ਪੜਚੋਲ ਕਰੋ

Eye Care Tips: ਅੱਖਾਂ ਦੀ ਇਸ ਲਾਇਲਾਜ ਬਿਮਾਰੀ ਦਾ ਸ਼ਿਕਾਰ ਹੋ ਗਏ 20 ਕਰੋੜ ਲੋਕ, ਇਦਾਂ ਕਰੋ ਆਪਣਾ ਬਚਾਅ

Eye Disease: ਮਾਹਰਾਂ ਨੇ ਕਿਹਾ ਕਿ ਜਿੰਨੀ ਤੇਜ਼ੀ ਨਾਲ ਲਾਈਫਸਟਾਈਲ ਬਦਲ ਰਿਹਾ ਹੈ, ਉਸ ਤੋਂ ਇਦਾਂ ਲੱਗਦਾ ਹੈ ਕਿ 2024 ਤੱਕ 300 ਮਿਲੀਅਨ ਭਾਵ ਕਿ 30 ਕਰੋੜ ਤੋਂ ਵੱਧ ਲੋਕ 'Age Related Macular Degeneration' ਬਿਮਾਰੀ ਦੀ ਚਪੇਟ ਵਿੱਚ ਆ ਜਾਣਗੇ।

Eye Disease: ਅੱਜਕੱਲ੍ਹ ਅੱਖਾਂ ਦੀ ਸਮੱਸਿਆ ਵਧਦੀ ਜਾ ਰਹੀ ਹੈ, ਹਰ ਉਮਰ ਦੇ ਲੋਕ ਇਸ ਦੇ ਚਪੇਟ ਵਿੱਚ ਆ ਰਹੇ ਹਨ। ਘੱਟ ਉਮਰ ਦੇ ਲੋਕਾਂ ਨੂੰ ਵੀ ਐਨਕਾਂ ਲੱਗ ਰਹੀਆਂ ਹਨ। ਅੱਖਾਂ ਦੀ ਰੋਸ਼ਨੀ ਘੱਟ ਹੋਣ ਦੀ ਸਮੱਸਿਆਵਾਂ ਵੀ ਹੋ ਰਹੀਆਂ ਹਨ। ਹਾਲ ਹੀ ਵਿੱਚ ਜਾਰੀ ਹੋਈ ਇੱਕ ਰਿਪੋਰਟ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

ਮਾਹਰਾਂ ਨੇ ਕਿਹਾ ਕਿ ਜਿੰਨੀ ਤੇਜ਼ੀ ਨਾਲ ਲਾਈਫਸਟਾਈਲ ਬਦਲ ਰਿਹਾ ਹੈ, ਉਸ ਤੋਂ ਇਦਾਂ ਲੱਗਦਾ ਹੈ ਕਿ 2024 ਤੱਕ 300 ਮਿਲੀਅਨ ਭਾਵ ਕਿ 30 ਕਰੋੜ ਤੋਂ ਵੱਧ ਲੋਕ 'Age Related Macular Degeneration' ਬਿਮਾਰੀ ਦੀ ਚਪੇਟ ਵਿੱਚ ਆ ਜਾਣਗੇ। ਹੁਣ ਕਰੀਬ 20 ਕਰੋੜ ਲੋਕ ਇਸ ਬਿਮਾਰੀ ਦਾ ਸ਼ਿਕਾਰ ਹਨ। ਇਸ ਬਿਮਾਰੀ ਨੂੰ ਵਧਦੀ ਉਮਰ ਦੇ ਨਾਲ ਨਜ਼ਰ ਦੀ ਕਮੀ ਜਾਂ ਅੱਖਾਂ ਦੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਮੰਨਿਆ ਜਾਂਦਾ ਹੈ। ਜਾਣੋ ਕੀ ਹੈ ਇਹ ਬਿਮਾਰੀ...

Age Related Macular Degeneration ਆਹ ਬਿਮਾਰੀ ਜ਼ਿਆਦਾਤਰ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੁੰਦੀ ਹੈ। ਉਨ੍ਹਾਂ ਦੀਆਂ ਅੱਖਾਂ ਦੀ ਰੋਸ਼ਨੀ ਇਕਦਮ ਘੱਟ ਹੋ ਜਾਂਦੀ ਹੈ। ਅਜਿਹਾ ਉਦੋਂ ਹੁੰਦਾ ਹੈ ਜਦੋਂ ਰੈਟੀਨਾ ਦੇ ਵਿੱਚ ਵਾਲਾ ਹਿੱਸਾ ਮੈਕਿਊਲਾ ਖਰਾਬ ਹੋ ਜਾਂਦਾ ਹੈ। ਕਿਉਂਕਿ ਆਹ ਬਿਮਾਰੀ ਉਮਰ ਵਧਣ ਦੇ ਨਾਲ ਲੱਗਦੀ ਹੈ। ਇਸ ਕਰਕੇ ਇਸ ਨੂੰ ਏਜ ਰਿਲੇਟਿਡ ਮੈਕਿਊਲਰ ਡੀਜੈਨੇਰੇਸ਼ਨ ਕਿਹਾ ਜਾਂਦਾ ਹੈ। ਆਮਤੌਰ 'ਤੇ ਇਸ ਨਾਲ ਅੰਨ੍ਹਾਪਨ ਤਾਂ ਨਹੀਂ ਹੁੰਦਾ ਪਰ ਅੱਖਾਂ ਨਾਲ ਜੁੜੀਆਂ ਆਹ ਗੰਭੀਰ ਸਮੱਸਿਆਵਾਂ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ:  The Secrets Men Keep: ਸਾਵਧਾਨ! ਪੁਰਸ਼ ਗੁਪਤ ਰੱਖਣ ਇਹ ਗੱਲਾਂ, ਜੇਕਰ ਖੁੱਲ੍ਹ ਗਿਆ ਰਾਜ਼ ਤਾਂ ਦੁਨੀਆ ਉਡਾਏਗੀ ਮਜ਼ਾਕ

ਕਿਉਂ ਹੁੰਦੀ ਆਹ ਬਿਮਾਰੀ
ਅੱਖਾਂ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਉਮਰ ਨਾਲ ਸਬੰਧਤ ਮੈਕਿਊਲਰ ਡੀਜਨਰੇਸ਼ਨ ਦੀ ਸਮੱਸਿਆ ਦਾ ਕੋਈ ਇੱਕ ਕਾਰਨ ਨਹੀਂ ਹੈ। ਇਹ ਵਧਦੀ ਉਮਰ ਦੇ ਨਾਲ ਹੁੰਦਾ ਹੈ, ਜੇਕਰ ਮਾਤਾ-ਪਿਤਾ ਜਾਂ ਪਰਿਵਾਰ ਵਿੱਚ ਕਿਸੇ ਨੂੰ ਇਸ ਤਰ੍ਹਾਂ ਦੀ ਬਿਮਾਰੀ ਪਹਿਲਾਂ ਹੋ ਚੁੱਕੀ ਹੈ ਤਾਂ ਇਹ ਬੱਚਿਆਂ ਵਿੱਚ ਹੋ ਸਕਦੀ ਹੈ। ਜੇਕਰ ਸਮੇਂ ਸਿਰ ਇਸ ਦੇ ਲੱਛਣਾਂ ਨੂੰ ਸਮਝ ਲਿਆ ਜਾਵੇ ਤਾਂ ਛੋਟੀ ਉਮਰ ਵਿੱਚ ਹੀ ਇਸ ਖ਼ਤਰੇ ਤੋਂ ਬਚਿਆ ਜਾ ਸਕਦਾ ਹੈ।

ਉਮਰ ਨਾਲ ਸਬੰਧਤ ਮੈਕਿਊਲਰ ਡੀਜਨਰੇਸ਼ਨ ਦਾ ਕਿਸ ਨੂੰ ਜ਼ਿਆਦਾ ਖ਼ਤਰਾ ਹੈ?
ਜ਼ਿਆਦਾ ਸਿਗਰੇਟ ਪੀਣ ਵਾਲਿਆਂ ਨੂੰ
ਹਾਈ ਬਲੱਡ ਪ੍ਰੈਸ਼ਰ ਜਾਂ ਕੋਲੇਸਟ੍ਰੋਲ ਵਿੱਚ
ਬਹੁਤ ਜ਼ਿਆਦਾ ਸੰਤ੍ਰਿਪਤ ਫੈਟ ਖਾਣ ਵਾਲੇ ਲੋਕਾਂ ਨੂੰ 
ਮੋਟਾਪੇ ਦੇ ਕਾਰਨ

ਉਮਰ ਨਾਲ ਸਬੰਧਤ ਮੈਕਿਊਲਰ ਡੀਜਨਰੇਸ਼ਨ ਤੋਂ ਬਚਣ ਲਈ ਕੀ ਕਰਨਾ ਚਾਹੀਦਾ
ਮਾਹਿਰਾਂ ਅਨੁਸਾਰ ਇਸ ਬਿਮਾਰੀ ਦਾ ਕੋਈ ਇਲਾਜ ਨਹੀਂ ਹੈ। ਲੱਛਣਾਂ ਨੂੰ ਘਟਾਉਣ ਲਈ ਕੁਝ ਉਪਾਅ ਅਪਣਾਏ ਜਾ ਸਕਦੇ ਹਨ। ਛੋਟੀ ਉਮਰ ਤੋਂ ਹੀ ਕੁਝ ਆਦਤਾਂ ਅਪਣਾ ਕੇ ਅਸੀਂ ਭਵਿੱਖ ਵਿੱਚ ਆਪਣੀਆਂ ਅੱਖਾਂ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਸਿਗਰਟ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰੋ, ਹਾਈ ਬਲੱਡ ਪ੍ਰੈਸ਼ਰ ਵਰਗੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖੋ, ਭਾਰ ਨੂੰ ਕਾਬੂ ਵਿੱਚ ਰੱਖੋ, ਰੋਜ਼ਾਨਾ ਕਸਰਤ ਕਰੋ, ਅੱਖਾਂ ਲਈ ਫਾਇਦੇਮੰਦ ਚੀਜ਼ਾਂ ਹੀ ਖਾਓ।
ਫਲ, ਸਬਜ਼ੀਆਂ ਅਤੇ ਓਮੇਗਾ-3 ਫੈਟੀ ਐਸਿਡ ਵਾਲੇ ਭੋਜਨ ਖਾਓ। ਇਹ ਅੱਖਾਂ ਨੂੰ ਸਿਹਤਮੰਦ ਰੱਖਦੇ ਹਨ।

ਇਹ ਵੀ ਪੜ੍ਹੋ:  Body Weakness: ਸਰੀਰਕ ਕਮਜ਼ੋਰੀ ਨੂੰ ਚੁਟਕੀਆਂ 'ਚ ਦੂਰ ਕਰਦੀ ਇਹ ਚੀਜ਼, ਰਾਤ ਭਰ ਭਿਓਂ ਕੇ ਸਵੇਰੇ ਖਾਲੀ ਪੇਟ ਕਰੋ ਸੇਵਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget