ਪੜਚੋਲ ਕਰੋ

Home Remedies: ਠੰਡ 'ਚ ਹੱਥਾਂ ਤੇ ਪੈਰਾਂ ਦੀਆਂ ਉਂਗਲਾਂ ਸੁੱਜ ਜਾਂਦੀਆਂ? ਅਪਣਾਓ ਇਹ ਕੁੱਝ ਘਰੇਲੂ ਨੁਸਖੇ, ਮਿਲੇਗੀ ਰਾਹਤ

Health Tips: ਸਰਦੀਆਂ ਦੇ ਮੌਸਮ ਵਿੱਚ ਬਹੁਤ ਸਾਰੇ ਲੋਕ ਆਪਣੇ ਹੱਥਾਂ-ਪੈਰਾਂ ਨੂੰ ਹੋਣ ਵਾਲੀ ਤਕਲੀਫ਼ ਤੋਂ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਦੇ ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਵਿੱਚ ਸੋਜ ਅਤੇ ਦਰਦ ਹੋਣ ਲੱਗ ਪੈਂਦਾ ਹੈ।

Home Remedies: ਜਿਵੇਂ-ਜਿਵੇਂ ਠੰਡ ਵੱਧ ਰਹੀ ਹੈ ਲੋਕਾਂ ਨੂੰ ਸਰੀਰਕ ਸਮੱਸਿਆਵਾਂ ਵੀ ਵੱਧ ਰਹੀਆਂ ਹਨ। ਸਰਦੀਆਂ ਦੇ ਮੌਸਮ ਵਿੱਚ ਬਹੁਤ ਸਾਰੇ ਲੋਕ ਆਪਣੇ ਹੱਥਾਂ-ਪੈਰਾਂ ਨੂੰ ਹੋਣ ਵਾਲੀ ਤਕਲੀਫ਼ ਤੋਂ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਦੇ ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਵਿੱਚ ਸੋਜ ਅਤੇ ਦਰਦ (Swelling and pain in the fingers and toes) ਹੋਣ ਲੱਗ ਪੈਂਦਾ ਹੈ। ਜਿਸ ਕਰਕੇ ਉਨ੍ਹਾਂ ਲਈ ਇਹ ਮੌਸਮ ਆਫਤ ਬਣ ਜਾਂਦਾ ਹੈ। ਕਿਉਂਕਿ ਇਸ ਨਾਲ ਹੱਥਾਂ-ਪੈਰਾਂ ਦੇ ਵਿੱਚ ਖੁਜਲੀ ਹੁੰਦੀ ਹੈ, ਉਂਗਲਾਂ ਦਾ ਲਾਲ ਹੋਣਾ ਅਤੇ ਕਈ ਵਾਰ ਜ਼ਿਆਦਾ ਖਾਰਸ਼ ਖੂਨ ਵਗਣ ਦਾ ਕਾਰਨ ਬਣ ਸਕਦੀ ਹੈ। ਦਵਾਈਆਂ, ਆਯੁਰਵੈਦਿਕ ਅਤੇ ਹੋਮਿਓਪੈਥਿਕ ਨਾਲ ਸੋਜ ਨੂੰ ਘੱਟ ਕੀਤਾ ਜਾ ਸਕਦਾ ਹੈ, ਇਸ ਤੋਂ ਇਲਾਵਾ ਕੁਝ ਘਰੇਲੂ ਨੁਸਖੇ ਵੀ ਮਦਦਗਾਰ ਸਾਬਿਤ ਹੁੰਦੇ ਹਨ। ਜੇ ਤੁਹਾਡੇ ਪਰਿਵਾਰ ਵਿੱਚ ਜਾਂ ਤੁਸੀਂ ਖੁਦ ਇਸ ਤੋਂ ਪ੍ਰੇਸ਼ਾਨ ਹੋ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਦੀ ਵਰਤੋਂ ਕਰ ਸਕਦੇ ਹੋ।

ਹੋਰ ਪੜ੍ਹੋ : ਸਾਵਧਾਨ! ਜੇਕਰ ਬੱਚੇ ਦਾ ਸਿਰ ਹੁੰਦਾ ਸਰੀਰ ਨਾਲੋਂ ਜ਼ਿਆਦਾ ਗਰਮ, ਤਾਂ ਚਿੰਤਾ ਕਰਨ ਦੀ ਬਜਾਏ ਜਾਣੋ ਕਾਰਨ

ਇਸ ਦੇ ਲਈ ਕੋਸੇ ਪਾਣੀ 'ਚ ਨਮਕ ਪਾਓ ਅਤੇ ਹੱਥਾਂ ਦੀਆਂ ਉਂਗਲਾਂ ਅਤੇ ਪੈਰਾਂ ਦੀਆਂ ਉਂਗਲਾਂ ਨੂੰ ਉਸ ਪਾਣੀ 'ਚ 15-20 ਮਿੰਟ ਲਈ ਡੁਬੋ ਦਿਓ। ਇਸ ਦੀ ਗਰਮੀ ਨਾਲ ਖੂਨ ਦਾ ਪ੍ਰਵਾਹ ਵਧੇਗਾ ਅਤੇ ਸੋਜ ਵੀ ਘੱਟ ਜਾਵੇਗੀ।

ਇਸ ਤੋਂ ਇਲਾਵਾ ਸਰ੍ਹੋਂ ਦੇ ਤੇਲ ਵਿੱਚ ਲੱਸਣ ਦੀਆਂ 3-4 ਕਲੀਆਂ ਅਤੇ ਕੁੱਝ ਮੇਥੀ ਦੇ ਦਾਣੇ ਪਾ ਕੇ ਚੰਗੀ ਤਰ੍ਹਾਂ ਗਰਮ ਕਰੋ। ਬਾਅਦ 'ਚ ਇਸ ਕੋਸੇ ਤੇਲ ਨਾਲ ਪੈਰਾਂ ਦੀ ਮਾਲਿਸ਼ ਕਰਨ ਨਾਲ ਕਾਫੀ ਰਾਹਤ ਮਿਲੇਗੀ। ਖੂਨ ਦਾ ਸੰਚਾਰ ਹੋਵੇਗਾ ਅਤੇ ਮਾਸਪੇਸ਼ੀਆਂ ਦਾ ਸੰਕੁਚਨ ਵੀ ਘੱਟ ਜਾਵੇਗਾ। ਤੁਸੀਂ ਚਾਹੋ ਤਾਂ ਲੱਸਣ ਦੀਆਂ 2-3 ਕਲੀਆਂ, ਥੋੜ੍ਹੀ ਜਿਹੀ ਅਜਵਾਇਣ ਅਤੇ 3-4 ਲੌਂਗ ਨੂੰ ਸਰ੍ਹੋਂ ਦੇ ਤੇਲ 'ਚ ਪਕਾ ਕੇ, ਫਿਸ ਤੇਲ ਨਾਲ ਮਾਲਿਸ਼ ਕਰ ਸਕਦੇ ਹੋ।

ਜੈਤੂਨ ਦੇ ਤੇਲ ਵਿੱਚ ਹਲਦੀ ਮਿਲਾ ਕੇ ਹੱਥਾਂ ਦੀਆਂ ਉਂਗਲਾਂ ਅਤੇ ਪੈਰਾਂ ਦੀਆਂ ਉਂਗਲਾਂ ਦੀ ਮਾਲਿਸ਼ ਕਰਨ ਨਾਲ ਆਰਾਮ ਮਿਲਦਾ ਹੈ। 

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
MI vs LSG: ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Advertisement
for smartphones
and tablets

ਵੀਡੀਓਜ਼

I will not do a love marriage: Abhishek Kumar ਮੈਂ ਲਵ ਮੈਰਿਜ ਨਹੀਂ ਕਰਵਾਉਣੀ : ਅਭਿਸ਼ੇਕ ਕੁਮਾਰDelhi Police arrests Bibhav Kumar |ਦਿੱਲੀ ਪੁਲਿਸ ਨੇ ਪੁੱਛਗਿੱਛ ਬਾਅਦ ਕੇਜਰੀਵਾਲ ਦੇ PA ਬਿਭਵ ਨੂੰ ਹਿਰਾਸਤ ਵਿੱਚ ਲਿਆNuh Bus Accident| ਬੱਸ ਹਾਦਸੇ ਦੇ ਪੀੜਤਾਂ ਦੇ ਘਰ ਪਹੁੰਚੇ ਮੰਤਰੀ, 11 ਲੋਕਾਂ ਦੀ ਮੌਤ ਦੀ ਖ਼ਬਰBus accident| 'ਮਦਦ ਮੰਗੀ ਪਰ ਕਿਸੇ ਨੇ ਮਦਦ ਨਹੀਂ ਕੀਤੀ, ਵੀਡੀਓ ਬਣਾ ਰਹੇ ਸੀ ਬੱਸ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
MI vs LSG: ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ
Swati Maliwal: ਸਵਾਤੀ ਮਾਲੀਵਾਲ ਦੇ ਇਲਜ਼ਾਮਾਂ ਨੂੰ AAP ਨੇ ਸਿਰੇ ਤੋਂ ਨਕਾਰਿਆ, ਆਤਿਸ਼ੀ ਨੇ ਕਿਹਾ- 'ਭਾਜਪਾ ਦੀ ਸਾਜ਼ਿਸ਼ ਦਾ ਇੱਕ ਮੋਹਰਾ ਹੈ'
Swati Maliwal: ਸਵਾਤੀ ਮਾਲੀਵਾਲ ਦੇ ਇਲਜ਼ਾਮਾਂ ਨੂੰ AAP ਨੇ ਸਿਰੇ ਤੋਂ ਨਕਾਰਿਆ, ਆਤਿਸ਼ੀ ਨੇ ਕਿਹਾ- 'ਭਾਜਪਾ ਦੀ ਸਾਜ਼ਿਸ਼ ਦਾ ਇੱਕ ਮੋਹਰਾ ਹੈ'
Mohali News: ਮੋਹਾਲੀ 'ਚ ਬੈਠ ਕੀਤਾ ਵੱਡਾ ਕਾਰਾ, ਠੱਗ ਲਏ ਅਮਰੀਕੀ ਲੋਕ, 155 ਲੋਕ ਗ੍ਰਿਫਤਾਰ, ਇੰਝ ਮਾਰ ਰਹੇ ਸੀ ਠੱਗੀ
Mohali News: ਮੋਹਾਲੀ 'ਚ ਬੈਠ ਕੀਤਾ ਵੱਡਾ ਕਾਰਾ, ਠੱਗ ਲਏ ਅਮਰੀਕੀ ਲੋਕ, 155 ਲੋਕ ਗ੍ਰਿਫਤਾਰ, ਇੰਝ ਮਾਰ ਰਹੇ ਸੀ ਠੱਗੀ
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Swati Maliwal Case: ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Embed widget