ਪੜਚੋਲ ਕਰੋ

ਇਮਤਿਹਾਨਾਂ ਦੇ ਦਿਨਾਂ 'ਚ ਇਹ ਗੱਲਾਂ ਰੱਖੋ ਯਾਦ!

ਨਵੀਂ ਦਿੱਲੀ: ਇਹ ਉਹ ਸਮਾਂ ਹੈ ਜਦੋਂ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਇਮਤਿਹਾਨ ਦੇ ਦਬਾਅ ਦਾ ਸਾਹਮਣਾ ਕਰ ਹਹੇ ਹਨ। ਇਸ ਸਮੇਂ ਮਾਤਾ-ਪਿਤਾ ਬੱਚੇ ਦੀ ਸ਼ਕਤੀ ਵਜੋਂ ਉਭਰਦੇ ਹਨ। ਵਿਦਿਆਰਥੀਆਂ ਉੱਪਰ ਬਿਹਤਰ ਪ੍ਰਦਰਸ਼ਨ ਕਰਨ ਲਈ ਦਬਾਅ ਪਾਇਆ ਜਾਂਦਾ ਹੈ। ਇਸ ਲਈ ਪੜ੍ਹਾਈ ਦੇ ਨਾਲ-ਨਾਲ ਸਿਹਤ 'ਤੇ ਵੀ ਧਿਆਨ ਦੇਣਾ ਚਾਹੀਦਾ ਹੈ। ਤੰਦਰੁਸਤੀ ਵਿਦਿਆਰਥੀਆਂ ਦੀ ਯਾਦ ਰੱਖਣ ਦੀ ਸ਼ਕਤੀ ਨੂੰ ਅਸਾਨ ਬਣਾਉਂਦੀ ਹੈ ਤੇ ਸਿੱਖੇ ਗਏ ਸਬਕ ਨੂੰ ਯਾਦ ਰੱਖਣ 'ਚ ਵੀ ਮਦਦ ਕਰਦੀ ਹੈ। ਹਿਮਾਲਿਆ ਡਰੱਗ ਕੰਪਨੀ ਨੇ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਹੇਠ ਕੁਝ ਸੁਝਾਅ ਦਿੱਤੇ ਹਨ। ਰੋਜ਼ਾਨਾ ਕਸਰਤ: ਅਕਾਦਮਿਕ ਪ੍ਰਦਰਸ਼ਨ ਵਿੱਚ ਸੁਧਾਰ ਕਰਨ ਲਈ ਸਰੀਰਕ ਸਰਗਰਮੀ ਮਹੱਤਵਪੂਰਨ ਬਣ ਜਾਂਦੀ ਹੈ। ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਵਿਚਲੇ ਅਧਿਐਨਾਂ ਵਿੱਚ ਦੱਸਿਆ ਗਿਆ ਹੈ ਕਿ ਹਰ ਰੋਜ਼ ਐਰੋਬਿਕ ਕਸਰਤ ਕਰਕੇ ਦਿਮਾਗ ਦਾ ਉਹ ਹਿੱਸਾ ਵਿਕਸਤ ਹੁੰਦਾ ਹੈ ਜਿਸ ਵਿੱਚ ਮੌਖਿਕ ਯਾਦਾਸ਼ਤ ਤੇ ਸਿੱਖਣ ਦੀ ਯੋਗਤਾ ਹੁੰਦੀ ਹੈ। ਕਸਰਤ ਦਿਮਾਗ ਵਿੱਚ ਆਕਸੀਜਨ ਦਾ ਪ੍ਰਵਾਹ ਕਰਦੀ ਹੈ, ਜਿਸ ਨਾਲ ਵਿਦਿਆਰਥੀਆਂ ਦੀ ਮੈਮੋਰੀ ਤੇ ਸੋਚਣ ਦੀ ਸਮਰੱਥਾ ਵਿੱਚ ਸੁਧਾਰ ਹੁੰਦਾ ਹੈ। ਸਿਹਤਮੰਦ ਡਾਈਟ: ਰੁਟੀਨ ਵਿੱਚ ਸਿਹਤਮੰਦ ਖ਼ੁਰਾਕ ਨੂੰ ਸ਼ਾਮਲ ਕਰਨਾ ਚੰਗੀ ਆਦਤ ਹੈ, ਪਰ ਪ੍ਰੀਖਿਆ ਸਮੇਂ ਇਸ ਦੀ ਮਹੱਤਤਾ ਵਧ ਜਾਂਦੀ ਹੈ। ਇਮਤਿਹਾਨ ਸਮੇਂ ਸਬਜ਼ੀਆਂ, ਫਲ, ਅਨਾਜ, ਦੁੱਧ ਤੇ ਮੱਛੀ ਦੀ ਖਪਤ ਚੰਗੀ ਖੁਰਾਕ ਮੰਨੀ ਜਾਂਦੀ ਹੈ। ਇਸ ਨੂੰ ਪੂਰਾ ਕਰਨ ਲਈ ਵਿਦਿਆਰਥੀਆਂ ਦੀਆਂ ਸਾਰੀਆਂ ਪੌਸ਼ਟਿਕ ਲੋੜਾਂ ਪੂਰੀਆਂ ਹੁੰਦੀਆਂ ਹਨ। ਦਿਮਾਗ ਦੀ ਗਤੀਵਿਧੀ ਤੇ ਯਾਦ ਰੱਖਣ ਦੀ ਸਮਰੱਥਾ ਲਈ ਪੌਸ਼ਟਿਕ ਭੋਜਨ ਦੀ ਲੋੜ ਹੁੰਦੀ ਹੈ। ਇਸ ਦੇ ਨਾਲ-ਨਾਲ, ਸਿਹਤਮੰਦ ਭੋਜਨ ਖਾਣ ਦੀ ਸ਼ੈਲੀ ਸਾਨੂੰ ਰੋਗਾਂ ਤੋਂ ਵੀ ਬਚਾਉਂਦੀ ਹੈ ਤਾਂ ਜੋ ਵਿਦਿਆਰਥੀ ਆਪਣਾ ਪੂਰਾ ਧਿਆਨ ਪ੍ਰੀਖਿਆਵਾਂ 'ਤੇ ਦੇ ਸਕਣਗੇ। ਹਰ ਰੋਜ਼ ਖੁਰਾਕ ਵਿੱਚ ਸਹੀ ਆਯੂਰਵੈਦ (ਜੜੀ-ਬੂਟੀਆਂ) ਸ਼ਾਮਲ ਕਰਨਾ ਜ਼ਰੂਰੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Unnecessary Blood Tests: ਕੀ ਤੁਸੀਂ ਵੀ ਵਾਰ-ਵਾਰ ਕਰਵਾਉਂਦੇ ਹੋ ਬਲੱਡ ਟੈਸਟ? ਜਾਣੋ ਇਸ ਨਾਲ ਹੋ ਸਕਦੇ ਹਨ ਕਿਹੜੇ ਨੁਕਸਾਨ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
Smartwatch Cancer Risk: ਕੀ ਸਮਾਰਟਵਾਚ ਪਹਿਨਣ ਨਾਲ ਕੈਂਸਰ ਦਾ ਖਤਰਾ ਵਧਦਾ ਹੈ? ਜਾਣੋ ਮਾਹਿਰਾਂ ਦੀ ਰਾਏ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget