ਪੜਚੋਲ ਕਰੋ

ਕੈਂਸਰ ਦੇ ਇਲਾਜ ਦੀ ਦਵਾਈ ਮਿਲੀ, ਟ੍ਰਾਇਲ ਪੜਾਅ 'ਚ ਹੀ ਟਿਊਮਰ ਨੂੰ ਪੂਰੀ ਤਰ੍ਹਾਂ ਖਤਮ, ਜਾਣੋ ਇਸ ਬਾਰੇ

ਕੈਂਸਰ ਦੇ ਇਲਾਜ ਵਿੱਚ ਵਿਗਿਆਨੀਆਂ ਨੂੰ ਵੱਡੀ ਕਾਮਯਾਬੀ ਮਿਲਦੀ ਨਜ਼ਰ ਆ ਰਹੀ ਹੈ। ਹਾਲ ਹੀ ਵਿੱਚ ਗੁਦੇ ਦੇ ਕੈਂਸਰ ਵਾਲੇ ਕੁਝ ਮਰੀਜ਼ਾਂ ਉੱਤੇ ਦਵਾਈ Dosterlimab ਦਾ ਕਲੀਨਿਕਲ ਟਰਾਇਲ ਕੀਤਾ ਗਿਆ ਸੀ, ਜਿਸ ਨਾਲ ਕੈਂਸਰ ਦਾ ਟਿਊਮਰ ਨੂੰ ਸਿਰਫ਼ 6 ਮਹੀਨਿਆਂ ਵਿੱਚ ਪੂਰੀ ਤਰ੍ਹਾਂ ਖ਼ਤਮ ਹੋ ਗਿਆ, ਇਹ ਖੋਜ ਨਿਊ ਇੰਗਲੈਂਡ ਜਰਨਲ ਮੈਡੀਸਨ ਵਿੱਚ ਪ੍ਰਕਾਸ਼ਿਤ ਹੋਈ ਹੈ।

ਸਵਾਲ - ਟਰਾਇਲ ਤੋਂ ਬਾਅਦ ਇਸਨੂੰ ਆਮ ਮਰੀਜ਼ਾਂ ਲਈ ਕਦੋਂ ਵਰਤਿਆ ਜਾਵੇਗਾ?

ਜਵਾਬ - ਫਿਲਹਾਲ ਇਹ ਟ੍ਰਾਇਲ ਫੇਜ਼ 'ਚ ਹੈ, ਹਾਲੇ ਇਹ ਸਾਫ ਨਹੀਂ ਹੈ ਕਿ ਇਹ ਆਮ ਲੋਕਾਂ ਲਈ ਕਦੋਂ ਤੋਂ ਬਾਜ਼ਾਰ 'ਚ ਉਪਲੱਬਧ ਹੋਵੇਗਾ।

ਸਵਾਲ - ਕੀ ਇਹ ਦਵਾਈ ਭਾਰਤ ਵਿੱਚ ਉਪਲਬਧ ਹੈ?

ਜਵਾਬ - ਇਹ ਖੁੱਲੇ ਬਾਜ਼ਾਰ ਵਿੱਚ ਉਪਲਬਧ ਨਹੀਂ ਹੈ ਪਰ ਦਵਾਈਆਂ ਦੇ ਆਨਲਾਈਨ ਬਾਜ਼ਾਰ ਵਿੱਚ ਉਪਲਬਧ ਹੈ।

ਸਵਾਲ - ਕੀ ਹਰ ਕਿਸਮ ਦੇ ਕੈਂਸਰ ਦਾ ਇਲਾਜ ਸੰਭਵ ਹੈ?

ਜਵਾਬ - ਵਰਤਮਾਨ ਵਿੱਚ ਇਹ ਦਵਾਈਆਂ ਸਿਰਫ ਐਂਡੋਮੈਟਰੀਅਲ ਕੈਂਸਰ ਲਈ ਵਰਤੀਆਂ ਜਾਂਦੀਆਂ ਹਨ।

ਅਧਿਐਨ ਲੇਖਕ ਡਾ: ਲੁਈਸ ਏ ਡਿਆਜ਼ ਦਾ ਕਹਿਣਾ ਹੈ ਕਿ ਕੈਂਸਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਰੇ ਮਰੀਜ਼ ਇੱਕ ਦਵਾਈ ਨਾਲ ਠੀਕ ਹੋਏ ਹਨ, ਅੱਜ ਤੱਕ ਅਜਿਹੀ ਕੋਈ ਦਵਾਈ ਜਾਂ ਇਲਾਜ ਨਹੀਂ ਬਣਿਆ ਜੋ ਕੈਂਸਰ ਨੂੰ ਠੀਕ ਕਰ ਸਕੇ, ਭਾਵੇਂ ਇਹ ਅਧਿਐਨ ਛੋਟਾ ਹੈ ਪਰ ਇਸ ਜਾਨਲੇਵਾ ਬੀਮਾਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਯੂਨੀਵਰਸਿਟੀ ਆਫ ਕੈਲੀਫੋਰਨੀਆ ਦੇ ਡਾਕਟਰ ਐਲਨ ਪੀ ਵਿਨੂਕ ਨੇ ਕਿਹਾ ਕਿ ਕੈਂਸਰ ਦੀ ਕਿਸੇ ਵੀ ਖੋਜ ਵਿੱਚ ਹਰ ਮਰੀਜ਼ ਦਾ ਠੀਕ ਹੋਣਾ ਆਪਣੇ ਆਪ ਵਿੱਚ ਇੱਕ ਨਵੀਂ ਗੱਲ ਹੈ।

ਜਾਣਕਾਰੀ ਅਨੁਸਾਰ ਸਾਰੇ ਮਰੀਜ਼ਾਂ ਨੇ ਕਲੀਨਿਕਲ ਟ੍ਰਾਇਲ ਤੋਂ ਪਹਿਲਾਂ ਕੀਮੋਥੈਰੇਪੀ ਰੇਡੀਏਸ਼ਨ ਅਤੇ ਇਨਵੇਸਿਵ ਸਰਜਰੀ ਵਰਗੇ ਇਲਾਜ ਕਰਵਾਏ ਸਨ, ਜਿਸ ਦੇ ਸਾਈਡ ਇਫੈਕਟ ਦੇ ਤੌਰ 'ਤੇ ਉਨ੍ਹਾਂ ਨੂੰ ਪਿਸ਼ਾਬ ਆਂਤੜੀ ਅਤੇ ਸੈਕਸ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। Dosterlimab ਦਵਾਈ ਦਾ ਕਿਸੇ ਮਰੀਜ਼ ਵਿੱਚ ਕੋਈ ਮਾੜਾ ਪ੍ਰਭਾਵ ਨਹੀਂ ਦਿਖਾਈ ਦਿੱਤਾ। 

Dosterlimumab ਲੈਬ ਵੱਲੋਂ ਬਣਾਈ ਗਈ ਦਵਾਈ ਹੈ ਜੋ ਮਨੁੱਖੀ ਸਰੀਰ ਵਿੱਚ ਐਂਟੀਬਾਡੀ ਦੇ ਬਦਲ ਵਜੋਂ ਕੰਮ ਕਰਦੀ ਹੈ। ਕੈਂਸਰ ਤੋਂ ਪੀੜਤ ਲੋਕਾਂ ਦੀ ਇਮਿਊਨ ਸਿਸਟਮ ਬਹੁਤ ਕਮਜ਼ੋਰ ਹੋ ਜਾਂਦੀ ਹੈ, ਜਿਸ ਕਾਰਨ ਉਹਨਾਂ ਵਿੱਚ ਐਂਟੀਬਾਡੀਜ਼ ਦਾ ਪੱਧਰ ਘੱਟ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਬਿਮਾਰੀ ਨਾਲ ਲੜਨ ਲਈ ਬਾਹਰੀ ਦਵਾਈ ਦੀ ਲੋੜ ਪੈਂਦੀ ਹੈ।  ਡੋਸਟਰਲਿਮਬ ਦਵਾਈਆਂ ਨੂੰ 2021 ਵਿੱਚ ਅਮਰੀਕਾ ਅਤੇ ਯੂਰਪ ਵਿੱਚ ਮਨਜ਼ੂਰੀ ਦਿੱਤੀ ਗਈ ਸੀ, ਇਸਦੀ ਸ਼ੁਰੂਆਤ ਟੇਸਾਰੋ ਕੰਪਨੀ ਦੁਆਰਾ ਸਾਲ 2020 ਵਿੱਚ ਕੀਤੀ ਗਈ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget