ਪੜਚੋਲ ਕਰੋ

ਚੰਡੀਗੜ੍ਹ 'ਚ ਕੋਰੋਨਾ ਦਾ ਪਹਿਲਾ ਮਾਮਲਾ, 23 ਸਾਲਾ ਲੜਕੀ ਨੇ ਕੀਤਾ ਸਕਾਰਾਤਮਕ ਟੈਸਟ

ਐਤਵਾਰ ਨੂੰ ਲੰਡਨ ਤੋਂ ਵਾਪਸ ਪਰਤੀ ਚੰਡੀਗੜ੍ਹ ਦੀ ਇੱਕ 23 ਸਾਲਾ ਲੜਕੀ ਨੇ ਕੋਰੋਨਾ ਵਾਇਰਸ ਨਾਲ ਸਕਾਰਾਤਮਕ ਟੈਸਟ ਕੀਤਾ ਹੈ।ਇਹ ਚੰਡੀਗੜ੍ਹ ਦਾ ਪਹਿਲਾ ਮਾਮਲਾ ਹੈ।

ਚੰਡੀਗੜ੍ਹ: ਐਤਵਾਰ ਨੂੰ ਲੰਡਨ ਤੋਂ ਵਾਪਸ ਪਰਤੀ ਚੰਡੀਗੜ੍ਹ ਦੀ ਇੱਕ 23 ਸਾਲਾ ਲੜਕੀ ਨੇ ਕੋਰੋਨਾ ਵਾਇਰਸ ਨਾਲ ਸਕਾਰਾਤਮਕ ਟੈਸਟ ਕੀਤਾ ਹੈ।ਇਹ ਚੰਡੀਗੜ੍ਹ ਦਾ ਪਹਿਲਾ ਮਾਮਲਾ ਹੈ। 23 ਸਾਲਾ ਲੜਕੀ ਨੇ ਸੋਮਵਾਰ ਨੂੰ ਕੋਰੋਨਾ ਦੇ ਲੱਛਣ ਦਿਖਾਏ ਜਿਸ ਤੋਂ ਬਾਅਦ ਉਸਨੂੰ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕੁਆਰੰਟੀਨ ਵਿੱਚ ਰੱਖਿਆ ਗਿਆ ਹੈ।15 ਮਾਰਚ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਉਤਰ ਦੇ ਹੀ ਲੜਕੀ ਨੂੰ ਬੁਖਾਰ ਅਤੇ ਜੁਕਾਮ ਹੋ ਗਿਆ ਸੀ। ਚੰਡੀਗੜ੍ਹ ਵਿੱਚ ਕੋਵਿਡ -19 ਦੇ ਨਵੇਂ ਕੇਸ ਨਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਕੌਮੀ ਗਿਣਤੀ 170 ਹੋ ਗਈ ਹੈ। ਇਸ ਵਿੱਚ ਤਿੰਨ ਲੋਕ ਉਹ ਵੀ ਸ਼ਾਮਲ ਹਨ ਜੋ ਮਰ ਚੁੱਕੇ ਹਨ ਅਤੇ 14 ਜਿਨ੍ਹਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ। ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਹੁਣ 100 ਤੋਂ ਵੀ ਵੱਧ ਦੇਸ਼ਾਂ ਵਿੱਚ ਫੈਲ ਚੁੱਕਾ ਹੈ ਅਤੇ ਇਸ ਮਾਰੂ ਵਾਇਰਸ ਨਾਲ ਦੁਨਿਆ ਭਰ 'ਚ 8,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget