ਪੜਚੋਲ ਕਰੋ

Facts About Alcohol : ਪੈੱਗ ਲਾਉਣ ਵੇਲੇ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਸਰੀਰ ਨੂੰ ਹੋਏਗਾ ਨੁਕਸਾਨ

Health News: ਇਸ ਆਰਟੀਕਲ ਜ਼ਰੀਏ ਅਸੀਂ ਤੁਹਾਨੂੰ ਦੱਸਾਂਗੇ ਕਿ ਸ਼ਰਾਬ ਪੀਣ ਤੋਂ ਬਾਅਦ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ।

Facts About Alcohol : ਪਿਛਲੇ ਸਮੇਂ ਵਿੱਚ ਭਾਰਤ ਅੰਦਰ ਵੀ ਸ਼ਰਾਬ ਪੀਣ ਦੇ ਸ਼ੌਕੀਨ ਵਧੇ ਹਨ। ਕੁਝ ਲੋਕ ਮੂਡ ਨੂੰ ਹਲਕਾ ਕਰਨ ਲਈ ਜਾਂ ਦੋਸਤਾਂ ਨਾਲ ਪਾਰਟੀਆਂ ਵਿੱਚ ਕਦੇ-ਕਦਾਈਂ ਪੀਂਦੇ ਹਨ, ਜਦੋਂਕਿ ਕੁਝ ਲੋਕ ਹਰ ਸ਼ਾਮ ਬੋਤਲ ਖੋਲ੍ਹ ਬਹਿੰਦੇ ਹਨ। ਹਾਲਾਂਕਿ ਸ਼ਰਾਬ ਦਾ ਨਸ਼ਾ ਸਿਹਤ ਤੇ ਸਮਾਜਿਕ ਜੀਵਨ ਦੋਵਾਂ ਲਈ ਬਹੁਤ ਮਾੜਾ ਹੈ। 

ਅੱਜ ਅਸੀਂ ਗੱਲ ਕਰਾਂਗੇ ਕਿ ਸ਼ਰਾਬ ਪੀਣ ਤੋਂ ਬਾਅਦ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ। ਸ਼ਰਾਬ ਨਾਲ ਕਈ ਵਾਰ ਅਜਿਹੀਆਂ ਚੀਜ਼ਾਂ ਖਾਧੀਆਂ ਜਾਂਦੀਆਂ ਹਨ ਜਿਸ ਨਾਲ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਆਰਟੀਕਲ ਜ਼ਰੀਏ ਅਸੀਂ ਤੁਹਾਨੂੰ ਦੱਸਾਂਗੇ ਕਿ ਸ਼ਰਾਬ ਪੀਣ ਤੋਂ ਬਾਅਦ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ।

1. ਤਲੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕਰੋ
ਤਲੀਆਂ ਚੀਜ਼ਾਂ ਅਕਸਰ ਸ਼ਰਾਬ ਨਾਲ ਖਾਧੀਆਂ ਜਾਂਦੀਆਂ ਹਨ। ਪੈੱਗ ਲਾਉਂਦੇ ਸਮੇਂ ਤਲੀਆਂ ਚੀਜ਼ਾਂ ਸਵਾਦ ਲੱਗ ਸਕਦੀਆਂ ਹਨ ਪਰ ਇਹ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦੀਆਂ ਹਨ। ਤੇਲ ਵਾਲੀਆਂ ਚੀਜ਼ਾਂ ਖਾਣ ਕਾਰਨ ਪੇਟ 'ਚ ਗੈਸ ਦੀ ਸਮੱਸਿਆ ਦੇ ਨਾਲ-ਨਾਲ ਪਾਚਨ ਕਿਰਿਆ ਦੀ ਸਮੱਸਿਆ ਵੀ ਹੋ ਸਕਦੀ ਹੈ। ਤੇਲ ਵਾਲੀਆਂ ਚੀਜ਼ਾਂ ਦਿਲ ਲਈ ਵੀ ਨੁਕਸਾਨਦੇਹ ਹੁੰਦੀਆਂ ਹਨ।

2. ਮਠਿਆਈਆਂ ਤੇ ਦੁੱਧ ਨੂੰ ਕਰੋ ਨਜ਼ਰਅੰਦਾਜ਼
ਸ਼ਰਾਬ ਪੀਣ ਤੋਂ ਬਾਅਦ ਮਠਿਆਈ ਤੇ ਦੁੱਧ ਦਾ ਸਰੀਰ 'ਤੇ ਬਹੁਤ ਬੁਰਾ ਪ੍ਰਭਾਵ ਪੈ ਸਕਦਾ ਹੈ। ਜਿੱਥੇ ਦੁੱਧ ਕਾਰਨ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਹੁੰਦੀ ਹੈ, ਉੱਥੇ ਹੀ ਮਠਿਆਈਆਂ ਖਾਣ ਨਾਲ ਨਸ਼ੇ ਦਾ ਪੱਧਰ ਵੱਧ ਜਾਂਦਾ ਹੈ ਤੇ ਤੁਸੀਂ ਬੇਹੋਸ਼ੀ ਦੀ ਹਾਲਤ ਵਿੱਚ ਜਾ ਸਕਦੇ ਹੋ। ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਇਸ ਗੱਲ ਵੱਲ ਧਿਆਨ ਦਿਓ ਕਿ ਸ਼ਰਾਬ ਪੀਣ ਤੋਂ ਬਾਅਦ ਕੀ ਖਾਣਾ ਚਾਹੀਦਾ ਹੈ ਤੇ ਕੀ ਨਹੀਂ ਖਾਣਾ ਚਾਹੀਦਾ।

3. ਸੋਡਾ ਜਾਂ ਕੋਲਡ ਡ੍ਰਿੰਕਸ ਦੀ ਬਜਾਏ ਪਾਣੀ ਪੀਓ
ਬਹੁਤ ਸਾਰੇ ਸ਼ਰਾਬ ਦੇ ਸ਼ੌਕੀਨ ਸੋਡਾ ਜਾਂ ਕੋਲਡ ਡਰਿੰਕ ਮਿਲਾ ਕੇ ਪੈੱਗ ਲਾਉਂਦੇ ਹਨ। ਇਸ ਕਾਰਨ ਤੁਹਾਡੀ ਸਿਹਤ ਵਿਗੜ ਸਕਦੀ ਹੈ। ਇਸ ਨਾਲ ਸਰੀਰ 'ਚ ਪਾਣੀ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਨਾਲ ਤੁਸੀਂ ਬੀਮਾਰ ਹੋ ਸਕਦੇ ਹੋ। ਇਸ ਲਈ ਪੈੱਗ ਨਾਲ ਜਾਂ ਤਾਂ ਘੱਟ ਮਾਤਰਾ ਵਿੱਚ ਕੋਲਡ ਡ੍ਰਿੰਕਸ ਪੀਓ ਤੇ ਜਾਂ ਸਿਰਫ ਪਾਣੀ ਨਾਲ ਹੀ ਸ਼ਰਾਬ ਪੀਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget