ਪੜਚੋਲ ਕਰੋ

Coriander​ Leaves Benefits: ਹਰਾ ਧਨੀਆ ਖਾਣ ਨਾਲ ਮਿਲਦੇ ਨੇ ਕਮਾਲ ਦੇ ਫਾਇਦੇ, ਭਾਰ ਘਟਾਉਣ ਤੋਂ ਲੈ ਕੇ ਬਲੱਡ ਪ੍ਰੈਸ਼ਰ ਹੁੰਦਾ ਕੰਟਰੋਲ

Health News: ਧਨੀਆ ਵਿੱਚ ਮੌਜੂਦ ਕੈਲਸ਼ੀਅਮ, ਫਾਸਫੋਰਸ, ਆਇਰਨ, ਕੈਰੋਟੀਨ, ਥਿਆਮਿਨ, ਪੋਟਾਸ਼ੀਅਮ ਅਤੇ ਵਿਟਾਮਿਨ ਸੀ ਵਰਗੇ ਪੌਸ਼ਟਿਕ ਤੱਤ ਇਸਨੂੰ ਇੱਕ ਔਸ਼ਧੀ ਪੌਦਾ ਬਣਾਉਂਦੇ ਹਨ।

Coriander​ Leaves Benefits: ਹਰ ਘਰ ਵਿੱਚ ਹਰੇ ਧਨੀਏ ਦੀ ਵਰਤੋਂ ਭੋਜਨ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ। ਹਰੇ ਧਨੀਏ ਦੀ ਵਰਤੋਂ ਚੱਟਨੀ ਤੋਂ ਲੈ ਕੇ ਸਬਜ਼ੀ ਦੇ ਸੁਆਦ ਨੂੰ ਵਧਾਉਣ ਤੱਕ ਹੁੰਦੀ ਹੈ। ਹਰੇ ਧਨੀਆ ਹਰ ਭੋਜਨ ਨੂੰ ਚਾਰ ਚੰਦ ਲਗਾ ਦਿੰਦਾ ਹੈ। ਖਾਣੇ ਦੇ ਸੁਆਦ ਦੇ ਨਾਲ ਭੋਜਨ ਦਿਖਣ ਵਿੱਚ ਵੀ ਸੁੰਦਰ ਲੱਗਦਾ ਹੈ। ਧਨੀਆ (Coriander​ Leaves )ਵਿੱਚ ਮੌਜੂਦ ਕੈਲਸ਼ੀਅਮ, ਫਾਸਫੋਰਸ, ਆਇਰਨ, ਕੈਰੋਟੀਨ, ਥਿਆਮਿਨ, ਪੋਟਾਸ਼ੀਅਮ ਅਤੇ ਵਿਟਾਮਿਨ ਸੀ ਵਰਗੇ ਪੌਸ਼ਟਿਕ ਤੱਤ ਇਸਨੂੰ ਇੱਕ ਔਸ਼ਧੀ ਪੌਦਾ ਬਣਾਉਂਦੇ ਹਨ। ਇਸ ਦਾ ਸੇਵਨ ਕਰਨ ਨਾਲ ਵਿਅਕਤੀ ਪਾਚਨ ਕਿਰਿਆ ਤੋਂ ਲੈ ਕੇ ਕੋਲੈਸਟ੍ਰਾਲ, ਸ਼ੂਗਰ, ਕਿਡਨੀ, ਮੋਟਾਪਾ ਆਦਿ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦਾ ਹੈ। ਆਓ ਜਾਣਦੇ ਹਾਂ ਹਰੇ ਧਨੀਏ ਦੇ ਸੇਵਨ ਨਾਲ ਕੀ-ਕੀ ਫਾਇਦੇ ਮਿਲਦੇ ਨੇ....

ਸ਼ੂਗਰ- ਹਰੇ ਧਨੀਏ ਨੂੰ ਸ਼ੂਗਰ ਨੂੰ ਕੰਟਰੋਲ ਕਰਨ ਦਾ ਉਪਾਅ ਮੰਨਿਆ ਜਾਂਦਾ ਹੈ। ਸ਼ੂਗਰ ਦੇ ਰੋਗੀਆਂ ਵਿੱਚ ਧਨੀਆ ਦੇ ਨਿਯਮਤ ਸੇਵਨ ਨਾਲ ਖੂਨ ਵਿੱਚ ਇਨਸੁਲਿਨ ਦੀ ਮਾਤਰਾ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਖੋਜ ਦੇ ਅਨੁਸਾਰ, ਧਨੀਏ ਦੀਆਂ ਪੱਤੀਆਂ ਵਿੱਚ ਐਂਟੀਡਾਇਬੀਟਿਕ ਯਾਨੀ ਬਲੱਡ ਸ਼ੂਗਰ ਨੂੰ ਘਟਾਉਣ ਦੇ ਗੁਣ ਹੁੰਦੇ ਹਨ। ਇਸ ਤੋਂ ਇਲਾਵਾ, ਧਨੀਆ ਪੱਤੇ ਆਪਣੇ ਐਂਟੀਡਾਇਬੀਟਿਕ ਗੁਣਾਂ ਦੇ ਕਾਰਨ ਪੈਨਕ੍ਰੀਅਸ ਸੈੱਲਾਂ ਵਿੱਚ ਇਨਸੁਲਿਨ ਦੇ ਪ੍ਰਵਾਹ ਨੂੰ ਵਧਾ ਸਕਦੇ ਹਨ।

ਪਾਚਨ ਸ਼ਕਤੀ-ਹਰੇ ਧਨੀਏ ਦਾ ਸੇਵਨ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਪਾਚਨ ਸ਼ਕਤੀ ਨੂੰ ਠੀਕ ਰੱਖਣ ਵਿੱਚ ਮਦਦ ਕਰਦਾ ਹੈ। ਪੇਟ ਦਰਦ ਹੋਣ 'ਤੇ ਅੱਧਾ ਗਲਾਸ ਪਾਣੀ 'ਚ ਦੋ ਚਮਚ ਧਨੀਆ ਮਿਲਾ ਕੇ ਪੀਣ ਨਾਲ ਪੇਟ ਦਰਦ ਤੋਂ ਰਾਹਤ ਮਿਲਦੀ ਹੈ।

ਅਨੀਮੀਆ-ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਹਰਾ ਧਨੀਆ ਤੁਹਾਡੀ ਸਮੱਸਿਆ ਦਾ ਹੱਲ ਕਰ ਸਕਦਾ ਹੈ। ਹਰਾ ਧਨੀਆ ਆਇਰਨ ਨਾਲ ਭਰਪੂਰ ਹੋਣ ਕਾਰਨ ਸਰੀਰ 'ਚ ਖੂਨ ਨੂੰ ਵਧਾ ਕੇ ਅਨੀਮੀਆ ਨੂੰ ਦੂਰ ਕਰਨ 'ਚ ਫਾਇਦੇਮੰਦ ਹੋ ਸਕਦਾ ਹੈ। ਹਰਾ ਧਨੀਆ ਐਂਟੀ-ਆਕਸੀਡੈਂਟ, ਖਣਿਜ, ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਹੁੰਦਾ ਹੈ ਅਤੇ ਕੈਂਸਰ ਤੋਂ ਵੀ ਬਚਾਉਂਦਾ ਹੈ।

ਹੋਰ ਪੜ੍ਹੋ : ਬਟੇਰ ਦਾ ਮੀਟ ਖਾਣ ਨਾਲ ਮਿਲਦੇ ਨੇ ਗਜ਼ਬ ਦੇ ਫਾਇਦੇ...ਭੁੱਲ ਜਾਵੋਗੇ ਚਿਕਨ ਅਤੇ ਮਟਨ ਨੂੰ

ਇਮਿਊਨਿਟੀ ਵਧਦੀ-ਇਮਿਊਨਿਟੀ ਵਧਾਉਣ ਲਈ ਧਨੀਏ ਦੀਆਂ ਪੱਤੀਆਂ ਦਾ ਸੇਵਨ ਕੀਤਾ ਜਾ ਸਕਦਾ ਹੈ। ਇੱਕ ਖੋਜ ਵਿੱਚ ਪਾਇਆ ਗਿਆ ਹੈ ਕਿ ਧਨੀਏ ਦੀਆਂ ਪੱਤੀਆਂ ਦੇ ਐਥੇਨੋਲ ਐਬਸਟਰੈਕਟ ਵਿੱਚ ਕਈ ਫਲੇਵੋਨਾਇਡ ਮਿਸ਼ਰਣ ਮੌਜੂਦ ਹੁੰਦੇ ਹਨ। ਇਹ ਮਿਸ਼ਰਣ ਇਮਿਊਨੋਮੋਡਿਊਲਟਰ ਵਜੋਂ ਕੰਮ ਕਰਦੇ ਹਨ, ਜੋ ਇਮਿਊਨ ਸਿਸਟਮ ਨੂੰ ਸੁਧਾਰ ਸਕਦੇ ਹਨ।

ਭਾਰ ਘਟਾਉਣਾ-ਜੇਕਰ ਤੁਸੀਂ ਵਧਦੇ ਵਜ਼ਨ ਤੋਂ ਪਰੇਸ਼ਾਨ ਹੋ ਤਾਂ ਧਨੀਆ ਭਾਰ ਘਟਾਉਣ 'ਚ ਤੁਹਾਡੀ ਮਦਦ ਕਰ ਸਕਦਾ ਹੈ। ਇਸ ਉਪਾਅ ਨੂੰ ਕਰਨ ਲਈ, ਧਨੀਏ ਦੇ ਕੁਝ ਬੀਜਾਂ ਨੂੰ ਪਾਣੀ ਵਿੱਚ ਚੰਗੀ ਤਰ੍ਹਾਂ ਉਬਾਲੋ। ਇਸ ਤੋਂ ਬਾਅਦ ਜਦੋਂ ਪਾਣੀ ਗਰਮ ਹੋ ਜਾਵੇ ਤਾਂ ਇਸ ਨੂੰ ਛਾਣ ਕੇ ਪੀ ਲਓ। ਧਨੀਏ ਤੋਂ ਬਣੇ ਇਸ ਡਰਿੰਕ ਨੂੰ ਪੀਣ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਐਨੀ ਸੀਬੀਆਈ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਖੋਜ ਮੁਤਾਬਕ ਧਨੀਏ ਦੇ ਪੱਤਿਆਂ 'ਚ ਕੁਆਰੇਸੇਟਿਨ ਨਾਂ ਦਾ ਫਲੇਵੋਨਾਈਡ ਪਾਇਆ ਜਾਂਦਾ ਹੈ। Quercetin ਵਿੱਚ ਐਂਟੀਓਬੇਸਿਟੀ ਗੁਣ ਹੁੰਦੇ ਹਨ, ਜੋ ਸਰੀਰ ਦੇ ਭਾਰ ਨੂੰ ਘਟਾਉਣ ਵਿੱਚ ਫਾਇਦੇਮੰਦ ਹੋ ਸਕਦੇ ਹਨ।

ਹਾਈ ਬਲੱਡ ਪ੍ਰੈਸ਼ਰ-ਧਨੀਏ ਦੀਆਂ ਪੱਤੀਆਂ ਵਿੱਚ ਪੋਟਾਸ਼ੀਅਮ, ਕੈਲਸ਼ੀਅਮ, ਮੈਂਗਨੀਜ਼ ਵਰਗੇ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ
ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ
Embed widget