ਪੜਚੋਲ ਕਰੋ

ਨਵਾਂ ਸ਼ਹਿਰ ਤੋਂ ਰਾਹਤ ਦੀ ਖਬਰ, 15 ਕੋਰੋਨਾ ਮਰੀਜ਼ ਤੰਦਰੁਸਤ

ਅੱਜ ਜ਼ਿਲ੍ਹਾ ਹਸਪਤਾਲ ਨਵਾਂ ਸ਼ਹਿਰ ਵਿੱਚੋਂ ਇੱਕ ਬੱਚੇ ਸਮੇਤ ਚਾਰ ਮਰੀਜ਼ਾਂ ਨੂੰ ਕੋਵਿਡ-19 ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਘਰ ਭੇਜ ਦਿੱਤਾ ਗਿਆ।

ਐਸਬੀਐਸ ਨਗਰ: ਅੱਜ ਜ਼ਿਲ੍ਹਾ ਹਸਪਤਾਲ ਨਵਾਂ ਸ਼ਹਿਰ ਵਿੱਚੋਂ ਇੱਕ ਬੱਚੇ ਸਮੇਤ ਚਾਰ ਮਰੀਜ਼ਾਂ ਨੂੰ ਕੋਵਿਡ-19 ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਮ੍ਰਿਤਕ ਬਲਦੇਵ ਸਿੰਘ ਦੀ ਇੱਕ ਹੋਰ ਨੂੰਹ ਤੇ ਇੱਕ ਧੀ ਦੇ ਟੈਸਟ ਲਗਾਤਾਰ ਦੂਸਰੀ ਵਾਰ ਨੈਗੇਟਿਵ ਆਏ ਹਨ। ਜ਼ਿਲ੍ਹੇ 'ਚ ਕੋਰੋਨਾਵਾਇਰਸ ਤੋਂ ਤੰਦਰੁਸਤ ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ। ਜ਼ਿਲ੍ਹਾ ਹਸਪਤਾਲ 'ਚ ਦਾਖਲ ਹੋਏ 18 ਵਿੱਚੋਂ 3 ਮਰੀਜ਼ ਇਲਾਜ ਅਧੀਨ ਬਾਕੀ ਹਨ। ਜ਼ਿਲ੍ਹਾ ਹਸਪਤਾਲ 'ਚ 26 ਮਾਰਚ ਤੱਕ 18 ਮਰੀਜ਼ ਲਿਆਂਦੇ ਗਏ ਸਨ, ਜਿਨ੍ਹਾਂ ਦੇ ਕੋਰੋਨਾ ਵਾਇਰਸ ਟੈਸਟ ਪੌਜ਼ੇਟਿਵ ਪਏ ਗਏ ਸਨ। ਹੁਣ ਤਕ ਇਨ੍ਹਾਂ ਵਿੱਚੋਂ 15 ਮਰੀਜ਼ ਬਿਲਕੁਲ ਤੰਦਰੁਸਤ ਹੋ ਚੁੱਕੇ ਹਨ ਤੇ ਬਾਕੀ ਤਿੰਨਾਂ ਚੋਂ ਵੀ ਦੋ ਦੇ ਪਹਿਲੇ ਟੈਸਟ ਨੈਗੇਟਿਵ ਆ ਚੁੱਕੇ ਹਨ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਅੱਜ ਇਸ ਸਬੰਧੀ ਕੀਤੀ ਗਈ ਵਿਸ਼ੇਸ਼ ਗੱਲਬਾਤ 'ਚ ਜਿੱਥੇ ਜ਼ਿਲ੍ਹੇ 'ਚ ਕੋਰੋਨਾਵਾਇਰਸ ਨੂੰ ਕੰਟਰੋਲ ਕਰਨ ਲਈ ਕੀਤੇ ਗਏ ਟੀਮ ਵਰਕ ਬਾਰੇ ਦੱਸਿਆ ਗਿਆ, ਉਥੇ ਜ਼ਿਲ੍ਹੇ ਦੇ ਲੋਕਾਂ ਵੱਲੋਂ ਬਿਮਾਰੀ ਨਾਲ ਲੜਨ ਲਈ ਪ੍ਰਸ਼ਾਸਨ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget