ਪੜਚੋਲ ਕਰੋ

Eyesight: ਬਿਨਾਂ ਡਾਕਟਰੀ ਇਲਾਜ ਦੇ ਵਧਾਓ ਅੱਖਾਂ ਦੀ ਰੋਸ਼ਨੀ

ਜੇਕਰ ਤੁਸੀਂ ਅੱਖਾਂ ਦੀ ਘਟ ਰਹੀ ਰੋਸ਼ਨੀ ਤੋਂ ਪ੍ਰੇਸ਼ਾਨ ਹੋ ਤਾਂ ਕੁਝ ਜਰੂਰੀ ਗੱਲਾਂ ਦਾ ਧਿਆਨ ਕਰੋ। ਕੁਝ ਦੇਸੀ ਨੁਸਖੇ ਅਪਣਾ ਕੇ ਤੁਹਾਡੀ ਨਜ਼ਰ ਠੀਕ ਹੋ ਸਕਦੀ ਹੈ। ਨਜ਼ਰ ਕਮਜੋਰ ਹੋਣ ਦਾ ਕਾਰਨ ਸਰੀਰ 'ਚ ਕਈ ਵਿਟਾਮਿਨਾਂ ਦੀ ਘਾਟ ਹੋ ਸਕਦਾ ਹੈ।

ਨਵੀਂ ਦਿੱਲੀ: ਜੇਕਰ ਤੁਸੀਂ ਅੱਖਾਂ ਦੀ ਘਟ ਰਹੀ ਰੋਸ਼ਨੀ ਤੋਂ ਪ੍ਰੇਸ਼ਾਨ ਹੋ ਤਾਂ ਕੁਝ ਜਰੂਰੀ ਗੱਲਾਂ ਦਾ ਧਿਆਨ ਕਰੋ। ਕੁਝ ਦੇਸੀ ਨੁਸਖੇ ਅਪਣਾ ਕੇ ਤੁਹਾਡੀ ਨਜ਼ਰ ਠੀਕ ਹੋ ਸਕਦੀ ਹੈ। ਨਜ਼ਰ ਕਮਜੋਰ ਹੋਣ ਦਾ ਕਾਰਨ ਸਰੀਰ 'ਚ ਕਈ ਵਿਟਾਮਿਨਾਂ ਦੀ ਘਾਟ ਹੋ ਸਕਦਾ ਹੈ, ਤੇ ਇਹਨਾਂ ਜਰੂਰੀ ਵਿਟਾਮਿਨ ਦੀ ਕਮੀ ਦੂਰ ਕਰਨ ਲਈ ਵਰਤੋ ਹੇਠ ਲਿਖੇ ਨੁਸਖੇ।

ਅੱਖਾਂ ਲਈ ਸਭ ਤੋਂ ਅਸਾਨ ਨੁਸਖਾ ਹੈ,ਬਾਦਾਮ ਸੌਂਫ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ 'ਚ ਲੈ ਕੇ ਪੀਸ ਲਓ, ਇਸ ਤਰਾਂ ਤਿਆਰ ਕੀਤੇ ਪਾਉਡਰ ਦਾ 10 ਗ੍ਰਾਮ ਹਿੱਸਾ 250 ਮਿਲੀ ਦੁੱਧ ਨਾਲ ਹਰ ਰੋਜ ਰਾਤ ਨੂੰ ਸੌਂਣ ਵੇਲੇ ਲਓ, 40 ਦਿਨ ਲਗਾਤਾਰ ਇਸ ਦੀ ਵਰਤੋ ਕਰਨ 'ਤੇ ਅੱਖਾਂ ਦੀ ਰੋਸ਼ਨੀ ਵਧਣੀ ਸ਼ੁਰੂ ਹੋ ਜਾਵੇਗੀ।

ਧਿਆਨ ਰੱਖੋ ਕਿ ਇਸ ਨੂੰ ਲੈਣ ਤੋਂ 2 ਘੰਟੇ ਬਾਅਦ ਤੱਕ ਪਾਣੀ ਨਾਂ ਪੀਓ। ਤੁਹਾਡੀਆਂ ਅੱਖਾਂ ਲਈ ਆਂਵਲਾ ਕਾਫੀ ਲਾਭਦਾਇਕ ਹੈ, ਇਸ 'ਚ ਵਿਟਾਮੀਨ C ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਅੱਖਾਂ ਲਈ ਜਰੂਰੀ ਹੈ। ਆਂਵਲੇ ਨੂੰ ਪਾਊਡਰ, ਕੈਪਸੂਲ, ਜੈਮ ਜਾਂ ਜੂਸ ਦੇ ਰੂਪ 'ਚ ਲਿਆ ਜਾ ਸਕਦਾ ਹੈ।

ਰੋਜ਼ ਸਵੇਰੇ ਸ਼ਹਿਦ ਦੇ ਨਾਲ ਤਾਜ਼ਾ ਆਂਵਲੇ ਦਾ ਰਸ ਪੀਣ ਨਾਲ ਅਤੇ ਰਾਤ ਨੂੰ ਸੌਂਣ ਤੋਂ ਪਹਿਲਾਂ ਪਾਣੀ ਨਾਲ ਇਕ ਚਮਚ ਆਂਵਲਾ ਪਾਊਡਰ ਖਾਣ ਨਾਲ ਫਾਇਦਾ ਮਿਲਦਾ ਹੈ।

ਗਾਜਰ ਤੁਹਾਡੀ ਨਜ਼ਰ ਲਈ ਕਾਫੀ ਫਾਇਦੇਮੰਦ ਹੈ, ਗਾਜਰ 'ਚ ਫਾਸਫੋਰਸ, ਵਿਟਾਮਿਨ A, ਵਿਟਾਮਿਨ C ਅਤੇ ਆਇਰਨ ਕਾਫੀ ਮਾਤਰਾ ਚ ਹੁੰਦੀ ਹੈ, ਇਸ ਲਈ ਕੱਚੀ ਗਾਜਰ ਦਾ ਸਲਾਦ ਜਾਂ ਗਾਜਰ ਜੂਸ ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਸਹਾਈ ਹੈ।

ਅੱਖਾਂ ਦੀ ਰੋਸ਼ਨੀ ਵਧਾਉਣ ਲਈ ਸਭ ਤੋਂ ਆਸਾਨ ਤਰੀਕਾ ਹੈ ਰੋਜ਼ ਸਵੇਰੇ ਹਰੀ ਘਾਹ 'ਤੇ ਨੰਗੇ ਪੈਰੀ ਤੁਰਨਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget