ਪੜਚੋਲ ਕਰੋ

ਦੁਨੀਆ 'ਚ ਪਹਿਲੀ ਵਾਰ ਰੋਬੋਟ ਨੇ ਕੀਤਾ ਆਪ੍ਰੇਸ਼ਨ, ਭਾਰਤੀ ਸਰਜਨ ਨੇ ਕੀਤੀ ਨਿਗਰਾਨੀ

ਵਾਸ਼ਿੰਗਟਨ: ਭਾਰਤੀ ਮੂਲ ਦੇ ਸਰਜਨ ਦੀ ਅਗਵਾਈ ਵਿੱਚ ਦੁਨੀਆ ਵਿੱਚ ਰੋਬੋਟ ਰਾਹੀਂ ਪਹਿਲੀ ਸਰਜਰੀ ਕੀਤੀ ਗਈ। ਇਸ ਆਪ੍ਰੇਸ਼ਨ ਰਾਹੀਂ ਮਰੀਜ਼ ਦੀ ਗਰਦਨ 'ਚੋਂ ਰਸੌਲ਼ੀ ਨੂੰ ਸਫ਼ਲਤਾਪੂਰਵਕ ਕੱਢਿਆ ਗਿਆ। ਕਾਰਡੋਮਾ ਦੀ ਰਸੌਲੀ ਕੈਂਸਰ ਦਾ ਹੀ ਬੇਹੱਦ ਗੁੰਝਲਦਾਰ ਰੂਪ ਹਿੰਦਾ ਹੈ। ਕਾਰਡੋਮਾ ਟਿਊਮਰ ਬਹੁਤ ਹੌਲੀ-ਹੌਲੀ ਗੰਭੀਰ ਰੂਪ ਅਖ਼ਤਿਆਰ ਕਰ ਲੈਂਦਾ ਹੈ। ਖ਼ਤਰਨਾਕ ਗੱਲ ਇਹ ਹੈ ਕਿ ਕਈ ਸਾਲਾਂ ਤਕ ਇਸ ਦੇ ਲੱਛਣ ਵੀ ਨਹੀਂ ਪਤਾ ਲੱਗਦੇ।   ਸੜਕ ਦੁਰਘਟਨਾ ਕਰਕੇ ਟੁੱਟਿਆ ਮਰੀਜ਼ ਦਾ 'ਦੁੱਖ' ਅਮਰੀਕਾ ਦੇ 27 ਸਾਲਾ ਦੇ ਨੋਆ ਪਨਿਰਕੌਫ 2016 ਵਿੱਚ ਇੱਕ ਕਾਰ ਹਾਦਸੇ ਦੌਰਾਨ ਜ਼ਖ਼ਮੀ ਹੋ ਗਏ ਸਨ। ਥੋੜ੍ਹੀ ਜਿਹੀ ਸੱਟ ਤੋਂ ਬਾਅਦ ਉਨ੍ਹਾਂ ਦੀ ਗਰਦਨ ਵਿੱਚ ਕਾਫੀ ਦਰਦ ਰਹਿਣ ਲੱਗਿਆ। ਥੋੜ੍ਹੀ ਚਿਰ ਬਾਅਦ ਐਕਸ ਰੇਅ ਕਰਵਾਇਆ ਤਾਂ ਗਰਦਣ ਦੀ ਸੱਟ ਦਾ ਪਤਾ ਲੱਗਾ। ਪਰ ਇਹ ਜ਼ਖ਼ਮ ਦੁਰਘਟਨਾ ਕਾਰਨ ਨਹੀਂ ਸੀ ਹੋਏ। ਇਸ ਤੋਂ ਬਾਅਦ ਉਸ ਥਾਂ ਦੀ ਬਾਇਓਪਸੀ ਕੀਤੀ ਗਈ, ਜਿਸ ਵਿੱਚ ਕਾਰਡੋਮਾ ਨਾਲ ਪੀੜਤ ਹੋਣ ਬਾਰੇ ਪਤਾ ਲੱਗਾ। ਪਨਿਰਕੌਫ ਨੇ ਕਿਹਾ ਕਿ ਉਹ ਕਾਫੀ ਖੁਸ਼ਨਸੀਬ ਹੈ ਕਿ ਉਸ ਨੂੰ ਇਸ ਬਿਮਾਰੀ ਬਾਰੇ ਪਹਿਲਾਂ ਹੀ ਪਤਾ ਲੱਗ ਗਿਆ। ਕਾਰਡੋਮਾ ਦੇ ਇਲਾਜ ਲਈ ਸਰਜਰੀ ਹੀ ਸਭ ਤੋਂ ਸਹੀ ਵਿਕਲਪ ਹੁੰਦੀ ਹੈ। ਜੇਕਰ ਇਹ ਨਾ ਹੋ ਸਕਦੇ ਤਾਂ ਪ੍ਰੋਟੋਨ ਥੈਰੇਪੀ ਦੂਜਾ ਵਿਕਲਪ ਹੋ ਸਕਦੀ ਹੈ। ਕਾਰਡੋਮਾ ਨਾਂਅ ਦੀ ਅਜੀਬੋ-ਗਰੀਬ ਬਿਮਾਰੀ ਹਰ ਸਾਲ 10 ਲੱਖ ਲੋਕਾਂ ਵਿੱਚੋਂ ਕਿਸੇ ਇੱਕ ਨੂੰ ਹੁੰਦੀ ਹੈ। ਕਿਵੇਂ ਹੋਈ ਰੋਬੋਟ ਨਾਲ ਸਰਜਰੀ ਅਮਰੀਕਾ ਦੇ ਪੇਨਸਿਲਵੇਨਿਆ ਯੂਨੀਵਰਸਿਟੀ ਦੇ ਹਸਪਤਾਲ ਵਿੱਚ ਸਹਾਇਕ ਪ੍ਰੋਫੈਸਰ ਨੀਲ ਮਲਹੋਤਰਾ ਦੀ ਅਗਵਾਈ ਵਾਲੀ ਟੀਮ ਨੇ ਰੋਬੋਟ ਨਾਲ ਪਿਛਲੇ ਸਾਲ ਅਗਸਤ ਵਿੱਚ ਪਨਿਰਕੌਫ ਦੀ ਸਰਜਰੀ ਕੀਤੀ। ਤਿੰਨ ਹਿੱਸਿਆਂ ਵਿੱਚ ਕੀਤੀ ਸਰਜਰੀ ਦੇ ਦੂਜੇ ਪੜਾਅ ਮੌਕੇ ਰੋਬੋਟ ਦੀ ਵਰਤੋਂ ਕੀਤੀ ਗਈ। ਪਹਿਲੇ ਪੜਾਅ ਦੀ ਸਫਲਤਾ ਤੋਂ ਬਾਅਦ ਸਰਜੀਕਲ ਰੋਬੋਟ ਰਾਹੀਂ ਡਾਕਟਰਾਂ ਦੀ ਟੀਮ ਨੇ ਮਰੀਜ਼ ਦੇ ਮੂੰਹ ਤੇ ਗਰਦਨ ਨੂੰ ਸਾਫ ਕੀਤਾ ਤਾਂ ਕਿ ਮਲਹੋਤਰਾ ਟਿਊਮਰ ਤੇ ਰੀੜ੍ਹ ਦੀ ਹੱਡੀ ਦੇ ਹਿੱਸੇ ਨੂੰ ਕੱਢ ਸਕਣ। ਆਖ਼ਰੀ ਪੜਾਅ ਵਿੱਚ ਰੀੜ੍ਹ ਦੀ ਹੱਡੀ ਨੂੰ ਉਸ ਦੀ ਥਾਂ 'ਤੇ ਮੁੜ ਸਥਾਪਤ ਕੀਤਾ ਗਿਆ। ਸਰਜਰੀ ਤੋਂ ਨੌਂ ਮਹੀਨੇ ਬਾਅਦ ਪਨਿਰਕੌਫ ਆਪਣੇ ਕੰਮਕਾਜ 'ਤੇ ਪਰਤ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget