ਪੜਚੋਲ ਕਰੋ

ਕਿਉਂ ਹੁੰਦਾ ਹੈ ਸੈਕਸ ਦੌਰਾਨ ਦਰਦ, ਇਸ ਤੋਂ ਕਿੰਝ ਬਚੀਏ?

ਜੇਕਰ ਤੁਸੀਂ ਅਕਸਰ ਇਸ ਬਾਰੇ ਸੋਚਦੇ ਹੋ ਕਿ ਸ਼ਰੀਰਿਕ ਸਬੰਧ ਬਨਾਉਣ ਨਾਲ ਦਰਦ ਹੁੰਦਾ ਹੈ ਤਾਂ ਯਕੀਨਨ ਤੁਸੀਂ ਇਸ ਸਵਾਲ ਦਾ ਜਵਾਬ ਲੱਭਣ ਲਈ ਵੀ ਬਹੁਤ ਸਾਰੇ ਰਾਹ ਚੁਣੇ ਹੋਣਗੇ। ਬਹੁਤ ਸਾਰੀਆਂ ਔਰਤਾਂ ਨੂੰ ਸੈਕਸ ਦੌਰਾਨ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਪਰ ਉਹ ਸ਼ਰਮ ਦੇ ਮਾਰੇ ਇਸ ਬਾਰੇ ਪੁੱਛਣ ਤੋਂ ਝਿੱਜਕਦੀਆਂ ਹਨ। ਸੈਕਸ ਦੌਰਾਨ ਮਹਿਲਾਵਾਂ ਨੂੰ ਹੋਣ ਵਾਲੇ ਦਰਦ ਨੂੰ ਡਾਇਸਪੇਰੇਨਿਆ ਕਿਹਾ ਜਾਂਦਾ ਹੈ।

ਜੇਕਰ ਤੁਸੀਂ ਅਕਸਰ ਇਸ ਬਾਰੇ ਸੋਚਦੇ ਹੋ ਕਿ ਸ਼ਰੀਰਿਕ ਸਬੰਧ ਬਨਾਉਣ ਨਾਲ ਦਰਦ ਹੁੰਦਾ ਹੈ ਤਾਂ ਯਕੀਨਨ ਤੁਸੀਂ ਇਸ ਸਵਾਲ ਦਾ ਜਵਾਬ ਲੱਭਣ ਲਈ ਵੀ ਬਹੁਤ ਸਾਰੇ ਰਾਹ ਚੁਣੇ ਹੋਣਗੇ। ਬਹੁਤ ਸਾਰੀਆਂ ਔਰਤਾਂ ਨੂੰ ਸੈਕਸ ਦੌਰਾਨ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਪਰ ਉਹ ਸ਼ਰਮ ਦੇ ਮਾਰੇ ਇਸ ਬਾਰੇ ਪੁੱਛਣ ਤੋਂ ਝਿੱਜਕਦੀਆਂ ਹਨ। ਸੈਕਸ ਦੌਰਾਨ ਮਹਿਲਾਵਾਂ ਨੂੰ ਹੋਣ ਵਾਲੇ ਦਰਦ ਨੂੰ ਡਾਇਸਪੇਰੇਨਿਆ ਕਿਹਾ ਜਾਂਦਾ ਹੈ। -ਕਈ ਵਾਰ ਸੈਕਸ ਦੌਰਾਨ ਸਿਰਫ ਮਹਿਲਾਵਾਂ ਨੂੰ ਦਰਦ ਹੁੰਦਾ ਹੈ। ਅਜਿਹਾ ਪੋਜ਼ਿਸ਼ਨ ਬਦਲਣ ‘ਤੇ ਜ਼ਿਆਦਾ ਹੋ ਸਕਦਾ ਹੈ। ਇਸਦਾ ਕਾਰਨ ਉਲਟੇ ਹੋਏ ਯੂਟਰਸ ਜਿਹੀਆਂ ਪਰੇਸ਼ਾਨੀਆਂ ਹੋ ਸਕਦੀਆਂ ਹਨ। ਇਸ ਲਈ ਤੁਹਾਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। -ਸੈਕਸ ਦੌਰਾਨ ਦਰਦ ਦੀ ਵਜ੍ਹਾ ਇਨਫੈਕਸ਼ਨ ਹੋ ਸਕਦੀ ਹੈ। ਜ਼ਿਆਦਾਤਰ ਸੈਕਸ ਦੌਰਾਨ ਇਨਫੈਕਸ਼ਨ ਫੈਲ ਸਕਦੀ ਹੈ। ਇਸ ਲਈ ਤੁਹਾਨੂੰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। -ਲੂਬਰੀਕੇਂਟ ਦਾ ਨਾ ਬਨਣਾ ਵੀ ਦਰਦ ਦਾ ਇੱਕ ਕਾਰਨ ਹੋ ਸਕਦਾ ਹੈ। ਮਹਿਲਾਵਾਂ ‘ਚ ਤਣਾਅ ਜਾਂ ਥਕਾਨ ਜਿਹੇ ਕਾਰਨਾਂ ਕਰਕੇ ਤਰਲ ਪਦਾਰਥ ਨਹੀਂ ਬਣਦਾ ਜਾਂ ਘੱਟ ਬਣਦਾ ਹੈ। ਅਜਿਹੇ ‘ਚ ਬਾਜ਼ਾਰਾਂ ‘ਚ ਮੌਜੂਦ ਲੂਬਰੀਕੇਂਟ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। -ਸੈਕਸ ਦੌਰਾਨ ਦਰਦ ਦਾ ਇੱਕ ਕਾਰਨ ਥਕਾਣ ਜਾਂ ਤਣਾਅ ਵੀ ਹੋ ਸਕਦਾ ਹੈ। ਤਣਾਅ ਜਾਂ ਥਕਾਵਟ ‘ਚ ਮਾਸਪੇਸ਼ੀਆਂ ਦੇ ਲਚੀਲੇ ਹੋਣ ‘ਚ ਦਿੱਕਤ ਹੋ ਸਕਦੀ ਹੈ। ਜਿਸ ਕਾਰਨ ਦਰਦ ਹੋ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget