ਪੜਚੋਲ ਕਰੋ

Health Tips : ਵਾਲਾਂ ਤੇ ਚਿਹਰੇ ਦੀ ਸੁੰਦਰਤਾ ਨੂੰ ਵਧਾਉਂਦੈ ਮੇਥੀਦਾਣੇ ਦਾ ਪਾਣੀ, ਜਾਣੋ ਸਵੇਰੇ-ਸਵੇਰੇ ਇਸ ਦਾ ਪਾਣੀ ਪੀਣ ਦੇ ਹੋਰ ਲਾਭ

Health Tips : ਸਵੇਰੇ ਉਠ ਕੇ ਉਸ ਪਾਣੀ ਦਾ ਸੇਵਨ ਕੀਤਾ ਜਾਂਦਾ ਹੈ।ਇਹ ਪਾਣੀ ਸ਼ੂਗਰ ਤੇ ਦਿਲ ਸਬੰਧੀ ਸਮੱਸਿਆਵਾਂ ਤੋਂ ਸਰੀਰ ਨੂੰ ਰਾਹਤ ਦਿੰਦਾ ਹੈ ਤੇ ਨਾਲ ਹੀ ਚਮੜੀ ‘ਤੇ ਦਾਣੇ ਤੇ ਦਾਗ-ਧੱਬਿਆਂ ਦੀ ਸਮੱਸਿਆ ਹੋਵੇ ਤਾਂ ਇਸ ਪਾਣੀ ਦਾ ਰੈਗੂਲਰ ਇਸਤੇਮਾਲ ਚਮੜੀ ਨੂੰ ਸਾਫ....

Health Tips : ਮੇਥੀਦਾਣੀ ਨੂੰ ਵਾਲਾਂ ਦੀ ਦੇਖਭਾਲ ਲਈ ਪੁਰਾਣੇ ਸਮੇਂ ਤੋਂ ਇਸਤੇਮਾਲ ਕੀਤਾ ਜਾਂਦਾ ਹੈ। ਇਹ ਇਕ ਅਜਿਹਾ ਘਰੇਲੂ ਇਲਾਜ ਹੈ ਜੋ ਵਾਲਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਮੇਥੀਦਾਣਾ ਆਯੁਰਵੇਦਾ ਦੀ ਨਜ਼ਰ ਤੋਂ ਬਹੁਤ ਫਾਇਦੇਮੰਦ ਹਨ। ਇਸ ਨੂੰ ਤਿਆਰ ਕਰਨ ਲਈ ਮੇਥੀਦਾਣੇ ਨੂੰ ਰਾਤ ਭਰ ਪਾਣੀ ਵਿਚ ਭਿਉਂ ਦਿੱਤਾ ਜਾਂਦਾ ਹੈ। ਸਵੇਰੇ ਉਠ ਕੇ ਉਸ ਪਾਣੀ ਦਾ ਸੇਵਨ ਕੀਤਾ ਜਾਂਦਾ ਹੈ। ਇਹ ਪਾਣੀ ਸ਼ੂਗਰ ਤੇ ਦਿਲ ਸਬੰਧੀ ਸਮੱਸਿਆਵਾਂ ਤੋਂ ਸਰੀਰ ਨੂੰ ਰਾਹਤ ਦਿੰਦਾ ਹੈ ਤੇ ਨਾਲ ਹੀ ਚਮੜੀ ‘ਤੇ ਦਾਣੇ ਤੇ ਦਾਗ-ਧੱਬਿਆਂ ਦੀ ਸਮੱਸਿਆ ਹੋਵੇ ਤਾਂ ਇਸ ਪਾਣੀ ਦਾ ਰੈਗੂਲਰ ਇਸਤੇਮਾਲ ਚਮੜੀ ਨੂੰ ਸਾਫ ਤੇ ਸਿਹਤਮੰਦ ਬਣਾਏ ਰੱਖਣ ਵਿਚ ਸਹਾਇਕ ਹੈ ਤੇ ਮੇਥੀਦਾਣੇ ਦਾ ਪਾਣੀ ਸਿਹਤ ਤੇ ਸੁੰਦਰਤਾ ਦੋਵਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।।

ਵਾਲਾਂ ਲਈ ਹੈ ਬੇਹੱਦ ਫ਼ਾਇਦੇਮੰਦ

ਮੇਥੀਦਾਣਾ ਦਾ ਪਾਣੀ ਵਾਲਾਂ ਨੂੰ ਸਿਹਤਮੰਦ ਤੇ ਉਨ੍ਹਾਂ ਦੇ ਵਾਧੇ ਲਈ ਮਹੱਤਵਪੂਰਨ ਹੁੰਦਾ ਹੈ। ਮੇਥੀ ਦਾਣੇ ਵਿਚੋਂ ਨਿਕਲਣ ਵਾਲੇ ਤੱਤ ਜਿਵੇਂ ਪ੍ਰੋਟੀਨ, ਨਿਕੋਟਿਨਿਕ ਐਸਿਡ ਤੇ ਲਿਸਿਨ, ਵਾਲਾਂ ਨੂੰ ਵਧਾਉਣ ਤੇ ਉਨ੍ਹਾਂ ਨੂੰ ਮਜ਼ਬੂਤੀ ਦੇਣ ਵਿਚ ਮਦਦ ਕਰਦੇ ਹਨ। ਇਹ ਪਾਣੀ ਵਾਲਾਂ ਵਿਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਝੜਨ ਤੋਂ ਰੋਕਦਾ ਹੈ ਤੇ ਉਨ੍ਹਾਂ ਦੇ ਟੁੱਟਣ ਦੀ ਸਮੱਸਿਆ ਨੂੰ ਘੱਟ ਕਰਦਾ ਹੈ। ਮੇਥੀ ਦਾਣੇ ਵਿਚ ਮੌਜੂਦ ਐਂਟੀ ਆਕਸੀਡੈਂਟ ਤੇ ਜਿੰਕ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ ਜਿਸ ਦੇ ਨਾਲ ਵਾਲ ਸਿਹਤਮੰਦ ਤੇ ਸੰਘਣੇ ਬਣੇ ਰਹਿੰਦੇ ਹਨ।

ਡੈਂਡ੍ਰਫ ਨੂੰ ਕਰਦਾ ਹੈ ਦੂਰ

ਮੇਥੀਦਾਣਾ ਐਂਟੀਫੰਗਲ ਗੁਣਵੱਤਾ ਵਾਲਾ ਹੁੰਦਾ ਹੈ ਜੋ ਡੈਂਡ੍ਰਫ ਤੇ ਸਿਰ ਦੀ ਚਮੜੀ ਦੀ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਜੇ ਤੁਸੀਂ ਡੈਂਡ੍ਰਫ ਤੋਂ ਪ੍ਰੇਸ਼ਾਨ ਹੈ ਤਾਂ ਮੇਥੀ ਦੇ ਪਾਣੀ ਦਾ ਰੈਗੂਲਰ ਇਸਤੇਮਾਲ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਮੇਥੀ ਦਾ ਪਾਣੀ ਡੈਂਡ੍ਰਫ ਦੂਰ ਕਰਦਾ ਹੈ ਕਿਉਂਕਿ ਮੇਥੀ ਦਾਣੇ ਐਂਟੀ ਫੰਗਲ ਤੇ ਜੀਵਾਣੂ ਨਾਸ਼ਕ ਗੁਣਾ ਦੇ ਹੁੰਦੇ ਹਨ ਜਿਸ ਨਾਲ ਡੈਂਡ੍ਰਫ ਤੇ ਹੋਰ ਸੰਕਰਮਣਾਂ ਤੋਂ ਛੁਟਕਾਰਾ ਮਿਲਦਾ ਹੈ।

ਵਾਲਾਂ ਨੂੰ ਮੁਲਾਇਮ ਤੇ ਚਮਕਦਾਰ ਬਣਾਉਣਾ

ਮੇਥੀ ਦਾ ਪਾਣੀ ਵਾਲਾਂ ਨੂੰ ਮੁਲਾਇਮ ਤੇ ਚਮਕਦਾਰ ਬਣਾਉਣ ਵਿਚ ਮਦਦ ਕਰਦਾ ਹੈ। ਮੇਥੀ ਦਾਣਿਆਂ ਵਿਚ ਪ੍ਰੋਟੀਨ, ਲਿਪਿਡ ਤੇ ਹੋਰ ਪੋਸ਼ਕ ਤੱਤ ਹੁੰਦੇ ਹਨ ਜੋ ਵਾਲਾਂ ਦੀਆਂ ਜੜ੍ਹਾਂ ਨੂੰ ਪੌਸ਼ਿਤ ਕਰਦੇ ਹਨ ਤੇ ਉਨ੍ਹਾਂ ਨੂੰ ਸਿਹਤਮੰਦ ਬਣਾਏ ਰੱਖਦੇ ਹਨ। ਮੇਥੀ ਦੇ ਪਾਣੀ ਦਾ ਰੈਗੂਲਰ ਤੌਰ ‘ਤੇ ਇਸਤੇਮਾਲ ਕਰਨ ਨਾਲ ਵਾਲ ਨਾ ਸਿਰਫ ਮਜ਼ਬੂਤ ਹੁੰਦੇ ਹਨ ਸਗੋਂ ਉਹ ਜ਼ਿਆਦਾ ਚਮਕਦਾਰ ਤੇ ਸਿਲਕੀ ਵੀ ਬਣ ਜਾਂਦੇ ਹਨ। ਮੇਥੀ ਦਾ ਪਾਣੀ ਵਾਲਾਂ ਵਿਚ ਨਮੀ ਨੂੰ ਬਣਾਏ ਰੱਖਦਾ ਹੈ ਜਿਸ ਨਾਲ ਸੁੱਕਣ ਤੇ ਟੁੱਟਣ ਤੋਂ ਬਚਦੇ ਹਨ। ਇਸ ਦਾ ਸਿੱਧਾ ਇਸਤੇਮਾਲ ਵਾਲਾਂ ‘ਤੇ ਕਰਨ ਨਾਲ ਉਹ ਜ਼ਿਆਦਾ ਮੁਲਾਇਮ ਤੇ ਕੁਦਰਤੀ ਤੌਰ ‘ਤੇ ਚਮਕਦਾਰ ਬਣਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget