ਪੜਚੋਲ ਕਰੋ

Benefits of Green Chillies: ਭਾਰ ਘਟਾਉਣ ਤੋਂ ਲੈ ਕੇ ਅੱਖਾਂ ਦੀ ਰੌਸ਼ਨੀ ਵਧਾਉਣ ਤੱਕ ਹਰੀ ਮਿਰਚ ਰਾਮਬਾਣ, ਜਾਣੋ ਇਸਦੇ ਚਮਤਕਾਰੀ ਫਾਇਦਿਆਂ ਬਾਰੇ

Health News: ਹਰੇ-ਹਰੇ ਰੰਗ ਵਾਲੀਆਂ ਹਰੀਆਂ ਮਿਰਚ ਹਰ ਸੀਜ਼ਨ ਦੇ ਵਿੱਚ ਪਾਈਆਂ ਜਾਂਦੀਆਂ ਹਨ। ਇਸ ਦੀ ਵਰਤੋਂ ਭੋਜਨ ਦੇ ਵਿੱਚ ਸੁਆਦ ਅਤੇ ਤਿੱਖੇਪਣ ਲਈ ਕੀਤੀ ਜਾਂਦੀ ਹੈ। ਇਸ ਦੇ ਅਣਗਿਣਤ ਫਾਇਦੇ ਹਨ। ਹਰੀ ਮਿਰਚ ਭਾਰ ਘਟਾਉਣ, ਅੱਖਾਂ ਦੀ ਰੌਸ਼ਨੀ...

Green Chilli Benefits : ਭਾਰਤੀ ਭੋਜਨ ਮਸਾਲੇਦਾਰ ਹੁੰਦੇ ਹਨ ਅਤੇ ਲੋਕ ਵੀ ਬੜੇ ਚਾਅ ਨਾਲ ਖਾਂਦੇ ਹਾਂ। ਭਾਰਤੀ ਮਸਾਲਿਆਂ ਵਿੱਚੋਂ ਇੱਕ ਹੈ ਹਰੀ ਮਿਰਚ, ਜਿਸ ਨਾਲ ਭੋਜਨ ਵਿੱਚ ਸੁਆਦ ਦਾ ਤੜਕਾ ਦੁਗਣਾ ਹੋ ਜਾਂਦਾ ਹੈ। ਬਹੁਤ ਸਾਰੇ ਲੋਕ ਤਾਂ ਖਾਣੇ ਦੇ ਨਾਲ ਸਾਬਿਤ ਹਰੀ ਮਿਰਚ ਵੀ ਖਾਣਾ ਪਸੰਦ ਕਰਦੇ ਹਨ। ਇਸ ਤੋਂ ਇਲਾਵਾ ਹਰੀ ਮਿਰਚ ਦਾ ਅਚਾਰ ਵੀ ਖੂਬ ਪਸੰਦ ਕੀਤਾ ਜਾਂਦਾ ਹੈ। ਇਹੀ ਕਾਰਨ ਹੈ ਕਿ ਭਾਰਤ ਵਿੱਚ ਹਰੀ ਮਿਰਚ ਦੀ ਬਹੁਤ ਵਰਤੋਂ ਕੀਤੀ (Green Chilli is used a lot in India) ਜਾਂਦੀ ਹੈ। ਬਹੁਤ ਸਾਰੇ ਲੋਕ ਮਸਾਲੇਦਾਰ ਹੋਣ ਤੋਂ ਬਚਣ ਲਈ ਹਰੀ ਮਿਰਚ ਖਾਣ ਤੋਂ ਪਰਹੇਜ਼ ਕਰਦੇ ਹਨ। ਹਾਲਾਂਕਿ ਮਿਰਚ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ। ਇਹ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ਦੇ ਅਣਗਿਣਤ ਫਾਇਦੇ ਹਨ। ਹਰੀ ਮਿਰਚ ਭਾਰ ਘਟਾਉਣ ਅਤੇ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦਗਾਰ ਹੈ। ਆਓ ਜਾਣਦੇ ਹਾਂ ਇਸ ਦੇ ਸੇਵਨ ਨਾਲ ਸਰੀਰ ਨੂੰ ਮਿਲਣ ਵਾਲੇ ਚਮਤਕਾਰੀ ਫਾਇਦੇ...

ਹਰੀ ਮਿਰਚ ਇੰਨੀ ਫਾਇਦੇਮੰਦ ਕਿਉਂ ਹੈ? (Why is Green Chili so beneficial?)
ਹਰੀ ਮਿਰਚ ਖਾਣ ਨਾਲ ਹੀ ਕਈ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਆਯੁਰਵੈਦਿਕ ਮਾਹਿਰਾਂ ਮੁਤਾਬਕ ਹਰੀ ਮਿਰਚ 'ਚ ਕੈਪਸੈਸੀਨ ਨਾਂ ਦਾ ਮਿਸ਼ਰਣ ਮੌਜੂਦ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਨ 'ਚ ਮਦਦ ਕਰਦਾ ਹੈ। ਇਹ ਦਰਦ ਤੋਂ ਰਾਹਤ ਦਿਵਾਉਣ ਲਈ ਵੀ ਫਾਇਦੇਮੰਦ ਹੈ।

ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋਣ ਵਾਲੇ ਦਰਦ ਨੂੰ ਹਰੀ ਮਿਰਚ ਨਾਲ ਠੀਕ ਕੀਤਾ ਜਾ ਸਕਦਾ ਹੈ। ਇਸ 'ਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਭਾਰ ਨੂੰ ਕੰਟਰੋਲ ਕਰਨ 'ਚ ਕਾਰਗਰ ਹੈ।

ਹੋਰ ਪੜ੍ਹੋ: 7 ਦਿਨਾਂ ਤੱਕ ਰੋਜ਼ਾਨਾ ਖਾਓ ਅਨਾਰ, ਸਰੀਰ ਦੀਆਂ ਇਹ ਸਮੱਸਿਆਵਾਂ ਹੋ ਜਾਣਗੀਆਂ ਦੂਰ, ਜਾਣੋ ਫਾਇਦੇ

 ਹਰੀ ਮਿਰਚ ਦੇ ਹੋਰ ਵੀ ਕਈ ਫਾਇਦੇ

  • ਹਰੀ ਮਿਰਚ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਦਾ ਜ਼ੀਰੋ ਕੋਲੈਸਟ੍ਰੋਲ ਦਿਲ ਲਈ ਚੰਗਾ ਮੰਨਿਆ ਜਾਂਦਾ ਹੈ।
  • ਇਸ ਤੋਂ ਇਲਾਵਾ ਹਰੀ ਮਿਰਚ 'ਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਅਮੀਨੋ ਐਸਿਡ ਪਾਏ ਜਾਂਦੇ ਹਨ। ਜਿਸ ਨਾਲ ਸਰੀਰ ਦਾ ਖੂਨ ਸੰਚਾਰ ਠੀਕ ਰਹਿੰਦਾ ਹੈ ਅਤੇ ਕਈ ਬਿਮਾਰੀਆਂ ਨਹੀਂ ਹੁੰਦੀਆਂ।
  • BP ਦੇ ਮਰੀਜ਼ਾਂ ਲਈ ਹਰੀ ਮਿਰਚ ਫਾਇਦੇਮੰਦ ਹੋ ਸਕਦੀ ਹੈ।
  • ਹਰੀ ਮਿਰਚ 'ਚ ਪਾਇਆ ਜਾਣ ਵਾਲਾ ਵਿਟਾਮਿਨ ਏ ਅੱਖਾਂ ਦੀ ਸਿਹਤ ਲਈ ਚੰਗਾ ਹੁੰਦਾ ਹੈ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।
  • ਆਇਰਨ ਸਰੀਰ ਵਿੱਚ ਹੀਮੋਗਲੋਬਿਨ ਦੇ ਪੱਧਰ ਨੂੰ ਠੀਕ ਕਰਦਾ ਹੈ।
  • ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ।

ਹਰੀ ਮਿਰਚ ਦਾ ਕਿੰਨਾ ਸੇਵਨ ਕਰਨਾ ਚਾਹੀਦਾ ਹੈ (How much Green Chili should be consumed)
ਆਯੁਰਵੈਦਿਕ ਮਾਹਿਰਾਂ ਅਨੁਸਾਰ ਕਿਸੇ ਵੀ ਚੀਜ਼ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ। ਇਹੀ ਹਾਲ ਹਰੀ ਮਿਰਚ ਦਾ ਹੈ। ਜੇਕਰ ਤੁਸੀਂ ਹਰੀ ਮਿਰਚ ਖਾਂਦੇ ਹੋ ਤਾਂ ਕੋਸ਼ਿਸ਼ ਕਰੋ ਕਿ ਦਿਨ 'ਚ ਦੋ ਜਾਂ ਤਿੰਨ ਤੋਂ ਜ਼ਿਆਦਾ ਨਾ ਖਾਓ। ਕਿਉਂਕਿ ਇਸ ਨਾਲ ਪੇਟ 'ਚ ਜਲਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਨਾਲ ਬਵਾਸੀਰ ਦੀ ਸਮੱਸਿਆ ਵੀ ਵਧ ਸਕਦੀ ਹੈ। ਇਸ ਕਾਰਨ ਹੋਰ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ। ਇਸ ਲਈ ਹਰੀ ਮਿਰਚ ਦਾ ਸੇਵਨ ਸੀਮਿਤ ਮਾਤਰਾ ਦੇ ਵਿੱਚ ਹੀ ਕਰੋ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Embed widget