ਪੜਚੋਲ ਕਰੋ

Women Health News: ਪੀਰੀਅਡਜ਼ ਦੇ ਦੌਰਾਨ ਗੁੜ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ? ਆਓ ਜਾਣਦੇ ਹਾਂ ਕੀ ਕਹਿੰਦੇ ਸਿਹਤ ਮਾਹਿਰ

Health News: ਔਰਤਾਂ ਦੇ ਸਰੀਰ ਨੂੰ ਹਰ ਮਹੀਨੇ ਪੀਰੀਅਡਜ਼ ਦੀ ਸਮੱਸਿਆ ਦੇ ਵਿੱਚੋਂ ਲੰਘਣਾ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਕਈ ਤਰ੍ਹਾਂ ਦੀ ਸਰੀਰਕ ਦਿੱਕਤਾਂ ਦੇ ਸਾਹਮਣਾ ਵੀ ਕਰਨਾ ਪੈਂਦਾ ਹੈ। ਬਹੁਤ ਸਾਰੀਆਂ ਔਰਤਾਂ ਨੂੰ ਪੇਟ ਦਰਦ ਹੁੰਦਾ ਹੈ।

Eating jaggery during periods: ਪੀਰੀਅਡਜ਼ ਯਾਨੀਕਿ ਔਰਤਾਂ ਨੂੰ ਹਰ ਮਹੀਨੇ ਆਉਣ ਵਾਲੀ ਮਾਹਵਾਰੀ। ਇਸ ਦੇ ਵਿੱਚ ਔਰਤਾਂ ਨੂੰ ਜ਼ਿਆਦਤਰ ਪੇਟ ਦਰਦ ਦੀ ਸਮੱਸਿਆ ਰਹਿੰਦੀ ਹੈ। ਕਈ ਔਰਤਾਂ ਨੂੰ ਤਾਂ ਬਹੁਤ ਹੀ ਜ਼ਿਆਦਾ ਪੇਟ ਦਰਦ ਹੁੰਦਾ ਹੈ। ਜਿਸ ਕਰਕੇ ਦਰਦ ਤੋਂ ਆਰਾਮ ਪਾਉਣ ਲਈ ਦਵਾਈਆਂ ਦਾ ਵੀ ਸਹਾਰਾ ਲੈਣਾ ਪੈਂਦਾ ਹੈ।। ਪਰ ਜ਼ਿਆਦਾ ਦਵਾਈਆਂ ਲੈਣਾ ਸਾਡੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ ਅਜਿਹਾ ਨੁਸਖਾ ਦੱਸਾਂਗੇ ਜਿਸ ਦੀ ਮਦਦ ਨਾਲ ਤੁਸੀਂ ਬਿਨਾਂ ਦਵਾਈਆਂ ਲਏ ਮਾਹਵਾਰੀ ਦੇ ਦਰਦ ਤੋਂ ਰਾਹਤ ਪਾ ਸਕਦੇ ਹੋ।

ਤੁਹਾਨੂੰ ਦੱਸ ਦੇਈਏ ਕਿ ਗੁੜ ਸਾਡੇ ਸਰੀਰ ਵਿੱਚੋਂ ਗੰਦੇ ਖੂਨ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ ਅਤੇ ਇਹ ਮਾਹਵਾਰੀ ਦੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ। ਇਸ ਦਾ ਸੇਵਨ ਕਰਨ ਨਾਲ ਮੋਟਾਪੇ ਵਰਗੀਆਂ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ। ਇਸ ਰਿਪੋਰਟ 'ਚ ਅਸੀਂ ਤੁਹਾਨੂੰ ਦੱਸਾਂਗੇ ਕਿ ਪੀਰੀਅਡ ਦੇ ਦੌਰਾਨ ਔਰਤਾਂ ਨੂੰ ਗੁੜ ਖਾਣਾ ਚਾਹੀਦਾ ਹੈ ਜਾਂ ਨਹੀਂ।

ਹੋਰ ਪੜ੍ਹੋ : ਹੁਣ 30 ਮਿੰਟਾਂ 'ਚ ਖਤਮ ਹੋ ਜਾਵੇਗਾ ਅੱਖਾਂ ਦਾ ਕੈਂਸਰ, AIIMS ਨੇ ਸ਼ੁਰੂ ਕੀਤਾ ਇਹ ਇਲਾਜ, ਮਰੀਜ਼ਾਂ ਨੂੰ ਮਿਲੇਗੀ ਨਵੀਂ ਜ਼ਿੰਦਗੀ

ਮਾਹਵਾਰੀ ਦੇ ਦੌਰਾਨ ਗੁੜ ਖਾਣ ਦੇ ਫਾਇਦੇ (Benefits of eating jaggery during menstruation)

ਪੀਰੀਅਡਸ ਦੌਰਾਨ ਗੁੜ ਖਾਣਾ ਬਹੁਤ ਚੰਗਾ ਮੰਨਿਆ ਜਾਂਦਾ ਹੈ। ਗੁੜ ਵਿੱਚ ਆਇਰਨ, ਕੈਲਸ਼ੀਅਮ, ਫਾਸਫੋਰਸ ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਅਨੀਮੀਆ ਨੂੰ ਦੂਰ ਕਰਦੇ ਹਨ ਅਤੇ ਸਾਨੂੰ ਊਰਜਾਵਾਨ ਰੱਖਣ ਵਿੱਚ ਮਦਦ ਕਰਦੇ ਹਨ। ਗੁੜ ਵਿੱਚ ਪ੍ਰੋਬਾਇਓਟਿਕ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ।

ਗੁੜ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਮਾਹਵਾਰੀ ਦੇ ਦੌਰਾਨ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਗੁੜ ਗਲੂਕੋਜ਼ ਦਾ ਚੰਗਾ ਸਰੋਤ ਹੈ, ਜੋ ਪੀਰੀਅਡਸ ਦੌਰਾਨ ਥਕਾਵਟ ਅਤੇ ਕਮਜ਼ੋਰੀ ਨੂੰ ਵੀ ਦੂਰ ਕਰਦਾ ਹੈ।

ਗੁੜ ਦੇ ਨੁਕਸਾਨ (Disadvantages of jaggery)

ਗੁੜ 'ਚ ਸੁਕਰੋਜ਼ ਜ਼ਿਆਦਾ ਮਾਤਰਾ 'ਚ ਹੁੰਦਾ ਹੈ, ਜਿਸ ਕਾਰਨ ਇਹ ਬਲੱਡ ਸ਼ੂਗਰ ਲੈਵਲ ਨੂੰ ਵਧਾਉਂਦਾ ਹੈ, ਇਸ ਲਈ ਡਾਇਬਟੀਜ਼ ਦੇ ਮਰੀਜ਼ਾਂ ਨੂੰ ਗੁੜ ਦਾ ਘੱਟ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਕੁਝ ਔਰਤਾਂ ਨੂੰ ਗੁੜ ਖਾਣ ਨਾਲ ਪੇਟ ਫੁੱਲਣ ਅਤੇ ਗੈਸ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਮਾਹਵਾਰੀ ਦੇ ਦੌਰਾਨ ਗੁੜ ਖਾਣਾ ਕੁਝ ਔਰਤਾਂ ਲਈ ਫਾਇਦੇਮੰਦ ਹੁੰਦਾ ਹੈ ਅਤੇ ਕੁਝ ਲਈ ਨੁਕਸਾਨਦੇਹ। ਇਹ ਤੁਹਾਡੀ ਸਿਹਤ ਅਤੇ ਮਾਹਵਾਰੀ ਦੇ ਲੱਛਣਾਂ 'ਤੇ ਨਿਰਭਰ ਕਰਦਾ ਹੈ। ਇਸ ਲਈ ਕਿਸੇ ਸਿਹਤ ਮਾਹਿਰ ਤੋਂ ਸਲਾਹ ਜ਼ਰੂਰ ਲੈ ਲਓ।

 

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget