ਪੜਚੋਲ ਕਰੋ

Roti vs Rice: ਰੋਟੀ ਜਾਂ ਚੌਲ? ਭਾਰ ਘਟਾਉਣ ਲਈ ਕੀ ਖਾਣਾ ਚਾਹੀਦਾ ਅਤੇ ਕੀ ਨਹੀਂ.. ਆਓ ਜਾਣਦੇ ਹਾਂ

Weight Loss Tips: ਰੋਟੀ ਅਤੇ ਚੌਲ ਸਾਡੀ ਖੁਰਾਕ ਦੇ ਮਹੱਤਵਪੂਰਨ ਅੰਗ ਹਨ। ਇਨ੍ਹਾਂ ਦੋਵਾਂ ਤੋਂ ਬਿਨਾਂ ਭੋਜਨ ਅਧੂਰਾ ਮੰਨਿਆ ਜਾਂਦਾ ਹੈ। ਹਾਲਾਂਕਿ, ਇਸ ਗੱਲ 'ਤੇ ਲੰਬੇ ਸਮੇਂ ਤੋਂ ਬਹਿਸ ਚੱਲ ਰਹੀ ਹੈ ਕਿ ਕਿਹੜੀ ਰੋਟੀ ਵਧੀਆ ਹੈ ਜਾਂ ਚੌਲ।

Weight Loss Tips : ਰੋਟੀ ਅਤੇ ਚੌਲ ਸਾਡੀ ਖੁਰਾਕ ਦਾ ਅਹਿਮ ਹਿੱਸਾ ਹਨ। ਭਾਰਤ ਦੇ ਵਿੱਚ ਇਨ੍ਹਾਂ ਦੋਵਾਂ ਭੋਜਨਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ। ਇਨ੍ਹਾਂ ਦੋਵਾਂ ਤੋਂ ਬਿਨਾਂ ਭੋਜਨ ਅਧੂਰਾ ਮੰਨਿਆ ਜਾਂਦਾ ਹੈ। ਜਿਸ ਕਰਕੇ ਇਹ ਹਰ ਘਰ ਦੇ ਵਿੱਚ ਆਮ ਬਣਾਏ ਜਾਂਦੇ ਹਨ। ਹਾਲਾਂਕਿ, ਇਸ ਗੱਲ 'ਤੇ ਲੰਬੇ ਸਮੇਂ ਤੋਂ ਬਹਿਸ ਚੱਲ ਰਹੀ ਹੈ ਕਿ ਦੋਵਾਂ ਵਿੱਚੋਂ ਕਿਹੜੀ ਵਧੀਆਂ ਹੈ ਰੋਟੀ ਜਾਂ ਫਿਰ ਚੌਲ। ਕਿਹੜਾ ਭੋਜਨ ਸਰੀਰ ਨੂੰ ਵਧੇਰੇ ਊਰਜਾ ਦਿੰਦਾ ਹੈ ਅਤੇ ਭਾਰ ਘਟਾਉਣ ਵਿੱਚ ਕਿਹੜਾ ਜ਼ਿਆਦਾ ਫਾਇਦੇਮੰਦ ਹੈ? ਜੇਕਰ ਤੁਸੀਂ ਵੀ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਓ ਜਾਣਦੇ ਹਾਂ ਕਿ ਰੋਟੀ ਜਾਂ ਚੌਲ ਦੋਵਾਂ ਵਿੱਚੋਂ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ...

ਭਾਰ ਘਟਾਉਣ ਲਈ ਰੋਟੀ ਜਾਂ ਚੌਲ ਖਾਓ
ਡਾਇਟੀਸ਼ੀਅਨ ਦਾ ਕਹਿਣਾ ਹੈ ਕਿ ਚੌਲ ਅਤੇ ਰੋਟੀ ਦੋਵਾਂ ਦੇ ਪੋਸ਼ਣ ਮੁੱਲ ਵੱਖ-ਵੱਖ ਹੁੰਦੇ ਹਨ। ਦੋਵੇਂ ਭਾਰ ਘੱਟ ਕਰਨ 'ਚ ਫਾਇਦੇਮੰਦ ਹਨ। ਰੋਟੀ ਹਫ਼ਤੇ ਵਿੱਚ ਚਾਰ ਦਿਨ ਅਤੇ ਚੌਲ ਦੋ ਦਿਨ ਖਾਣੇ ਚਾਹੀਦੇ ਹਨ। ਇਸ ਤਰ੍ਹਾਂ ਭੋਜਨ 'ਚ ਵੱਖ-ਵੱਖ ਚੀਜ਼ਾਂ ਮਿਲਣਗੀਆਂ। ਉਸਦਾ ਮੰਨਣਾ ਹੈ ਕਿ ਸਿਹਤਮੰਦ ਲੋਕਾਂ ਨੂੰ ਭਾਰ ਘਟਾਉਣ ਲਈ ਰੋਟੀ ਅਤੇ ਚੌਲ ਦੋਵੇਂ ਹੀ ਖਾਣੇ ਚਾਹੀਦੇ ਹਨ। ਭਾਰ ਘਟਾਉਣ ਲਈ, ਕਿਸੇ ਨੂੰ ਕਦੇ ਵੀ ਭੁੱਖੇ ਰਹਿਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਹੈ।
 
ਭਾਰ ਘਟਾਉਣ 'ਚ ਰੋਟੀ-ਚਾਵਲ ਦੇ ਫਾਇਦੇ
ਸਿਹਤ ਮਾਹਿਰਾਂ ਅਨੁਸਾਰ ਜਵਾਰ, ਰਾਗੀ ਅਤੇ ਬਾਜਰੇ ਦੀਆਂ ਰੋਟੀਆਂ ਭਾਰ ਘਟਾਉਣ ਵਿੱਚ ਬਹੁਤ ਵਧੀਆ ਹਨ। ਇਨ੍ਹਾਂ ਦਾਣਿਆਂ ਤੋਂ ਬਣੀਆਂ ਰੋਟੀਆਂ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ, ਜਿਸ ਕਾਰਨ ਇਨਸੁਲਿਨ ਦਾ ਪੱਧਰ ਤੇਜ਼ੀ ਨਾਲ ਨਹੀਂ ਵਧਦਾ। ਇਸ ਵਿਚ ਬਹੁਤ ਸਾਰਾ ਫਾਈਬਰ ਅਤੇ ਪ੍ਰੋਟੀਨ ਵੀ ਹੁੰਦਾ ਹੈ। ਇਨ੍ਹਾਂ ਦਾਣਿਆਂ ਤੋਂ ਬਣੀਆਂ ਰੋਟੀਆਂ ਬਹੁਤ ਪੌਸ਼ਟਿਕ ਹੁੰਦੀਆਂ ਹਨ ਅਤੇ ਤੇਜ਼ੀ ਨਾਲ ਭਾਰ ਘਟਾਉਂਦੀਆਂ ਹਨ।

ਚਿੱਟੇ ਚੌਲਾਂ ਦੀ ਬਜਾਏ ਬਰਾਊਨ ਰਾਈਸ ਖਾਣਾ ਫਾਇਦੇਮੰਦ ਹੁੰਦਾ ਹੈ। ਇਸ ਦਾ ਸਪੱਸ਼ਟ ਮਤਲਬ ਹੈ ਕਿ ਭਾਰ ਘਟਾਉਣ ਲਈ ਚੌਲ ਅਤੇ ਰੋਟੀ ਦੋਵਾਂ ਦੀ ਇੱਕ ਨਿਸ਼ਚਿਤ ਮਾਤਰਾ ਹੋਣੀ ਚਾਹੀਦੀ ਹੈ।
 
ਰੋਟੀ ਅਤੇ ਚੌਲ ਖਾਂਦੇ ਸਮੇਂ ਧਿਆਨ ਰੱਖੋ
ਰੋਟੀ ਅਤੇ ਚੌਲ ਖਾਂਦੇ ਸਮੇਂ ਕੁੱਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਦਰਅਸਲ, ਗਲੂਟਨ ਰੋਟੀ ਵਿੱਚ ਪਾਇਆ ਜਾਂਦਾ ਹੈ, ਪਰ ਚੌਲਾਂ ਵਿੱਚ ਨਹੀਂ। ਇਸੇ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਚੌਲਾਂ ਦੀ ਬਜਾਏ ਰੋਟੀ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਉਂਕਿ ਜੇਕਰ ਉਹ ਭਾਰ ਘਟਾਉਂਦੇ ਹਨ ਤਾਂ ਉਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਵਿਗੜ ਸਕਦਾ ਹੈ ਅਤੇ ਇਸ ਨਾਲ ਸਮੱਸਿਆ ਵਧ ਸਕਦੀ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Embed widget