ਪੜਚੋਲ ਕਰੋ

Eye Care Tips: ਗਰਮੀਆਂ 'ਚ ਅੱਖਾਂ ਦੀ ਦੇਖਭਾਲ ਲਈ ਅਪਨਾਓ ਇਹ ਘਰੇਲੂ ਨੁਸਖੇ

ਅੱਖਾਂ ਸਾਡੇ ਸਰੀਰ ਦਾ ਸਭ ਤੋਂ ਅਹਿਮ ਅੰਗ ਹਨ ਤੇ ਸਾਡੇ ਸਰੀਰ ਦਾ ਸਭ ਤੋਂ ਆਕਰਸ਼ਕ ਹਿੱਸਾ ਵੀ। ਅੱਖਾਂ ਦੀ ਸੁੰਦਰਤਾ ਸਿਰਫ ਉਦੋਂ ਤੱਕ ਮਹੱਤਵਪੂਰਨ ਹੁੰਦੀ ਹੈ ਜਦੋਂ ਤੱਕ ਅੱਖਾਂ ਦੀ ਰੋਸ਼ਨੀ ਸੁਰੱਖਿਅਤ ਹੋਵੇ। ਇਸ ਲਈ ਸਾਨੂੰ ਆਪਣੀਆਂ ਅੱਖਾਂ ਦਾ ਬਹੁਤ ਧਿਆਨ ਰੱਖਣਾ ਚਾਹੀਦਾ ਹੈ। ਨਾਲ ਹੀ ਅੱਖਾਂ ਦੀ ਰੋਸ਼ਨੀ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਅੱਜ-ਕੱਲ੍ਹ ਇੰਟਰਨੈੱਟ ਦੇ ਯੁੱਗ ਵਿਚ ਅੱਖਾਂ ਨੂੰ ਅਰਾਮ ਦੇਣਾ ਬਹੁਤ ਜ਼ਰੂਰੀ ਹੈ। ਅੱਜ ਦੇ ਯੁੱਗ ਵਿੱਚ ਟੀਵੀ, ਮੋਬਾਈਲ, ਲੈਪਟਾਪ ਤੇ ਹੋਰ ਉਪਕਰਣਾਂ ਤੋਂ ਬਗੈਰ ਜੀਉਣਾ ਆਸਾਨ ਨਹੀਂ ਹੈ। ਅਸੀਂ ਜਾਣਦੇ ਹਾਂ ਕਿ ਅੱਖਾਂ ਸਾਡੇ ਸਰੀਰ ਦਾ ਇੱਕ ਹਿੱਸਾ ਹਨ ਤੇ ਅੱਖਾਂ ਦੀ ਰੌਸ਼ਨੀ ਘੱਟਣ ਨਾਲ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਸਕਦੇ ਹਾਂ। ਅੱਖਾਂ ਦੀ ਰੌਸ਼ਨੀ ਬਣਾਈ ਰੱਖਣ ਲਈ ਸਭ ਤੋਂ ਪਹਿਲਾਂ ਸਾਡੇ ਲਈ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ।

ਅੱਖਾਂ ਦੀ ਦੇਖਭਾਲ ਲਈ ਇਨ੍ਹਾਂ ਕੁਝ ਘਰੇਲੂ ਨੁਸਖਿਆਂ ਨੂੰ ਅਜ਼ਮਾਓ

1. ਜੇਕਰ ਤੁਸੀਂ ਬਾਹਰ ਜਾਂਦੇ ਹੋ ਤਾਂ ਆਪਣੀਆਂ ਅੱਖਾਂ ਲਈ ਯੂਵੀ ਪ੍ਰੋਟੈਕਟਿਵ ਲੈਂਜ਼ ਵਾਲੇ ਚਸ਼ਮੇ ਜਾਂ ਗਲਾਸ ਦੀ ਵਰਤੋਂ ਕਰੋ।

2.
ਅੱਖਾਂ ਵਿੱਚ ਗੁਲਾਬ ਜਲ ਜ਼ਰੂਰ ਪਾਓ।

3.
ਰੋਜ਼ ਠੰਢੇ ਪਾਣੀ ਨਾਲ ਅੱਖਾਂ ਨੂੰ ਧੋਵੋ।

4.
ਰੋਜ਼ ਪਪੀਤਾ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।

5.
ਸੇਬ ਦਾ ਮੁਰੱਬਾ ਖਾਓ ਤੇ ਫਿਰ ਦੁੱਧ ਦਾ ਸੇਵਨ ਕਰਨ ਤੋਂ ਬਾਅਦ ਅੱਖਾਂ ਦੀ ਰੋਸ਼ਨੀ ਤੇਜ਼ ਹੋ ਜਾਂਦੀ ਹੈ।

6. ਰੋਜ਼ ਫਲ ਤੇ ਸਬਜ਼ੀਆਂ ਖਾਣ ਨਾਲ ਅੱਖਾਂ ਦੀ ਸ਼ਕਤੀ ਵਧਦੀ ਹੈ।

7.
ਰੋਜ਼ ਗਾਜਰ ਦਾ ਰਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।

8.
ਕੰਪਿਊਟਰ 'ਤੇ ਕੰਮ ਕਰਦੇ ਸਮੇਂ ਸਕ੍ਰੀਨ ਵੱਲ ਲਗਾਤਾਰ ਨਾ ਦੇਖੋ। ਕਰੀਬ ਹਰ 20 ਮਿੰਟ ਬਾਅਦ ਸਕ੍ਰੀਨ ਤੋਂ ਅੱਖਾਂ ਨੂੰ ਹਟਾਓ, ਅਜਿਹਾ ਕਰਨ ਨਾਲ ਅੱਖਾਂ ਨੂੰ ਰਾਹਤ ਮਿਲਦੀ ਹੈ।

9.
ਲੇਟ ਕੇ ਜਾਂ ਝੁਕ ਤੇ ਪੜ੍ਹਨਾ ਅੱਖਾਂ ਲਈ ਚੰਗਾ ਨਹੀਂ ਹੁੰਦਾ। ਪੜ੍ਹਦੇ ਸਮੇਂ ਰੋਸ਼ਨੀ ਦੀ ਚੰਗੀ ਵਰਤੋਂ ਜ਼ਰੂਰ ਕਰੋ।

10.
ਜੇ ਨੀਂਦ ਪੂਰੀ ਨਹੀਂ ਹੁੰਦੀ ਤਾਂ ਅੱਖਾਂ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਘੱਟੋ ਘੱਟ 7 ਘੰਟੇ ਦੀ ਨੀਂਦ ਜ਼ਰੂਰ ਲੈਣੀ ਚਾਹੀਦੀ ਹੈ।

11.
ਸਵੇਰ ਸਮੇਂ ਆਪਣੇ ਦੋਵੇਂ ਹੱਥਾਂ ਨੂੰ ਰਗੜੋ ਤੇ ਇਸ ਨੂੰ ਆਪਣੀਆਂ ਅੱਖਾਂ 'ਤੇ ਲਾਓ। ਅਜਿਹਾ ਕਰਨ ਨਾਲ ਅੱਖਾਂ ਦੀ ਕਮਜ਼ੋਰੀ ਦੂਰ ਹੋ ਜਾਂਦੀ ਹੈ।

12.
ਰੋਜ਼ ਸਵੇਰੇ ਖਾਲੀ ਪੇਟ ਪਾਲਕ ਦੇ ਪੱਤੇ ਖਾਓ। ਪਾਲਕ ਖਾਣ ਨਾਲ ਨਾ ਸਿਰਫ ਅੱਖਾਂ ਦੀ ਰੋਸ਼ਨੀ ਵੱਧਦੀ ਹੈ, ਬਲਕਿ ਇਹ ਖੂਨ ਨੂੰ ਵੀ ਵਧਾਉਂਦੀ ਹੈ।

13.
ਜੇ ਤੁਸੀਂ ਹਰ ਰੋਜ਼ ਸਵੇਰੇ ਖਾਲੀ ਪੇਟ 'ਤੇ ਪੀਸੀ ਹੋਈ ਕਾਲੀ ਮਿਰਚ ਦੇ ਨਾਲ ਮਿਸ਼ਰੀ ਤੇ ਦੇਸੀ ਘਿਓ ਮਿਲਾ ਕੇ ਖਾਉਂਦੇ ਹੋ ਤਾਂ ਇਸ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋ ਜਾਂਦੀ ਹੈ।

14.
ਵਿਟਾਮਿਨ ਏ, ਬੀ, ਸੀ ਦੀ ਭਰਪੂਰ ਮਾਤਰਾ ਵਿੱਚ ਭੋਜਨ ਲੈਣਾ ਚਾਹੀਦਾ ਹੈ।

15.
ਸਵੇਰੇ ਨੰਗੇ ਪੈਰੀਂ ਹਰੇ ਘਾਹ 'ਤੇ ਚੱਲੋ, ਪੈਰਾਂ ਦੇ ਤਿਲਾਂ 'ਤੇ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰੋ।

16.
ਕੇਲਾ, ਗੰਨਾ ਭੋਜਨ ਅੱਖਾਂ ਲਈ ਫਾਇਦੇਮੰਦ ਹੁੰਦੇ ਹਨ। ਗੰਨੇ ਦਾ ਰਸ ਜ਼ਰੂਰ ਪੀਓ।

17.
ਠੰਢੇ ਖੀਰੇ ਦੇ ਟੁਕੜੇ ਕੱਟੋ ਅਤੇ ਇਸ ਨੂੰ 10 ਮਿੰਟ ਲਈ ਅੱਖਾਂ 'ਤੇ ਰੱਖੋ, ਅਤੇ ਪਾਣੀ ਪੀਓ।

ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ 'ਚ ਮਰੀਜ਼ਾਂ ਨੂੰ ਲੁੱਟ ਰਹੇ ਹਸਪਤਾਲਾਂ ਨੂੰ IRDAI ਦਾ ਝਟਕਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget