ਪੜਚੋਲ ਕਰੋ

ਬੱਚੇ ਪੈਦਾ ਕਰਨ ਦੀ ਸਮਰੱਥਾ ਵਧਾਉਂਦੀ ਇਹ ਸ਼ੈਅ

ਚੰਡੀਗੜ੍ਹ: ਅੱਜ ਅਸੀਂ ਤੁਹਾਨੂੰ ਉਨ੍ਹਾਂ ਕੁਦਰਤੀ ਨਿਆਮਤਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੇ ਸੇਵਨ ਨਾਲ ਤੁਹਾਡੀ ਬੱਚੇ ਪੈਦਾ ਕਰਨ ਦੀ ਸਮਰੱਥਾ ਵਿੱਚ ਵਾਧਾ ਹੋ ਸਕਦਾ ਹੈ। ਆਯੂਰਵੇਦ ਵਿੱਚ ਅਸੀਂ ਮੁੱਢ ਕਦੀਮ ਤੋਂ ਇਹ ਮੰਨਦੇ ਆਏ ਹਾਂ ਕਿ ਐਵੋਕੈਡੋ ਵਿੱਚ ਤੁਹਾਡੀ ਪ੍ਰਜਣਨ ਸਮਰੱਥਾ ਵਧਾਉਣ ਦੀ ਕਾਬਲੀਅਤ ਹੁੰਦੀ ਹੈ ਕਿਉਂਕਿ ਇਸ ‘ਚ Vitamin-E ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਖਣਿਜ, ਹੋਰ ਵਾਇਟਾਮਿਨ, ਪ੍ਰੋਟੀਨ, ਕਾਰਬੋਹਾਈਡਰੇਟਸ ਤੇ ਫਾਈਬਰ ਵੀ ਮੌਜੂਦ ਹੁੰਦੇ ਹਨ। ਕੱਦੂ: ਕੱਦੂ ਭਾਵ ਸਬਜ਼ੀ ਵਾਲਾ ਸੀਤਾਫਲ। ਇਹ ਸਿਰਫ਼ ਪ੍ਰਜਣਨ ਜਾਂ ਬੱਚਾ ਪੈਦਾ ਕਰਨ ਦੀ ਸਮਰੱਥਾ ਵਧਾਉਣ ਲਈ ਹੀ ਨਹੀਂ ਸਗੋਂ ਕਈ ਹੋਰ ਸਮੱਸਿਆਵਾਂ ‘ਚ ਵੀ ਲਾਭਕਾਰੀ ਹੈ। ਇਸ ‘ਚ ਬੀਟਾ ਕੈਰੋਟੀਨ ਜ਼ਿਆਦਾ ਮਾਤਰਾ ‘ਚ ਹੋਣ ਨਾਲ ਇਹ ਸ਼ੁਕਰਾਣੂ ਦੀ ਕੁਆਲਿਟੀ ਵਧਾਉਣ ‘ਚ ਵੀ ਮਦਦਗਾਰ ਹੋ ਸਕਦਾ ਹੈ। ਚਕੰਦਰ: ਵਧਦੀ ਉਮਰ ਕਾਰਨ ਆ ਰਹੀ ਪ੍ਰਜਣਨ ਦੀ ਸਮਰੱਥਾ ‘ਚ ਸਮੱਸਿਆਵਾਂ ਨੂੰ ਲੈ ਕੇ ਬਹੁਤ ਲਾਭਕਾਰੀ ਹੈ। ਇਸ ‘ਚ ਨਾਈਟ੍ਰੇਟ ਹੋਣ ਕਾਰਨ ਵੀ ਇਹ ਖ਼ੂਨ ਦੇ ਸੰਚਾਰ ਨੂੰ ਠੀਕ ਕਰਦਾ ਹੈ। ਔਰਤਾਂ ਲਈ ਇਸ ਦਾ ਜੂਸ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅੰਡੇ: ਸਭ ਤੋਂ ਪੋਸ਼ਕ ਤੱਤ ਪਦਾਰਥ ‘ਚੋਂ ਇੱਕ ਅੰਡਾ ਹੈ ਜਿਸ ਨੂੰ ਤੁਸੀਂ ਪ੍ਰਜਣਨ ਸਮਰੱਥਾ ਵਧਾਉਣ ਲਈ ਲੈ ਸਕਦੇ ਹੋ। ਇਸ ‘ਚ ਕੋਲੀਨ ਬਹੁਤ ਜ਼ਿਆਦਾ ਹੁੰਦਾ ਹੈ ਜੋ ਭਰੂਣ ਵਿਕਸਿਤ ਹੋਣ ‘ਚ ਬਹੁਤ ਮਦਦਗਾਰ ਹੁੰਦਾ ਹੈ। ਅਖਰੋਟ: ਪੋਸ਼ਕ ਤੇ ਖਣਿਜ ਤੱਤਾਂ ਨਾਲ ਭਰਪੂਰ ਫਲ ਅਖਰੋਟ ਵੀ ਪ੍ਰਜਣਨ ਸਮਰੱਥਾ ਵਧਾਉਣ ‘ਚ ਸਹਾਇਕ ਹੈ। ਇਸ ‘ਚ ਛਾਤੀ ਦਾ ਕੈਂਸਰ ਰੋਕਣ ਦੀ ਵੀ ਸਮਰੱਥਾ ਹੁੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget