ਪੜਚੋਲ ਕਰੋ

ਹੁਣ ਕੈਂਸਰ, ਸ਼ੂਗਰ ਤੇ ਬੀ.ਪੀ. ਦੀ ਜਾਂਚ ਹੋਵੇਗੀ ਮੁਫ਼ਤ

ਨਵੀਂ ਦਿੱਲੀ: ਕੇਂਦਰ ਸਰਕਾਰ ਇੱਕ ਯੂਨੀਵਰਸਲ ਸਕਰੀਨਿੰਗ ਪ੍ਰੋਗਰਾਮ ਲਿਆਉਣ ਦੀ ਤਿਆਰੀ ਵਿੱਚ ਹੈ। ਇਸ ਤਹਿਤ 30 ਸਾਲ ਦੀ ਉਮਰ ਪਾਰ ਕਰ ਚੁੱਕੇ ਵਿਅਕਤੀਆਂ ਲਈ ਬੀ.ਪੀ., ਸ਼ੂਗਰ ਤੇ ਕੈਂਸਰ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਸਰਕਾਰ ਨੇ ਜਾਂਚ ਵਿੱਚ ਫਿਲਹਾਲ ਰੀੜ੍ਹ ਦੀ ਹੱਡੀ, ਔਰਤਾਂ 'ਚ ਛਾਤੀ ਤੇ ਮੂੰਹ ਦੇ ਕੈਂਸਰ ਦੀ ਜਾਂਚ ਮੁਫ਼ਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿ ਹੁਣ ਘੱਟ ਉਮਰੇ ਹੀ ਲੋਕਾਂ ਨੂੰ ਬਿਮਾਰੀਆਂ ਘੇਰ ਲੈਂਦੀਆਂ ਹਨ, ਇਸ ਲਈ ਸਰਕਾਰ ਇੱਕ ਸਕਰੀਨਿੰਗ ਪ੍ਰੋਗਰਾਮ ਲਾਗੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਇਹ ਪ੍ਰੋਗਰਾਮ ਦੇਸ਼ ਦੇ 100 ਜ਼ਿਲ੍ਹਿਆਂ ਵਿੱਚ ਟ੍ਰਾਇਲ ਵਜੋਂ ਲਾਗੂ ਕਰੇਗੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਗੋਰਖਪੁਰ ਜਿਹੀ ਘਟਨਾ ਮੁੜ ਨਾ ਵਾਪਰੇ ਇਸ ਲਈ ਕੇਂਦਰ ਦੇ ਸਾਰੇ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਫੂਲਪਰੂਫ ਕਰ ਦਿੱਤੀ ਹੈ। ਉਨ੍ਹਾਂ ਮੁਜ਼ੱਫ਼ਰਨਗਰ ਦੇ ਰੇਲ ਹਾਦਸੇ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਦਿੱਲੀ ਦੇ ਪ੍ਰਮੁੱਖ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਟੀਮਾਂ ਤਿਆਰ ਕਰ ਦਿੱਤੀਆ ਹਨ, ਤਾਂ ਜੋ ਜ਼ਰੂਰਤ ਪੈਣ 'ਤੇ ਉਨ੍ਹਾਂ ਨੂੰ ਭੇਜਿਆ ਜਾ ਸਕੇ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

ਗਟਾਗਟ ਪਾਣੀ ਪੀਣ ਦੀ ਆਦਤ ਕਿੱਤੇ ਕਰ ਨਾ ਦੇਵੇ ਬਿਮਾਰ ਡਾਕਟਰ ਤੋਂ ਜਾਣੋ ਪਾਣੀ ਪੀਣ ਦਾ ਸਹੀ ਤਰੀਕਾ

FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !

Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget