ਪੜਚੋਲ ਕਰੋ

Mouth Ulcer SideEffects: ਮੂੰਹ ਦੇ ਛਾਲਿਆਂ ਨੂੰ ਨਾ ਕਰੋ ਨਜ਼ਰਅੰਦਾਜ਼! ਕਰਵਾਓ ਜਾਂਚ, ਹੋ ਸਕਦੀਆਂ ਇਹ ਗੰਭੀਰ ਬਿਮਾਰੀਆਂ

Health: ਕੀ ਤੁਸੀਂ ਵੀ ਵਾਰ-ਵਾਰ ਮੂੰਹ 'ਚ ਹੋਣ ਵਾਲੇ ਛਾਲਿਆਂ ਤੋਂ ਪਰੇਸ਼ਾਨ ਹੋ ਅਤੇ ਇਸ ਕਾਰਨ ਕੁੱਝ ਵੀ ਖਾਣਾ-ਪੀਣਾ ਮੁਸ਼ਕਿਲ ਹੋ ਜਾਂਦਾ ਹੈ ਤਾਂ ਹੋ ਜਾਓ ਸਾਵਧਾਨ, ਕਿਉਂਕਿ ਇਹ ਪੰਜ ਗੰਭੀਰ ਬਿਮਾਰੀਆਂ ਦਾ ਸੰਕੇਤ ਦਿੰਦੇ ਹਨ।

Mouth Ulcer SideEffects: ਦਰਅਸਲ, ਮੂੰਹ ਦੇ ਛਾਲੇ ਇੱਕ ਆਮ ਸਮੱਸਿਆ ਹੈ, ਜੋ ਕਈ ਵਾਰ ਗੈਰ-ਸਿਹਤਮੰਦ ਭੋਜਨ ਖਾਣ ਜਾਂ ਪੇਟ ਖਰਾਬ ਹੋਣ ਕਾਰਨ ਹੋ ਸਕਦੀ ਹੈ। ਪਰ ਜੇਕਰ ਤੁਹਾਨੂੰ ਵਾਰ-ਵਾਰ ਮੂੰਹ ਦੇ ਛਾਲੇ ਹੋ ਜਾਂਦੇ ਹਨ ਅਤੇ ਉਹ ਗਲੇ ਤੱਕ ਆ ਜਾਂਦੇ ਹਨ, ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ, ਕਿਉਂਕਿ ਇਹ ਮੂੰਹ ਦੇ ਛਾਲੇ ਕੁੱਝ ਗੰਭੀਰ ਬਿਮਾਰੀਆਂ ਦਾ ਸੰਕੇਤ ਦਿੰਦੇ ਹਨ, ਜਿਨ੍ਹਾਂ ਨੂੰ ਤੁਹਾਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਮੂੰਹ ਦੇ ਵਿੱਚ ਛਾਲੇ (Mouth Ulcer) ਹੋਣ ਕਰਕੇ ਬਹੁਤ ਸਾਰੇ ਲੋਕ ਚੰਗੀ ਤਰ੍ਹਾਂ ਖਾਣ ਤੇ ਪਾਣੀ ਵੀ ਨਹੀਂ ਪੀ ਪਾਉਂਦੇ ਹਨ। ਜੋ ਕਿ ਇੱਕ ਗੰਭੀਰ ਸਮੱਸਿਆ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਪੰਜ ਗੰਭੀਰ ਬਿਮਾਰੀਆਂ ਬਾਰੇ ਜਿਨ੍ਹਾਂ ਦਾ ਸਬੰਧ ਮੂੰਹ ਦੇ ਛਾਲਿਆਂ ਨਾਲ ਹੈ।

ਹੈਲੀਕੋਬੈਕਟਰ ਪਾਈਲੋਰੀ ਦੀ ਲਾਗ
ਐਚ. ਪਾਈਲੋਰੀ ਇੱਕ ਬੈਕਟੀਰੀਆ ਹੈ ਜੋ ਪੇਟ ਅਤੇ ਛੋਟੀ ਆਂਦਰ ਦੀ ਪਰਤ ਨੂੰ ਸੰਕਰਮਿਤ ਕਰ ਸਕਦਾ ਹੈ, ਜਿਸ ਨਾਲ ਛਾਲੇ ਹੋ ਸਕਦੇ ਹਨ।
 
ਗੈਸਟ੍ਰੋਈਸੋਫੇਜੀਲ ਰਿਫਲਕਸ (GERD)
GERD ਇੱਕ ਅਜਿਹੀ ਸਥਿਤੀ ਹੈ ਜਿੱਥੇ ਪੇਟ ਦਾ ਐਸਿਡ ਵਾਰ-ਵਾਰ ਆਂਦਰ ਵਿੱਚ ਵਾਪਸ ਆ ਜਾਂਦਾ ਹੈ, ਜਿਸ ਨਾਲ ਅੰਤੜੀ ਦੀ ਪਰਤ ਵਿੱਚ ਜਲਣ ਅਤੇ ਸੰਭਵ ਛਾਲੇ ਹੋ ਸਕਦੇ ਹਨ।

ਜ਼ੋਲਿੰਗਰ-ਐਲੀਸਨ ਸਿੰਡਰੋਮ
ਇਸ ਦੁਰਲੱਭ ਬਿਮਾਰੀ ਵਿੱਚ, ਪੈਨਕ੍ਰੀਅਸ ਜਾਂ ਗੈਸਟ੍ਰਿਨੋਮਾ ਵਿਕਸਿਤ ਹੋਣ ਲੱਗਦਾ ਹੈ, ਜਿਸ ਕਾਰਨ ਪੇਟ ਵਿੱਚ ਐਸਿਡ ਦਾ ਉਤਪਾਦਨ ਵੱਧ ਜਾਂਦਾ ਹੈ। ਸਰੀਰ ਵਿੱਚ ਤੇਜ਼ਾਬ ਪੇਟ ਅਤੇ ਛੋਟੀ ਅੰਤੜੀ ਵਿੱਚ ਕਈ ਅਲਸਰ ਦਾ ਕਾਰਨ ਬਣ ਸਕਦਾ ਹੈ।

ਕੈਂਸਰ
ਬਹੁਤ ਸਾਰੇ ਗੰਭੀਰ ਮਾਮਲਿਆਂ ਵਿੱਚ, ਅਲਸਰ ਪੇਟ ਦੇ ਕੈਂਸਰ ਜਾਂ ਗੈਸਟ੍ਰਿਨੋਮਾ ਨਾਲ ਜੁੜੇ ਹੋ ਸਕਦੇ ਹਨ। ਜੇਕਰ ਜਲਣ ਅਤੇ ਸੋਜ ਲੰਬੇ ਸਮੇਂ ਤੱਕ ਬਣੀ ਰਹੇ ਤਾਂ ਇਹ ਕੈਂਸਰ ਸੈੱਲਾਂ ਨੂੰ ਵਧਾ ਸਕਦੀ ਹੈ। ਆਮ ਤੌਰ 'ਤੇ, ਮੂੰਹ ਅਤੇ ਗਲੇ ਦੇ ਕੈਂਸਰ ਦੇ ਮਾਮਲੇ ਵਿੱਚ, ਬੁੱਲ੍ਹਾਂ, ਤਾਲੂ, ਮੂੰਹ ਦੇ ਅੰਦਰ, ਜੀਭ, ਟੌਨਸਿਲ ਜਾਂ ਗਲੇ ਦੇ ਪਿਛਲੇ ਹਿੱਸੇ 'ਤੇ ਛਾਲੇ ਜਾਂ ਕੈਂਸਰ ਦੀਆਂ ਗੰਢਾਂ ਬਣ ਜਾਂਦੀਆਂ ਹਨ।

ਅਨੀਮੀਆ
ਹਾਂ, ਜਿਨ੍ਹਾਂ ਲੋਕਾਂ ਨੂੰ ਵਾਰ-ਵਾਰ ਮੂੰਹ 'ਚ ਛਾਲੇ ਹੁੰਦੇ ਹਨ, ਉਨ੍ਹਾਂ ਨੂੰ ਵੀ ਅਨੀਮੀਆ ਹੋ ਸਕਦਾ ਹੈ, ਕਿਉਂਕਿ ਵਿਟਾਮਿਨ ਬੀ12 ਦੀ ਕਮੀ ਨਾਲ ਮੂੰਹ 'ਚ ਜਲਨ ਅਤੇ ਵਾਰ-ਵਾਰ ਛਾਲੇ ਹੋਣ ਲੱਗਦੇ ਹਨ। ਅਨੀਮੀਆ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਸਰੀਰ ਵਿੱਚ ਖੂਨ ਦੀ ਮਾਤਰਾ ਘੱਟਣ ਲੱਗਦੀ ਹੈ ਅਤੇ ਸਰੀਰ ਵਿੱਚ ਲਾਲ ਖੂਨ ਦੇ ਸੈੱਲਾਂ ਦੀ ਕਮੀ ਹੋ ਜਾਂਦੀ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ

Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ

Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ

for smartphones
and tablets

ਵੀਡੀਓਜ਼

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਕੈਪਟਨ ਦੀ ਧੀ ਜੈਇੰਦਰ ਕੌਰ ਤੇ ਮਨੀਸ਼ਾ ਗੁਲਾਟੀ ਨੇ ਖੋਲ੍ਹਿਆ ਮੋਰਚਾਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ-ਰਾਜੌਰੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗAtishi On Swati Maliwal | ''ਵੀਡੀਓ ਤੇ ਹੋਰ ਸਬੂਤਾਂ ਨਾਲ ਆਤਿਸ਼ੀ ਨੇ ਖੋਲ੍ਹੀ ਸਵਾਤੀ ਮਾਲੀਵਾਲ ਦੀ ਪੋਲ !!!''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ
Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ

Lok Sabha Elections 2024: ਚੋਣ ਕਮਿਸ਼ਨ ਨੇ ਹੁਣ ਤੱਕ 8889 ਕਰੋੜ ਰੁਪਏ ਜ਼ਬਤ ਕੀਤੇ! ਡਰੱਗ-ਕੈਸ਼ ਤੋਂ ਲੈ ਕੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਲਿਆ ਐਕਸ਼ਨ

Lok Sabha Elections 2024: 'ਦਿੱਲੀ-ਹਰਿਆਣਾ 'ਚ ਹੱਥ ਵਿੱਚ ਝਾੜੂ, ਪੰਜਾਬ 'ਚ ਦੱਸਦੇ ਨੇ ਚੋਰ', PM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

Giddarbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਵਿਅਕਤੀ ਹੋਏ ਜ਼ਖਮੀ

Embed widget