ਪੜਚੋਲ ਕਰੋ

Face cream cause cancer: ਚਿਹਰੇ 'ਤੇ ਲਾਉਣ ਵਾਲੀਆਂ ਕਰੀਮਾਂ ਕਰਕੇ ਹੋ ਰਿਹਾ ਕੈਂਸਰ! ਅਮਰੀਕੀ ਖੋਜ 'ਚ ਵੱਡਾ ਖੁਲਾਸਾ

Face cream cause cancer: ਬਹੁਤ ਸਾਰੀਆਂ ਔਰਤਾਂ ਬਗੈਰ ਕਿਸੇ ਡਾਕਟਰ ਦੀ ਸਲਾਹ ਮਹਿੰਗੀਆਂ ਕਰੀਮਾਂ ਲਾਉਣਾ ਸ਼ੁਰੂ ਕਰ ਦਿੰਦੀਆਂ ਹਨ ਪਰ ਤਾਜ਼ਾ ਖੋਜ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਕਰੀਮਾਂ ਕੈਂਸਰ ਦੇ ਖ਼ਤਰੇ ਨੂੰ ਵਧਾਉਂਦੀਆਂ ਹਨ।

Face cream cause cancer: ਚਿਹਰੇ 'ਤੇ ਮੁਹਾਂਸਿਆਂ ਤੋਂ ਛੁਟਕਾਰਾ ਪਾਉਣ ਲਈ ਮੁਟਿਆਰਾਂ ਕਈ ਤਰ੍ਹਾਂ ਦੀਆਂ ਕਰੀਮਾਂ ਲਾਉਂਦੀਆਂ ਹਨ। ਬਹੁਤ ਸਾਰੀਆਂ ਔਰਤਾਂ ਤਾਂ ਬਗੈਰ ਕਿਸੇ ਡਾਕਟਰ ਦੀ ਸਲਾਹ ਮਹਿੰਗੀਆਂ ਕਰੀਮਾਂ ਲਾਉਣਾ ਸ਼ੁਰੂ ਕਰ ਦਿੰਦੀਆਂ ਹਨ ਪਰ ਤਾਜ਼ਾ ਖੋਜ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਕਰੀਮਾਂ ਕੈਂਸਰ ਦੇ ਖ਼ਤਰੇ ਨੂੰ ਵਧਾਉਂਦੀਆਂ ਹਨ।


ਜੀ ਹਾਂ, ਹਾਲ ਹੀ ਵਿੱਚ ਜਾਰੀ ਖੋਜ ਅਨੁਸਾਰ, ਇਨ੍ਹਾਂ ਮੁਹਾਸੇ ਹਟਾਉਣ ਵਾਲੀਆਂ ਕਰੀਮਾਂ ਵਿੱਚ ਪਾਏ ਜਾਣ ਵਾਲੇ ਰਸਾਇਣ ਕੈਂਸਰ ਦੇ ਜੋਖਮ ਨੂੰ ਵਧਾਉਂਦੇ ਹਨ। ਅਮਰੀਕੀ ਪ੍ਰਯੋਗਸ਼ਾਲਾ Valisure ਨੇ Clinque, Clearsiland Proactiv ਵਰਗੇ ਕਈ ਬ੍ਰਾਂਡਾਂ ਬਾਰੇ FDA ਕੋਲ ਅਰਜ਼ੀਆਂ ਦਾਇਰ ਕੀਤੀਆਂ ਹਨ। ਉਸ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਇਨ੍ਹਾਂ ਉਤਪਾਦਾਂ 'ਚ ਬੈਂਜੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਕੈਂਸਰ ਦਾ ਖਤਰਾ ਵਧ ਜਾਂਦਾ ਹੈ।

 
ਰਿਸਰਚ 'ਚ ਸਾਹਮਣੇ ਆਏ ਇਨ੍ਹਾਂ ਬ੍ਰਾਂਡਾਂ ਦੇ ਨਾਵਾਂ ਕਾਰਨ ਦੁਨੀਆ ਭਰ ਦੇ ਲੋਕ ਇਨ੍ਹਾਂ ਦੀ ਵਰਤੋਂ ਕਰਨ ਤੋਂ ਡਰਦੇ ਹਨ। ਅਜਿਹੇ 'ਚ ਜੇਕਰ ਤੁਸੀਂ ਵੀ ਆਪਣੇ ਚਿਹਰੇ ਤੋਂ ਮੁਹਾਸੇ ਦੂਰ ਕਰਨ ਲਈ ਇਸ ਬ੍ਰਾਂਡ ਦੀ ਕਰੀਮ ਦੀ ਵਰਤੋਂ ਕਰ ਰਹੇ ਹੋ ਤਾਂ ਹੁਣੇ ਇਸ ਨੂੰ ਬੰਦ ਕਰ ਦਿਓ ਕਿਉਂਕਿ ਇਸ ਵਿੱਚ ਬੈਂਜੀਨ ਹੁੰਦਾ ਹੈ ਜੋ ਬਹੁਤ ਖਤਰਨਾਕ ਹੁੰਦਾ ਹੈ। 

ਦਰਅਸਲ ਬੈਂਜ਼ੀਨ ਇੱਕ ਰੰਗ ਰਹਿਤ, ਜਲਣਸ਼ੀਲ ਤਰਲ ਹੈ। ਇਹ ਤਰਲ ਕਾਰਬਨ ਤੇ ਹਾਈਡ੍ਰੋਜਨ ਪਰਮਾਣੂਆਂ ਦੇ ਸੁਮੇਲ ਨਾਲ ਬਣਦਾ ਹੈ। ਇਸ ਨਾਲ ਇੱਕ ਕਿਸਮ ਦਾ ਬਲੱਡ ਕੈਂਸਰ ਤੇ ਹੋਰ ਖੂਨ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਵਧ ਸਕਦਾ ਹੈ।


ਬੈਂਜੋਇਲ ਪਰਆਕਸਾਈਡ ਚਮੜੀ ਤੋਂ ਮੁਹਾਸੇ ਨੂੰ ਹਟਾਉਣ ਲਈ ਵਰਤੀਆਂ ਜਾਣ ਵਾਲੀਆਂ ਕਰੀਮਾਂ ਤੇ ਫੇਸ ਵਾਸ਼ ਵਿੱਚ ਪਾਇਆ ਜਾਂਦਾ ਹੈ। ਬੈਂਜੀਨ ਮੁਹਾਸੇ ਪੈਦਾ ਕਰਨ ਵਾਲੇ ਬੈਕਟੀਰੀਆ ਦੇ ਪੱਧਰ ਨੂੰ ਘਟਾਉਣ ਤੇ ਚਮੜੀ ਦੀ ਸੋਜ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ। ਅਜਿਹੇ 'ਚ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਇਨ੍ਹਾਂ ਉਤਪਾਦਾਂ 'ਚ ਬੈਂਜੀਨ ਦੀ ਮੌਜੂਦਗੀ ਦਾ ਮਤਲਬ ਇਹ ਨਹੀਂ ਕਿ ਇਹ ਸਿੱਧੇ ਤੌਰ 'ਤੇ ਕੈਂਸਰ ਦਾ ਕਾਰਨ ਬਣਦਾ ਹੈ, ਸਗੋਂ ਇਸ ਨਾਲ ਬੀਮਾਰੀ ਦਾ ਖਤਰਾ ਵਧ ਸਕਦਾ ਹੈ।


ਬੈਂਜੀਨ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕੈਂਸਰ ਦਾ ਜੋਖਮ ਤਿੰਨ ਕਾਰਕਾਂ 'ਤੇ ਨਿਰਭਰ ਕਰਦਾ ਹੈ। ਮਾਤਰਾ, ਮਿਆਦ ਤੇ ਖੁਜਲੀ। ਆਮ ਤੌਰ 'ਤੇ ਜਦੋਂ ਚਮੜੀ ਲੰਬੇ ਸਮੇਂ ਤੱਕ ਕਿਸੇ ਰਸਾਇਣਕ ਪਦਾਰਥ ਦੇ ਸੰਪਰਕ ਵਿੱਚ ਰਹਿੰਦੀ ਹੈ ਤਾਂ ਸਾਹ ਲੈਣ ਵਿੱਚ ਮੁਸ਼ਕਲ ਹੋ ਸਕਦੀ ਹੈ। ਸ਼ੁਰੂਆਤੀ ਸਾਹ ਦੀਆਂ ਸਮੱਸਿਆਵਾਂ ਹੌਲੀ-ਹੌਲੀ ਅਪਲੇਸੀਆ ਤੇ ਮੈਟਾਪਲਾਸੀਆ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦੀਆਂ ਹਨ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget