ਪੜਚੋਲ ਕਰੋ

ਇਹ ਖੁਰਾਕ ਬੱਚੇ ਪੈਦਾ ਕਰਨ ਦੀ ਸਮਰੱਥਾ 'ਚ ਕਰਦੀ ਵਾਧਾ

ਆਯੂਰਵੇਦ ਵਿੱਚ ਅਸੀਂ ਮੁੱਢ ਕਦੀਮ ਤੋਂ ਇਹ ਮੰਨਦੇ ਆਏ ਹਾਂ ਕਿ ਐਵੋਕੈਡੋ ਵਿੱਚ ਤੁਹਾਡੀ ਪ੍ਰਜਣਨ ਸਮਰੱਥਾ ਵਧਾਉਣ ਦੀ ਕਾਬਲੀਅਤ ਹੁੰਦੀ ਹੈ ਕਿਉਂਕਿ ਇਸ ‘ਚ Vitamin-E ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।

ਚੰਡੀਗੜ੍ਹ: ਅੱਜ ਅਸੀਂ ਤੁਹਾਨੂੰ ਉਨ੍ਹਾਂ ਕੁਦਰਤੀ ਨਿਆਮਤਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੇ ਸੇਵਨ ਨਾਲ ਤੁਹਾਡੀ ਬੱਚੇ ਪੈਦਾ ਕਰਨ ਦੀ ਸਮਰੱਥਾ ਵਿੱਚ ਵਾਧਾ ਹੋ ਸਕਦਾ ਹੈ। ਆਯੂਰਵੇਦ ਵਿੱਚ ਅਸੀਂ ਮੁੱਢ ਕਦੀਮ ਤੋਂ ਇਹ ਮੰਨਦੇ ਆਏ ਹਾਂ ਕਿ ਐਵੋਕੈਡੋ ਵਿੱਚ ਤੁਹਾਡੀ ਪ੍ਰਜਣਨ ਸਮਰੱਥਾ ਵਧਾਉਣ ਦੀ ਕਾਬਲੀਅਤ ਹੁੰਦੀ ਹੈ ਕਿਉਂਕਿ ਇਸ ‘ਚ Vitamin-E ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਖਣਿਜ, ਹੋਰ ਵਾਇਟਾਮਿਨ, ਪ੍ਰੋਟੀਨ, ਕਾਰਬੋਹਾਈਡਰੇਟਸ ਤੇ ਫਾਈਬਰ ਵੀ ਮੌਜੂਦ ਹੁੰਦੇ ਹਨ।

ਕੱਦੂ: ਕੱਦੂ ਭਾਵ ਸਬਜ਼ੀ ਵਾਲਾ ਸੀਤਾਫਲ। ਇਹ ਸਿਰਫ਼ ਪ੍ਰਜਣਨ ਜਾਂ ਬੱਚਾ ਪੈਦਾ ਕਰਨ ਦੀ ਸਮਰੱਥਾ ਵਧਾਉਣ ਲਈ ਹੀ ਨਹੀਂ ਸਗੋਂ ਕਈ ਹੋਰ ਸਮੱਸਿਆਵਾਂ ‘ਚ ਵੀ ਲਾਭਕਾਰੀ ਹੈ। ਇਸ ‘ਚ ਬੀਟਾ ਕੈਰੋਟੀਨ ਜ਼ਿਆਦਾ ਮਾਤਰਾ ‘ਚ ਹੋਣ ਨਾਲ ਇਹ ਸ਼ੁਕਰਾਣੂ ਦੀ ਕੁਆਲਿਟੀ ਵਧਾਉਣ ‘ਚ ਵੀ ਮਦਦਗਾਰ ਹੋ ਸਕਦਾ ਹੈ।

ਚਕੰਦਰ: ਵਧਦੀ ਉਮਰ ਕਾਰਨ ਆ ਰਹੀ ਪ੍ਰਜਣਨ ਦੀ ਸਮਰੱਥਾ ‘ਚ ਸਮੱਸਿਆਵਾਂ ਨੂੰ ਲੈ ਕੇ ਬਹੁਤ ਲਾਭਕਾਰੀ ਹੈ। ਇਸ ‘ਚ ਨਾਈਟ੍ਰੇਟ ਹੋਣ ਕਾਰਨ ਵੀ ਇਹ ਖ਼ੂਨ ਦੇ ਸੰਚਾਰ ਨੂੰ ਠੀਕ ਕਰਦਾ ਹੈ। ਔਰਤਾਂ ਲਈ ਇਸ ਦਾ ਜੂਸ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਅੰਡੇ: ਸਭ ਤੋਂ ਪੋਸ਼ਕ ਤੱਤ ਪਦਾਰਥ ‘ਚੋਂ ਇੱਕ ਅੰਡਾ ਹੈ ਜਿਸ ਨੂੰ ਤੁਸੀਂ ਪ੍ਰਜਣਨ ਸਮਰੱਥਾ ਵਧਾਉਣ ਲਈ ਲੈ ਸਕਦੇ ਹੋ। ਇਸ ‘ਚ ਕੋਲੀਨ ਬਹੁਤ ਜ਼ਿਆਦਾ ਹੁੰਦਾ ਹੈ ਜੋ ਭਰੂਣ ਵਿਕਸਿਤ ਹੋਣ ‘ਚ ਬਹੁਤ ਮਦਦਗਾਰ ਹੁੰਦਾ ਹੈ।

ਅਖਰੋਟ: ਪੋਸ਼ਕ ਤੇ ਖਣਿਜ ਤੱਤਾਂ ਨਾਲ ਭਰਪੂਰ ਫਲ ਅਖਰੋਟ ਵੀ ਪ੍ਰਜਣਨ ਸਮਰੱਥਾ ਵਧਾਉਣ ‘ਚ ਸਹਾਇਕ ਹੈ। ਇਸ ‘ਚ ਛਾਤੀ ਦਾ ਕੈਂਸਰ ਰੋਕਣ ਦੀ ਵੀ ਸਮਰੱਥਾ ਹੁੰਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget