ਪੜਚੋਲ ਕਰੋ

Eggs vs Cheese: ਭਾਰ ਘਟਾਉਣ ਲਈ ਦੋਵਾਂ 'ਚੋਂ ਕਿਸ ਦੀ ਕਰੀਏ ਚੋਣ

ਜੇ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਜਾਂ ਮਾਸਪੇਸ਼ੀਆਂ ਬਣਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੀ ਖੁਰਾਕ 'ਚ ਪ੍ਰੋਟੀਨ ਨਾਲ ਭਰਪੂਰ ਭੋਜਨ ਸ਼ਾਮਲ ਕਰਨ ਦੀ ਮਹੱਤਤਾ ਬਾਰੇ ਪਤਾ ਹੋਣਾ ਚਾਹੀਦਾ ਹੈ।

ਜੇ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਜਾਂ ਮਾਸਪੇਸ਼ੀਆਂ ਬਣਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੀ ਖੁਰਾਕ 'ਚ ਪ੍ਰੋਟੀਨ ਨਾਲ ਭਰਪੂਰ ਭੋਜਨ ਸ਼ਾਮਲ ਕਰਨ ਦੀ ਮਹੱਤਤਾ ਬਾਰੇ ਪਤਾ ਹੋਣਾ ਚਾਹੀਦਾ ਹੈ। ਆਂਡੇ ਤੇ ਪਨੀਰ ਉੱਚ ਗੁਣਵੱਤਾ ਵਾਲੇ ਪ੍ਰੋਟੀਨ ਦੇ ਪ੍ਰਮੁੱਖ ਸਰੋਤ ਹਨ। ਪ੍ਰੋਟੀਨ ਤੋਂ ਇਲਾਵਾ ਆਂਡਿਆਂ ਤੇ ਪਨੀਰ ਦਾ ਸੇਵਨ ਸਰੀਰ ਨੂੰ ਕੈਲਸ਼ੀਅਮ, ਵਿਟਾਮਿਨ ਬੀ 12 ਤੇ ਆਇਰਨ ਵਰਗੇ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ। ਆਂਡੇ: ਇੱਕ ਆਂਡਾ ਬਹੁਤ ਲਾਭਦਾਇਕ ਹੈ ਤੇ ਪ੍ਰੋਟੀਨ ਦਾ ਸਸਤਾ ਸਰੋਤ ਹੈ। ਇੱਕ ਉਬਾਲੇ ਆਂਡੇ ਤੋਂ 5.5 ਗ੍ਰਾਮ ਪ੍ਰੋਟੀਨ, ਕੁੱਲ ਫੈਟ 4.2 ਗ੍ਰਾਮ, ਕੈਲਸ਼ੀਅਮ 24.6 ਮਿਲੀਗ੍ਰਾਮ, ਆਇਰਨ 0.8 ਮਿਲੀਗ੍ਰਾਮ ਤੇ ਮੈਗਨੀਸ਼ੀਅਮ 5.3 ਮਿਲੀਗ੍ਰਾਮ ਮਿਲਦਾ ਹੈ। ਜੇ ਕੀਤਾ ਨਜ਼ਰਅੰਦਾਜ਼ ਤਾਂ ਜਾ ਸਕਦੀ ਹੈ ਅੱਖਾਂ ਦੀ ਰੋਸ਼ਨੀ! ਇਹ ਘਰੇਲੂ ਉਪਚਾਰ ਹੋ ਸਕਦਾ ਫਾਇਦੇਮੰਡ ਪਨੀਰ: ਪਨੀਰ ਇੱਕ ਪ੍ਰਸਿੱਧ ਡੇਅਰੀ ਪ੍ਰੋਡਕਟ ਹੈ। ਪਨੀਰ 'ਚ 7.54 ਗ੍ਰਾਮ ਪ੍ਰੋਟੀਨ, ਫੈਟ 5.88 ਗ੍ਰਾਮ, ਕਾਰਬੋਹਾਈਡਰੇਟ 4.96 ਗ੍ਰਾਮ, ਫੋਲੇਟਸ 37.32 ਮਾਈਕਰੋਗ੍ਰਾਮ ਤੇ 190.4 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ। ਕਿ ਸ਼ਹਿਨਾਜ਼ ਕਰਕੇ ਸਾਰਾ ਹੋਈ ਬਾਹਰ, ਪਹਿਲੇ ਐਵਿਕਸ਼ਨ 'ਚ ਹੀ ਬਾਹਰ ਹੋਈ ਸਾਰਾ ਗੁਰਪਾਲ ਆਂਡੇ ਬਨਾਮ ਪਨੀਰ: ਅੰਡੇ ਅਤੇ ਪਨੀਰ ਦੋਵਾਂ 'ਚ ਪੌਸ਼ਟਿਕ ਤੱਤਾਂ ਦੀ ਇਕੋ ਜਿਹੀ ਰਚਨਾ ਹੁੰਦੀ ਹੈ। ਪ੍ਰੋਟੀਨ ਤੋਂ ਇਲਾਵਾ ਵਿਟਾਮਿਨ ਬੀ 12, ਆਇਰਨ ਤੇ ਕੈਲਸ਼ੀਅਮ ਵੀ ਉਪਲਬਧ ਹਨ। ਜਿਸ ਨਾਲ ਸਾਡੀ ਤੰਦਰੁਸਤ ਤੇ ਸਿਹਤਮੰਦ ਭਾਰ ਨੂੰ ਬਣਾਈ ਰੱਖਣ 'ਚ ਮਦਦ ਕਰਦੀ ਹੈ। ਦੋਵੇਂ ਭੋਜਨ ਮਾਸਪੇਸ਼ੀ ਬਣਾਉਣ ਤੇ ਭਾਰ ਘਟਾਉਣ ਦੇ ਉਦੇਸ਼ ਨਾਲ ਵਰਤੇ ਜਾ ਸਕਦੇ ਹਨ। ਅਜੇ ਤੱਕ, ਦੋਵਾਂ ਦੀਆਂ ਲਾਭਦਾਇਕ ਵਿਸ਼ੇਸ਼ਤਾਵਾਂ ਨੂੰ ਵੇਖ ਕੇ ਇਹ ਕਹਿਣਾ ਮੁਸ਼ਕਲ ਹੈ ਕਿ ਪਨੀਰ ਤੇ ਆਂਡਿਆਂ ਵਿੱਚ ਕੌਣ ਬਿਹਤਰ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget