ਪੜਚੋਲ ਕਰੋ

ਇਨ੍ਹਾਂ ਲੋਕਾਂ ਨੂੰ ਨਹੀਂ ਖਾਣੇ ਚਾਹੀਦੇ ਬਦਾਮ, ਜਾਣੋਂ ਕਿਉਂ?

ਬਦਾਮ ਨੂੰ ਡਰਾਈਫਰੂਟਸ ਦਾ ਰਾਜਾ ਮੰਨਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਬਦਾਮ ਹਰ ਕਿਸੇ ਲਈ ਸਿਹਤਮੰਦ ਨਹੀਂ ਹੋ ਸਕਦੇ। ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਬਦਾਮ ਨਹੀਂ ਖਾਣੇ ਚਾਹੀਦੇ।

ਬਦਾਮ ਨੂੰ ਡਰਾਈਫਰੂਟਸ ਦਾ ਰਾਜਾ ਮੰਨਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਬਦਾਮ ਹਰ ਕਿਸੇ ਲਈ ਸਿਹਤਮੰਦ ਨਹੀਂ ਹੋ ਸਕਦੇ। ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਬਦਾਮ ਨਹੀਂ ਖਾਣੇ ਚਾਹੀਦੇ। -ਜੇਕਰ ਤੁਸੀਂ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਬਦਾਮ ਖਾਣ 'ਚ ਸਾਵਧਾਨੀ ਵਰਤਣੀ ਚਾਹੀਦੀ ਹੈ। ਮੁੱਠੀ ਭਰ ਕੇ ਬਦਾਮ 'ਚ ਲਗਭਗ 170 ਗ੍ਰਾਮ ਫਾਈਬਰ ਹੁੰਦਾ ਹੈ, ਜਦਕਿ ਸ਼ਰੀਰ ਨੂੰ ਰੋਜ਼ਾਨਾ 25 ਤੋਂ 40 ਗ੍ਰਾਮ ਫਾਈਬਰ ਦੀ ਹੀ ਲੋੜ ਹੁੰਦੀ ਹੈ। ਜ਼ਿਆਦਾ ਬਦਾਮ ਨਾਲ ਕਬਜ਼ ਜਾਂ ਲੂਜ਼ ਮੋਸ਼ਨ ਦੀ ਸਮੱਸਿਆ ਪੈਦਾ ਹੋ ਸਕਦੀ ਹੈ। - ਜੇਕਰ ਤੁਸੀਂ ਕੋਈ ਦਵਾਈ ਖਾਂਦੇ ਹੋ ਤਾਂ ਬਦਾਮ ਦੀ ਮਾਤਰਾ 'ਤੇ ਧਿਆਨ ਦੇਣ ਦੀ ਜ਼ਰੂਰਤ ਹੈ। ਬਦਾਮ 'ਚ ਕਾਫੀ ਮਾਤਰਾ 'ਚ ਮੈਗਨੀਸ਼ੀਅਮ ਹੁੰਦਾ ਹੈ, ਜੋ ਤੁਹਾਡੇ ਸ਼ਰੀਰ 'ਤੇ ਦਵਾਈਆਂ ਦਾ ਅਸਰ ਘੱਟ ਕਰ ਸਕਦਾ ਹੈ। -ਹਾਲਾਂਕਿ ਜੇ ਤੁਸੀਨ ਵਜ਼ਨ ਘਟਾ ਰਹੇ ਹੋ ਤਾਂ ਬਦਾਮ ਮਦਦ ਕਰ ਸਕਦੇ ਹਨ, ਪਰ ਨਿਯਮਿਤ ਤੇ ਨਿਯੰਤਰਿਤ ਮਾਤਰਾ 'ਚ। ਬਦਾਮ 'ਚ ਕਾਫੀ ਕੈਲਰੀਸ ਤੇ ਫੈਟ ਹੁੰਦੀ ਹੈ। ਜ਼ਿਆਦਾ ਮਾਤਰਾਂ 'ਚ ਬਦਾਮ ਖਾਣਾ ਤੁਹਾਡੇ ਯਤਨਾਂ 'ਤੇ ਪਾਣੀ ਫੇਰ ਸਕਦਾ ਹੈ। ਇਹ ਵੀ ਪੜ੍ਹੋ:

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget