Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

ਫੈਟੀ ਲਿਵਰ
Source : Other
ਲੀਵਰ ਨਾਲ ਸਬੰਧਤ ਸਮੱਸਿਆਵਾਂ ਪੁਰਾਣੀਆਂ ਬਿਮਾਰੀਆਂ ਵਿੱਚੋਂ ਇੱਕ ਹੈ ਜਿਸਦਾ ਜੋਖਮ ਦੇਸ਼ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ।
Fatty Liver Disease Know Its Risk and Complications: ਦੇਸ਼ ਵਿੱਚ ਜਿਨ੍ਹਾਂ ਕਰੋਨਿਕ ਬਿਮਾਰੀਆਂ ਦਾ ਖਤਰਾ ਤੇਜ਼ੀ ਨਾਲ ਵੱਧ ਰਿਹਾ ਹੈ,ਲੀਵਰ ਨਾਲ ਸੰਬੰਧਤ ਸਮੱਸਿਆਵਾਂ ਉਨ੍ਹਾਂ ਵਿੱਚੋਂ ਇੱਕ ਹਨ। ਨਵੀਂ ਦਿੱਲੀ ਵਿੱਚ ਇੰਸਟੀਚਿਊਟ ਆਫ ਲੀਵਰ ਐਂਡ ਬਿਲੀਰੀ ਸਾਇੰਸਜ਼



