ। ਪਰ ਕੀ ਤੁਸੀਂ ਜਾਣਦੇ ਹੋ ਮਾਹਿਰ ਡਾ. ਉਪਾਸਨਾ ਵੋਹਰਾ ਤੋਂ, ਜੋ ਕਿ ਆਯੁਰਵੇਦਿਕ ਡਾਕਟਰ ਹਨ, ਕਿ ਤੁਸੀਂ ਜਿੰਮ ਤੋਂ ਬਿਨਾਂ ਘਰ ਵਿੱਚ ਹੀ ਇੱਕ ਆਸਾਨ ਅਤੇ ਕੁਦਰਤੀ ਉਪਾਅ ਨਾਲ ਆਪਣੇ ਪੇਟ ਦੀ ਚਰਬੀ ਘਟਾ ਸਕਦੇ ਹੋ? ਇਸ ਨਾਲ ਤੁਸੀਂ ਫਿਟ ਵੀ ਰਹਿ ਸਕਦੇ ਹੋ।

ਵਜ਼ਨ ਘਟਾਉਣ ਦੇ ਟਿਪਸ | Weight Loss Tips

ਟਮਾਟਰ ਦਾ ਸੇਵਨ ਕਰੋ

ਬਹੁਤ ਸਾਰੇ ਲੋਕ ਹਨ ਜੋ ਆਪਣਾ ਵਜ਼ਨ ਘਟਾਉਣਾ ਚਾਹੁੰਦੇ ਹਨ, ਪਰ ਬਿਨਾਂ ਕਸਰਤ (Exercise) ਦੇ। ਜੇ ਤੁਸੀਂ ਵੀ ਇਨ੍ਹਾਂ ਵਿੱਚੋਂ ਹੋ ਅਤੇ ਆਪਣੀ ਪੇਟ ਦੀ ਚਰਬੀ ਘਟਾਉਣੀ ਚਾਹੁੰਦੇ ਹੋ, ਤਾਂ ਡਾ. ਉਪਾਸਨਾ ਵੋਹਰਾ ਦੇ ਮੁਤਾਬਕ ਰੋਜ਼ਾਨਾ ਖਾਣਾ ਖਾਣ ਤੋਂ ਪਹਿਲਾਂ 4 ਟਮਾਟਰ ਖਾਓ। ਤੁਸੀਂ ਜਦ ਵੀ ਕਿਸੇ ਵੀ ਸਮੇਂ ਦਾ ਖਾਣਾ ਖਾਓ, ਟਮਾਟਰ ਦਾ ਸੇਵਨ ਜ਼ਰੂਰ ਕਰੋ। ਜੇ ਚਾਹੋ ਤਾਂ ਟਮਾਟਰ ਵਿੱਚ ਨਮਕ ਅਤੇ ਹਲਕੀ ਕਾਲੀ ਮਿਰਚ ਵੀ ਮਿਲਾ ਕੇ ਖਾ ਸਕਦੇ ਹੋ। ਇਹ ਤੁਹਾਡੇ ਪੇਟ ਦੀ ਚਰਬੀ ਘਟਾਉਣ ਵਿੱਚ ਬਹੁਤ ਮਦਦ ਕਰੇਗਾ ਅਤੇ ਤੁਹਾਨੂੰ ਫਿਟ ਵੀ ਰੱਖੇਗਾ, ਕਿਉਂਕਿ ਟਮਾਟਰ ਵਿੱਚ ਕਈ ਲਾਭਕਾਰੀ ਗੁਣ ਹਨ ਜੋ ਸਿਹਤ ਲਈ ਜਰੂਰੀ ਹਨ।

ਟਮਾਟਰ ਦੇ ਫਾਇਦੇ

ਟਮਾਟਰ ਸਿਰਫ਼ ਸਵਾਦਿਸ਼ਟ ਹੀ ਨਹੀਂ ਹੁੰਦਾ, ਸਗੋਂ ਸਿਹਤ ਲਈ ਵੀ ਬਹੁਤ ਫਾਇਦਿਆਂ ਵਾਲਾ ਹੈ। ਇਸ ਵਿੱਚ ਪ੍ਰਚੁਰ ਮਾਤਰਾ ਵਿੱਚ ਵਿਟਾਮਿਨ C, ਵਿੱਟਾਮਿਨ A, ਪੋਟੈਸ਼ੀਅਮ ਅਤੇ ਐਂਟੀਓਕਸਿਡੈਂਟਸ (Potassium and Antioxidants) ਪਾਏ ਜਾਂਦੇ ਹਨ, ਜੋ ਸਰੀਰ ਨੂੰ ਮਜ਼ਬੂਤ ਬਣਾਉਂਦੇ ਹਨ।

ਟਮਾਟਰ ਵਿੱਚ ਲਾਇਕੋਪੀਨ (Lycopene) ਨਾਮਕ ਤੱਤ ਹੁੰਦਾ ਹੈ, ਜੋ ਫੈਟ ਬਰਨ ਕਰਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਦੇ ਮਾੜੇ ਤੱਤਾਂ ਨੂੰ ਬਾਹਰ ਕੱਢਦਾ ਹੈ। ਇਹ ਪਾਚਕ ਤੰਤਰ ਨੂੰ ਠੀਕ ਰੱਖਦਾ ਹੈ ਅਤੇ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ, ਜਿਸ ਨਾਲ ਕੈਲੋਰੀ ਬਰਨਿੰਗ (Calories Burn) ਵੱਧਦੀ ਹੈ।

ਇਸ ਦੇ ਨਾਲ, ਟਮਾਟਰ ਵਿੱਚ ਫਾਈਬਰ (Fiber) ਦੀ ਮਾਤਰਾ ਚੰਗੀ ਹੁੰਦੀ ਹੈ, ਜੋ ਭੁੱਖ ਨੂੰ ਕੰਟਰੋਲ ਕਰਦੀ ਹੈ ਅਤੇ ਤੁਹਾਨੂੰ ਲੰਮੇ ਸਮੇਂ ਲਈ ਪੇਟ ਭਰਿਆ ਮਹਿਸੂਸ ਕਰਵਾਉਂਦੀ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget