ਪੜਚੋਲ ਕਰੋ

ਪੰਜਾਬ 'ਚ ਕੋਰੋਨਾਵਾਇਰਸ ਨਾਲ ਪਹਿਲੀ ਮੌਤ, ਜਰਮਨੀ ਤੋਂ ਪਰਤਿਆ ਸੀ ਬੰਦਾ

ਕੋਰੋਨਾਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜਾਬ 'ਚ ਪਹਿਲੀ ਮੌਤ ਹੋਈ ਹੈ। ਬਲਦੇਵ ਸਿੰਘ ਨਾਂ ਦੇ ਵਿਅਕਤੀ ਦੀ ਰਿਪੋਰਟ ਕੋਰੋਨਾ ਵਾਇਰਸ ਨਾਲ ਪੋਜ਼ਟਿਵ ਆਈ ਹੈ।

ਨਵਾਂਸ਼ਹਿਰ: ਕੋਰੋਨਾਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜਾਬ 'ਚ ਪਹਿਲੀ ਮੌਤ ਹੋਈ ਹੈ। ਬਲਦੇਵ ਸਿੰਘ ਨਾਂ ਦੇ ਬਜ਼ੁਰਗ ਦੀ ਰਿਪੋਰਟ ਕੋਰੋਨਾ ਵਾਇਰਸ ਨਾਲ ਪੋਜ਼ਟਿਵ ਆਈ ਹੈ। ਮ੍ਰਿਤਕ ਵਿਅਕਤੀ ਜਰਮਨੀ ਤੋਂ ਵਾਪਸ ਪਰਤਿਆ ਸੀ। ਇਹ ਵਿਅਕਤੀ ਨਵਾਂ ਸ਼ਹਿਰ ਦੇ ਪਿੰਡ ਪਾਠਲਵਾ ਦਾ ਰਹਿਣ ਵਾਲਾ ਸੀ। 72 ਸਾਲਾ ਵਿਅਕਤੀ ਜਰਮਨੀ ਤੋਂ ਇਟਲੀ ਦੇ ਰਸਤੇ ਵਾਪਸ ਪਰਤਿਆ ਸੀ। ਛਾਤੀ ਦੇ ਗੰਭੀਰ ਦਰਦ ਦੇ ਬਾਅਦ ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਇੱਕ ਹਸਪਤਾਲ ਵਿੱਚ ਇਸ ਨੇ ਦਮ ਤੋੜ ਦਿੱਤਾ।ਮ੍ਰਿਤਕ ਨੂੰ ਸ਼ੂਗਰ ਤੇ ਹਾਈਪਰਟੈਨਸ਼ਨ ਦੀ ਬਿਮਾਰੀ ਵੀ ਸੀ। ਪੁਲਿਸ ਪ੍ਰਸ਼ਾਸਨ ਨੇ ਮ੍ਰਿਤਕ ਦੇ ਪਿੰਡ ਪਠਲਾਵਾ ਦੀ ਘੇਰਾਬੰਦੀ ਕਰ ਦਿੱਤੀ ਹੈ। ਫਿਲਹਾਲ ਪ੍ਰਸ਼ਾਸਨ ਨੇ ਮ੍ਰਿਤਕ ਦੀ ਰਿਪੋਰਟ ਜਨਤਕ ਨਹੀਂ ਕੀਤੀ ਹੈ। ਨਵਾਂ ਸ਼ਹਿਰ ਦੇ ਡੀਸੀ ਵਿਨੈ ਬੁਬਲਾਨੀ ਮੌਕੇ ਤੇ ਮੌਜੂਦ ਹਨ। ਦੇਸ਼ ਭਰ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦੇ 168 ਮਰੀਜ਼ ਹਨ। ਦੇਸ਼ ਵਿੱਚ ਹੁਣ 19 ਰਾਜ ਇਸ ਵਿਸ਼ਾਣੂ ਦੀ ਲਪੇਟ ਵਿੱਚ ਹਨ। ਕੱਲ੍ਹ ਪੁਡੂਚੇਰੀ ਵਿੱਚ ਇੱਕ ਨਵਾਂ ਕੇਸ ਸਾਹਮਣੇ ਆਇਆ ਸੀ ਤੇ ਅੱਜ ਚੰਡੀਗੜ੍ਹ ਤੇ ਛੱਤੀਸਗੜ ਵਿੱਚ ਵੀ ਇੱਕ ਨਵਾਂ ਕੇਸ ਸਾਹਮਣੇ ਆਇਆ ਹੈ। ਮਹਾਂਰਾਸ਼ਟਰ ਵਿੱਚ ਇਸ ਵਿਨਾਸ਼ਕਾਰੀ ਵਾਇਰਸ ਦੇ ਸਭ ਤੋਂ ਵੱਧ 42 ਮਰੀਜ਼ ਹਨ।ਜਿਨ੍ਹਾਂ ਵਿੱਚ ਤਿੰਨ ਵਿਦੇਸ਼ੀ ਵੀ ਸ਼ਾਮਲ ਹਨ। ਇਸ ਤੋਂ ਬਾਅਦ ਕੇਰਲ ਵਿੱਚ 25 ਸੰਕਰਮਿਤ ਲੋਕ ਹਨ। ਇਨ੍ਹਾਂ ਵਿੱਚੋਂ ਦੋ ਮਰੀਜ਼ ਵਿਦੇਸ਼ੀ ਹਨ। ਇਨ੍ਹਾਂ ਦੋਵਾਂ ਰਾਜਾਂ ਤੋਂ ਇਲਾਵਾ, ਉੱਤਰ ਪ੍ਰਦੇਸ਼ ਵਿੱਚ 16 (ਇੱਕ ਵਿਦੇਸ਼ੀ), ਹਰਿਆਣਾ ਵਿੱਚ 17 (14 ਵਿਦੇਸ਼ੀ), ਕਰਨਾਟਕ ਵਿੱਚ 11, ਦਿੱਲੀ ਵਿੱਚ 10 (ਇੱਕ ਵਿਦੇਸ਼ੀ), 8 ਲਦਾਖ ਵਿੱਚ, 6 ਤੇਲੰਗਾਨਾ ਵਿੱਚ (ਦੋ ਵਿਦੇਸ਼ੀ) ਰਾਜਸਥਾਨ ਵਿੱਚ ਚਾਰ (ਦੋ ਵਿਦੇਸ਼ੀ), ਜੰਮੂ ਤੇ ਕਸ਼ਮੀਰ ਵਿਚ ਤਿੰਨ, ਆਂਧਰਾ ਪ੍ਰਦੇਸ਼ ਵਿਚ ਦੋ, ਉੜੀਸਾ, ਪੰਜਾਬ, ਤਾਮਿਲਨਾਡੂ, ਉਤਰਾਖੰਡ ਤੇ ਬੰਗਾਲ ਵਿੱਚ ਇੱਕ-ਇੱਕ ਮਰੀਜ਼ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Embed widget