ਪੜਚੋਲ ਕਰੋ

ਬ੍ਰੈਸਟ ਫੀਡ ਕਰਾਉਣ ਵਾਲੀਆਂ ਮਾਂਵਾਂ ਨੂੰ ਨਹੀਂ ਡਾਇਬਟੀਜ਼ ਦਾ ਖ਼ਤਰਾ

ਲਾਸ ਏਂਜਲਸ: ਜੋ ਮਾਂਵਾਂ ਛੇ ਮਹੀਨੇ ਜਾਂ ਵਧੇਰੇ ਸਮੇਂ ਤੱਕ ਬ੍ਰੈਸਟ ਫੀਡ ਕਰਵਾਉਂਦੀਆਂ ਹਨ, ਉਨ੍ਹਾਂ ਨੂੰ ਟਾਈਪ-2 ਡਾਇਬਟੀਜ਼ ਹੋਣ ਦਾ ਖ਼ਤਰਾ ਘਟ ਕੇ ਕਰੀਬ ਅੱਧਾ ਰਹਿ ਜਾਂਦਾ ਹੈ। ਇੱਕ ਰਿਸਰਚ ਵਿੱਚ ਇਹ ਪਤਾ ਲੱਗਾ ਹੈ। ਜੇ.ਐਮ.ਏ. ਇੰਟਰਨਲ ਮੈਡੀਸਨ ਵਿੱਚ ਛਪੀ ਰਿਸਰਚ ਵਿੱਚ ਦੱਸਿਆ ਗਿਆ ਹੈ ਕਿ ਮਾਂ ਬਣਨ ਤੋਂ ਬਾਅਦ ਜੋ ਔਰਤਾਂ 6 ਮਹੀਨੇ ਜਾਂ ਵਧੇਰੇ ਸਮੇਂ ਤੱਕ ਬੱਚਿਆਂ ਨੂੰ ਆਪਣਾ ਦੁੱਧ ਪਿਲਾਉਂਦੀਆਂ ਹਨ, ਉਨ੍ਹਾਂ ਨੂੰ ਟਾਈਪ-2 ਡਾਇਬਟੀਜ਼ ਹੋਣ ਦਾ ਖਤਰਾ 47 ਫੀਸਦੀ ਤੱਕ ਘਟ ਜਾਂਦਾ ਹੈ। ਅਮਰੀਕਾ ਦੀ ਹੈਲਥਕੇਅਰ ਕੰਪਨੀ ਕੇਅਰ ਪਰਮਾਨੈਂਟ ਵਿੱਚ ਸੀਨੀਅਰ ਰਿਸਰਚ ਸਾਇੰਟਿਸਟ ਏਰਿਕਾ ਪੀ ਗੁੰਡਰਸਨ ਨੇ ਕਿਹਾ ਕਿ ਅਸੀਂ ਪਾਇਆ ਹੈ ਕਿ ਬ੍ਰੈਸਟ ਫੀਡਿੰਗ ਕਰਵਾਉਣ ਦਾ ਸਮਾਂ ਤੇ ਡਾਇਬਟੀਜ਼ ਦਾ ਜ਼ੋਖਮ ਘੱਟ ਹੋਣ ਦਾ ਬਹੁਤ ਗੂਹੜਾ ਸਬੰਧ ਹੈ। ਰਿਸਰਚ ਕਰਨ ਵਾਲਿਆਂ ਨੇ ਕੋਰੋਨਰੀ ਆਰਟਰੀ ਰਿਸਕ ਡਿਵੈਲਪਮੈਂਟ ਇਨ ਯੰਗ ਐਡਲਟਸ ਰਿਸਰਚ ਦੇ 30 ਸਾਲਾਂ ਦੇ ਫਲੋਅਪ ਦੌਰਾਨ ਇਕੱਠੇ ਕੀਤੇ ਗਏ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ। ਰਿਸਰਚ ਦੇ ਨਤੀਜੇ ਨਾਲ ਇਹ ਤੱਥ ਹੋਰ ਮਜਬੂਤ ਹੋ ਜਾਂਦਾ ਹੈ ਕਿ ਬ੍ਰੈਸਟ ਫੀਡਿੰਗ ਕਰਵਾਉਣਾ ਮਾਂ ਤੇ ਬੱਚਿਆਂ ਦੋਹਾਂ ਦੇ ਲਈ ਕਾਫੀ ਲਾਭਦਾਇਕ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Advertisement
ABP Premium

ਵੀਡੀਓਜ਼

ਗੁਣਰਤਨ ਨੇ ਬਿਗ ਬੌਸ 'ਚ ਪਾਇਆ ਵੱਡਾ ਕਲੇਸ਼ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

Jio Financial Services ਨੇ ਲਾਂਚ ਕੀਤੀ JioFinance ਐਪ, ਯੂਜ਼ਰਸ ਨੂੰ ਮਿਲਣਗੇ ਕਈ ਆਫਰ

GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

Embed widget