ਪੜਚੋਲ ਕਰੋ

Flaxseeds Benefits : ਔਰਤਾਂ ਲਈ ਕਿਸੀ ਦਵਾਈ ਤੋਂ ਘੱਟ ਨਹੀਂ ਅਲਸੀ ਦੇ ਬੀਜ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ, ਇਹ 4 ਬਿਮਾਰੀਆਂ ਹੁੰਦੀਆਂ ਦੂਰ

ਫਲੈਕਸਸੀਡ ਭਾਵ ਅਲਸੀ ਦੇ ਬੀਜ਼ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹਨ। ਖਾਸ ਕਰਕੇ ਇਸ ਦੀ ਵਰਤੋਂ ਨਾਲ ਸਰੀਰ ਦੇ ਵਧਦੇ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

Flaxseeds For Women : ਅੱਜ ਦੇ ਮੌਜੂਦਾ ਸਮੇਂ 'ਚ ਬਿਮਾਰੀਆਂ ਇੰਨੀਆ ਵੱਧ ਗਈਆਂ ਹਨ ਕਿ ਲੋਕ ਕਈ ਦਵਾਈਆਂ ਖਾ ਕੇ ਆਪਣਾ ਗੁਜ਼ਾਰਾ ਕਰਦੇ ਹਨ। ਪਰ ਕਈ ਬਿਮਾਰੀਆਂ ਅਜਿਹੀਆਂ ਵੀ ਹੁੰਦੀਆਂ ਹਨ, ਜਿਨਾਂ ਨੂੰ ਘਰੇਲੂ ਨੁਸਖਿਆਂ (Home Recipes) ਦੀ ਮਦਦ ਨਾਲ ਦੂਰ ਕੀਤਾ ਜਾ ਸਕਦਾ ਹੈ। ਇਨ੍ਹਾਂ 'ਚੋਂ ਹੀ ਇਕ ਹੈ ਅਲਸੀ ਦੇ ਬੀਜ਼। ਫਲੈਕਸਸੀਡ ਭਾਵ ਅਲਸੀ ਦੇ ਬੀਜ਼ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹਨ। ਖਾਸ ਕਰਕੇ ਇਸ ਦੀ ਵਰਤੋਂ ਨਾਲ ਸਰੀਰ ਦੇ ਵਧਦੇ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਹ ਬੀਜ ਹਰ ਉਮਰ, ਲਿੰਗ ਅਤੇ ਉਮਰ ਦੇ ਲੋਕਾਂ ਲਈ ਫਾਇਦੇਮੰਦ ਮੰਨੇ ਜਾਂਦੇ ਹਨ। ਇਹ ਚਮੜੀ ਤੋਂ ਲੈ ਕੇ ਔਰਤਾਂ ਦੀਆਂ ਹਾਰਮੋਨਲ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਕਾਰਗਰ ਹਨ। ਇਸ ਤੋਂ ਇਲਾਵਾ ਅਲਸੀ ਦੇ ਬੀਜ ਔਰਤਾਂ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਹੋ ਸਕਦੇ ਹਨ। ਆਓ ਜਾਣਦੇ ਹਾਂ ਔਰਤਾਂ ਲਈ ਫਲੈਕਸਸੀਡਜ਼ ਦੇ ਕੀ ਫਾਇਦੇ ਹਨ?
 
ਮਾਹਵਾਰੀ ਦੀਆਂ ਸਮੱਸਿਆਵਾਂ ਨੂੰ ਘਟਾਉਣ 'ਚ ਮਦਦਗਾਰ
ਅਲਸੀ ਦੇ ਬੀਜਾਂ ਦਾ ਸੇਵਨ ਕਰਨ ਨਾਲ ਔਰਤਾਂ 'ਚ ਪੀਰੀਅਡਸ (Periods) ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਮਾਹਵਾਰੀ ਦੇ ਦੌਰਾਨ ਦਰਦ, ਕੜਵੱਲ ਅਤੇ ਕਮਜ਼ੋਰੀ ਨੂੰ ਘੱਟ ਕਰ ਸਕਦੇ ਹੋ।
 
ਪ੍ਰਜਣਨ ਸ਼ਕਤੀ ਵਿੱਚ ਸੁਧਾਰ 
ਫਲੈਕਸਸੀਡ ਔਰਤਾਂ ਵਿੱਚ ਬਾਂਝਪਨ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦਾ ਹੈ। ਜੇ ਕਿਸੇ ਔਰਤ ਨੂੰ ਗਰਭਵਤੀ (Pregnant) ਹੋਣ ਵਿੱਚ ਮੁਸ਼ਕਲ ਆਉਂਦੀ ਹੈ, ਤਾਂ ਉਸਨੂੰ ਫਲੈਕਸਸੀਡ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਨਾਲ ਪ੍ਰਜਣਨ ਸ਼ਕਤੀ ਵਿੱਚ ਸੁਧਾਰ ਹੋ ਸਕਦਾ ਹੈ।
 
ਹਾਰਮੋਨਲ ਇਮਬੈਂਲਸ ਸਮੱਸਿਆਵਾਂ ਤੋਂ ਰਾਹਤ 
ਅਲਸੀ ਦੇ ਬੀਜ ਸਰੀਰ ਵਿੱਚ ਹਾਰਮੋਨ (Hormones) ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਬਹੁਤ ਸਿਹਤਮੰਦ ਹੋ ਸਕਦੇ ਹਨ। ਇਹ ਬੀਜ ਐਸਟ੍ਰੋਜਨ ਹਾਰਮੋਨ (Seed Estrogen Hormone) ਨੂੰ ਕੰਟਰੋਲ ਕਰਨ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ। ਇਸ ਦੇ ਸੇਵਨ ਨਾਲ ਤੁਸੀਂ PCOD, PCOS ਦੇ ਲੱਛਣਾਂ ਨੂੰ ਕੰਟਰੋਲ ਕਰ ਸਕਦੇ ਹੋ। ਜੇਕਰ ਤੁਹਾਨੂੰ PCOD ਦੀ ਸਮੱਸਿਆ ਹੈ ਤਾਂ ਰੋਜ਼ਾਨਾ ਫਲੈਕਸ ਬੀਜ ਦਾ ਸੇਵਨ ਕਰੋ।
 
ਸਕਿਨ ਲਈ ਫਾਇਦੇਮੰਦ 
ਫਲੈਕਸਸੀਡਜ਼ ਦਾ ਸੇਵਨ ਕਰਨ ਨਾਲ ਚਮੜੀ (Skin) ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ। ਇਸ ਦੇ ਬੀਜਾਂ 'ਚ ਮੌਜੂਦ ਗੁਣ ਚਮੜੀ 'ਚ ਕੋਲੇਜਨ ਦੇ ਉਤਪਾਦਨ ਨੂੰ ਵਧਾਉਂਦੇ ਹਨ, ਜਿਸ ਦੀ ਮਦਦ ਨਾਲ ਤੁਹਾਡੀ ਚਮੜੀ ਚਮਕਦੀ ਹੈ। ਨਾਲ ਹੀ ਤੁਸੀਂ ਚਮੜੀ 'ਤੇ ਵਧਦੀ ਉਮਰ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾ ਸਕਦੇ ਹੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget