ਪੜਚੋਲ ਕਰੋ

ਖਾਲੀ ਪੇਟ ਦੁੱਧ ਜਾਂ ਦਹੀਂ ਦਾ ਸੇਵਨ ਕਰਨਾ ਰਹਿੰਦਾ ਸਹੀ ਜਾਂ ਨਹੀਂ? ਇੱਥੇ ਜਾਣੋ ਸਹੀ ਜਵਾਬ

ਖਾਲੀ ਪੇਟ ਦੁੱਧ ਜਾਂ ਦਹੀਂ ਖਾਣ ਨਾਲ ਪੇਟ ਫੁੱਲਣ, ਐਸਿਡੀਟੀ ਜਾਂ ਪੇਟ ਖਰਾਬ ਹੋਣ ਵਰਗੀ ਸਮੱਸਿਆ ਹੋ ਸਕਦੀ ਹੈ। ਕਿਉਂਕਿ ਡੇਅਰੀ 'ਚ ਕੁਦਰਤੀ ਲੈਕਟਿਕ ਐਸਿਡ ਹੁੰਦਾ ਹੈ ਜੋ ਪੇਟ ਵਿਚ ਐਸਿਡ ਬਣਾਉਂਦਾ ਹੈ, ਜਿਸ ਨਾਲ ਪੇਟ ਫੁੱਲਣ ਦੀ ਸਮੱਸਿਆ ਹੁੰਦੀ ਹੈ।

ਖਾਲੀ ਪੇਟ ਦੁੱਧ ਜਾਂ ਦਹੀਂ (yogurt) ਖਾਣ ਨਾਲ ਪੇਟ ਫੁੱਲਣ, ਐਸਿਡੀਟੀ ਜਾਂ ਪੇਟ ਖਰਾਬ ਹੋਣ ਵਰਗੀ ਸਮੱਸਿਆ ਹੋ ਸਕਦੀ ਹੈ। ਕਿਉਂਕਿ ਡੇਅਰੀ 'ਚ ਕੁਦਰਤੀ ਲੈਕਟਿਕ ਐਸਿਡ ਹੁੰਦਾ ਹੈ ਜੋ ਪੇਟ ਵਿਚ ਐਸਿਡ ਬਣਾਉਂਦਾ ਹੈ, ਜਿਸ ਨਾਲ ਪੇਟ ਫੁੱਲਣ ਦੀ ਸਮੱਸਿਆ ਹੁੰਦੀ ਹੈ। ਕਦੇ-ਕਦੇ ਦਹੀਂ ਵਿੱਚ ਮੌਜੂਦ ਹੈਲਥੀ ਬੈਕਟੀਰੀਆ ਸਾਰੇ ਸਰੀਰ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ, ਜਦਕਿ ਕੁੱਝ ਲੋਕਾਂ ਨੂੰ ਖਾਲੀ ਪੇਟ ਦੁੱਧ ਪੀਣ ਨਾਲ ਹਲਕੀ ਐਸਿਡੀਟੀ ਤੋਂ ਰਾਹਤ ਮਿਲ ਸਕਦੀ ਹੈ। ਪਰ ਆਮ ਤੌਰ 'ਤੇ ਨਾਸ਼ਤੇ ਵਿੱਚ ਦਹੀਂ ਖਾਣਾ ਚੰਗਾ ਸਮਝਿਆ ਜਾਂਦਾ ਹੈ। ਖਾਸ ਕਰਕੇ ਉਹਨਾਂ ਲੋਕਾਂ ਲਈ ਜੋ ਐਸਿਡੀਟੀ ਜਾਂ ਐਸਿਡ ਰਿਫਲੈਕਸ ਦੀ ਸਮੱਸਿਆ ਦਾ ਸਾਹਮਣਾ ਕਰਦੇ ਹਨ। ਉਹਨਾਂ ਲਈ ਖਾਲੀ ਪੇਟ ਦਹੀਂ ਖਾਣਾ ਫਾਇਦੇਮੰਦ ਹੁੰਦਾ ਹੈ, ਕਿਉਂਕਿ ਇਸ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ ਜੋ ਸਿੱਧਾ ਤੁਹਾਡੇ ਵੱਡੇ ਅੰਤੜੀਆਂ ਵਿੱਚ ਜਾ ਕੇ ਕੰਮ ਕਰਦੇ ਹਨ।

ਹੋਰ ਪੜ੍ਹੋ : ਡਿਜੀਟਲ ਥਕਾਵਟ ਨੂੰ ਦੂਰ ਕਰਨ ਲਈ ਅਪਣਾਓ ਇਹ ਤਰੀਕੇ, ਅੱਖਾਂ ਨੂੰ ਵੀ ਮਿਲੇਗਾ ਆਰਾਮ

Interaction with Stomach Acid- ਜਦੋਂ ਖਾਲੀ ਪੇਟ ਦਹੀਂ ਖਾਈ ਜਾਂਦੀ ਹੈ, ਤਾਂ ਪੇਟ ਵਿੱਚ ਮੌਜੂਦ ਐਸਿਡ ਦਹੀਂ ਵਿੱਚ ਮੌਜੂਦ ਕੁਝ ਲਾਭਕਾਰੀ ਬੈਕਟੀਰੀਆ ਨੂੰ ਮਾਰ ਸਕਦਾ ਹੈ, ਜਿਸ ਨਾਲ ਇਸਦੇ ਪ੍ਰੋਬਾਇਓਟਿਕ ਫਾਇਦੇ ਘੱਟ ਜਾਂਦੇ ਹਨ। ਇਸਦਾ ਮੁਕਾਬਲਾ ਕਰਨ ਲਈ ਦਹੀਂ ਨੂੰ ਓਟਸ ਜਾਂ ਫਲਾਂ ਜਿਵੇਂ ਕਾਰਬੋਹਾਈਡਰੇਟ ਨਾਲ ਮਿਲਾ ਕੇ ਖਾਣਾ ਚੰਗਾ ਵਿਕਲਪ ਹੋ ਸਕਦਾ ਹੈ।

ਐਸਿਡੀਟੀ ਦਾ ਖਤਰਾ - ਕੁੱਝ ਲੋਕਾਂ ਨੂੰ ਖਾਲੀ ਪੇਟ ਦਹੀਂ ਖਾਣ ਨਾਲ ਐਸਿਡੀਟੀ ਦੀ ਸਮੱਸਿਆ ਹੋ ਸਕਦੀ ਹੈ। "ਇਹ ਖਾਸ ਤੌਰ 'ਤੇ ਉਹਨਾਂ ਲੋਕਾਂ ਲਈ ਸੱਚ ਹੈ ਜੋ ਪੇਟ ਵਾਲੀ ਜਾਂ ਐਸਿਡ ਰਿਫਲੈਕਸ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਦਹੀਂ ਵਿੱਚ ਮੌਜੂਦ ਲੈਕਟਿਕ ਐਸਿਡ, ਖਾਲੀ ਪੇਟ ਦੇ ਨਾਲ ਮਿਲ ਕੇ ਅਸੁਵਿਧਾ ਜਾਂ ਫੁੱਲਣ ਦਾ ਕਾਰਨ ਬਣ ਸਕਦਾ ਹੈ।

ਪੋਸ਼ਣ ਤੱਤਾਂ ਦਾ ਵਧੀਆ ਸੋਰਸ - ਸਵੇਰੇ ਸਭ ਤੋਂ ਪਹਿਲਾਂ ਦਹੀਂ ਖਾਣ ਨਾਲ ਕੈਲਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ ਬੀ ਜਿਹੇ ਜਰੂਰੀ ਪੋਸ਼ਣ ਤੱਤ ਜਲਦੀ ਮਿਲਦੇ ਹਨ। ਦਹੀਂ ਪੋਸ਼ਣ ਤੱਤਾਂ ਨਾਲ ਭਰਪੂਰ ਹੁੰਦਾ ਹੈ ਜੋ ਹੱਡੀਆਂ ਦੀ ਸਿਹਤ ਅਤੇ ਮਾਸਪੇਸ਼ੀਆਂ ਦੀ ਮੁਰੰਮਤ ਵਿੱਚ ਮਦਦ ਕਰਦੇ ਹਨ।

ਹਾਈਡਰੇਟਿੰਗ ਅਤੇ ਕੂਲਿੰਗ - ਦਹੀਂ ਵਿੱਚ ਪਾਣੀ ਦੀ ਮਾਤਰਾ ਵੱਧ ਹੁੰਦੀ ਹੈ ਜੋ ਸਰੀਰ ਨੂੰ ਹਾਈਡਰੇਟ ਕਰਨ ਵਿੱਚ ਮਦਦ ਕਰਦੀ ਹੈ। ਖਾਸ ਕਰਕੇ ਗਰਮ ਮੌਸਮ ਵਿੱਚ ਇਸਦੇ ਕੁਦਰਤੀ ਕੂਲਿੰਗ ਗੁਣ ਸਰੀਰ ਦੀ ਗਰਮੀ ਨੂੰ ਘਟਾ ਸਕਦੇ ਹਨ ਅਤੇ ਨਮੀ ਦੇ ਘਾਟ ਨੂੰ ਰੋਕ ਸਕਦੇ ਹਨ।

ਲੈਕਟਿਕ ਐਸਿਡ: ਖਾਲੀ ਪੇਟ ਦਹੀਂ ਖਾਣ ਨਾਲ ਇਸ ਵਿੱਚ ਮੌਜੂਦ ਲੈਕਟਿਕ ਐਸਿਡ ਪੇਟ ਦੀ ਐਸਿਡੀਟੀ ਨੂੰ ਵਧਾ ਸਕਦਾ ਹੈ।

ਕਮ ਪ੍ਰੋਬਾਇਓਟਿਕ ਦੇ ਫਾਇਦੇਮੰਦ: ਖਾਲੀ ਪੇਟ ਦਹੀਂ ਖਾਣ ਨਾਲ ਇਸ ਵਿੱਚ ਮੌਜੂਦ ਹੈਲਥੀ ਬੈਕਟੀਰੀਆ ਸਰੀਰ ਲਈ ਬਹੁਤ ਚੰਗਾ ਹੁੰਦਾ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Tea Drinking :  ਰੋਜ਼ਾਨਾ ਚਾਹ ਪੀਣ ਵਾਲੇ ਲੋਕ ਜਾਣ ਲੈਣ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ
 Tea Drinking :  ਰੋਜ਼ਾਨਾ ਚਾਹ ਪੀਣ ਵਾਲੇ ਲੋਕ ਜਾਣ ਲੈਣ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Winter Health Risks: ਸਰਦੀਆਂ 'ਚ ਇਨ੍ਹਾਂ ਲੋਕਾਂ ਨੂੰ 'ਹਾਰਟ ਅਟੈਕ' ਦਾ ਵੱਧ ਖ਼ਤਰਾ? ਜਾਣੋ ਕਿੰਨਾ 5 ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਮੌਤ ਨੂੰ ਬੁਲਾਵਾ, ਕੀ ਕਹਿੰਦੇ ਹਨ ਮਾਹਿਰ...
ਸਰਦੀਆਂ 'ਚ ਇਨ੍ਹਾਂ ਲੋਕਾਂ ਨੂੰ 'ਹਾਰਟ ਅਟੈਕ' ਦਾ ਵੱਧ ਖ਼ਤਰਾ? ਜਾਣੋ ਕਿੰਨਾ 5 ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਮੌਤ ਨੂੰ ਬੁਲਾਵਾ, ਕੀ ਕਹਿੰਦੇ ਹਨ ਮਾਹਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Embed widget