ਪੜਚੋਲ ਕਰੋ

ਕੀ ਤੁਸੀਂ ਜਾਣਦੇ ਹੋ ਇਹ ਵਿਟਾਮਿਨ ਤੁਹਾਡੇ ਸਰੀਰ ਲਈ ਬਹੁਤ ਜ਼ਰੂਰੀ

ਵਿਟਾਮਿਨ ਤੇ ਮਿਨਰਲਸ ਉਹ ਜ਼ਰੂਰੀ ਤੱਤ ਹੁੰਦੇ ਹਨ ਜੋ ਤੁਹਾਡੇ ਸਰੀਰ ਲਈ ਬੇਹੱਦ ਜ਼ਰੂਰੀ ਹਨ ਪਰ ਹਰ ਵਿਟਾਮਿਨ ਕੀ ਕਰਦਾ ਹੈ ਤੇ ਕਿਹੜੇ ਵਿਟਾਮਿਨ 'ਚ ਕੀ ਤੱਤ ਹੁੰਦੇ ਹਨ, ਇਸ ਦੀ ਜਾਣਕਾਰੀ ਬਹੁਤ ਜ਼ਰੂਰੀ ਹੈ।

ਨਵੀਂ ਦਿੱਲੀ: ਵਿਟਾਮਿਨ ਤੇ ਮਿਨਰਲਸ ਉਹ ਜ਼ਰੂਰੀ ਤੱਤ ਹੁੰਦੇ ਹਨ ਜੋ ਤੁਹਾਡੇ ਸਰੀਰ ਲਈ ਬੇਹੱਦ ਜ਼ਰੂਰੀ ਹਨ ਪਰ ਹਰ ਵਿਟਾਮਿਨ ਕੀ ਕਰਦਾ ਹੈ ਤੇ ਕਿਹੜੇ ਵਿਟਾਮਿਨ 'ਚ ਕੀ ਤੱਤ ਹੁੰਦੇ ਹਨ, ਇਸ ਦੀ ਜਾਣਕਾਰੀ ਬਹੁਤ ਜ਼ਰੂਰੀ ਹੈ। ਵਿਟਾਮਿਨ ਏ: ਵਿਟਾਮਿਨ ਏ ਜਾਨਵਰਾਂ ਦੇ ਫਲਾਂ, ਸਬਜ਼ੀਆਂ, ਮਾਸ, ਲਿਵਰ ਤੇ ਡੇਅਰੀ ਪ੍ਰੋਡਕਟਸ 'ਚ ਪਾਇਆ ਜਾਂਦਾ ਹੈ। ਇਹ ਸਰੀਰ ਵੱਲੋਂ ਖਾਣੇ ਨੂੰ ਪਚਣ ਤੋਂ ਬਾਅਦ ਰੇਟਿਨਾਲ 'ਚ ਬਦਲਦਾ ਹੈ। ਵਿਟਾਮਿਨ ਬੀ: ਇਸ ਦਾ ਕੰਮ ਨਰਵ ਨੂੰ ਠੀਕ ਰੱਖਣਾ ਤੇ ਖਾਣੇ ਨੂੰ ਪਚਾਉਣ 'ਚ ਮਦਦ ਕਰਨਾ ਹੈ। ਇਹ ਭੁੱਖ ਨੂੰ ਵਧਾਉਣ 'ਚ ਮਦਦ ਕਰਦਾ ਹੈ। ਵਿਟਾਮਿਨ ਬੀ ਆਂਡੇ ਦੀ ਜਰਦੀ, ਹਰੇ ਸਾਗ, ਟਮਾਟਰ, ਮਟਰ, ਦਾਲਾਂ, ਆਟੇ, ਮੱਕੀ ਆਦਿ 'ਚੋਂ ਮਿਲਦਾ ਹੈ। ਵਿਟਾਮਿਨ ਸੀ: ਵਿਟਾਮਿਨ ਸੀ ਹੱਡੀਆਂ ਨੂੰ ਜੋੜਨ ਵਾਲੇ ਤੱਤ ਕੋਲਾਜੇਨ, ਲਾਇਗਾਮੈਂਟਸਮ ਕਾਰਟਿਲੇਜ ਆਦਿ ਅੰਗਾਂ ਲਈ ਜ਼ਰੂਰੀ ਹੁੰਦਾ ਹੈ। ਕੈਲੋਸਟਰੋਲ ਨੂੰ ਕੰਟਰੋਲ 'ਚ ਰੱਖਣ 'ਚ ਵੀ ਮਦਦ ਕਰਦਾ ਹੈ। ਇਹ ਫਲਾਂ ਤੇ ਸਬਜ਼ੀਆਂ ਤੋਂ ਮਿਲਦਾ ਹੈ। ਵਿਟਾਮਿਨ ਡੀ: ਇਹ ਸ਼ਰੀਰ ਦੇ ਟੀ-ਸੈੱਲਾਂ ਦੇ ਕੰਮ 'ਚ ਇਜ਼ਾਫਾ ਕਰਦਾ ਹੈ ਜੋ ਕਿਸੇ ਬਾਹਰੀ ਬਿਮਾਰੀ ਤੋਂ ਸਰੀਰ ਨੂੰ ਬਚਾਉਂਦੇ ਹਨ। ਇਸਦੇ ਸਰੋਤ ਆਂਡੇ ਦਾ ਪੀਲਾ ਹਿੱਸਾ, ਮਛਲੀ ਦਾ ਤੇਲ, ਅਨਾਜ ਤੇ ਮੱਖਣ ਆਦਿ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget