ਪੜਚੋਲ ਕਰੋ

Gas In Babies : ਕੀ ਅਕਸਰ ਪੇਟ 'ਚ ਗੈਸ ਹੋਣ ਕਾਰਨ ਰੋਣ ਲੱਗ ਜਾਂਦੈ ਤੁਹਾਡਾ ਬੱਚਾ ! ਇਸ ਸਮੱਸਿਆ ਨੂੰ ਦੂਰ ਕਰਨ ਲਈ ਇਹ ਉਪਾਅ ਕਾਰਗਰ

ਪੇਟ ਵਿੱਚ ਗੈਸ ਬਣ ਜਾਣ ਕਾਰਨ ਬੱਚਾ ਅਕਸਰ ਦਰਦ ਕਾਰਨ ਰੋਣ ਲੱਗ ਪੈਂਦਾ ਹੈ। ਬੱਚੇ ਨੂੰ ਰੋਂਦਾ ਦੇਖ ਕੇ ਮਾਪੇ ਘਬਰਾ ਜਾਂਦੇ ਹਨ ਪਰ ਘਬਰਾਉਣ ਦੀ ਨਹੀਂ ਸਗੋਂ ਸਹੀ ਇਲਾਜ ਕਰਵਾਉਣ ਦੀ ਲੋੜ ਹੈ। ਇਸ ਲਈ ਕਈ ਘਰੇਲੂ ਉਪਾਅ ਹਨ। 

Gas In Babies : ਬੱਚਿਆਂ ਨੂੰ ਅਕਸਰ ਪਾਚਨ ਸੰਬੰਧੀ ਸਮੱਸਿਆਵਾਂ ਹੁੰਦੀਆਂ ਹਨ। ਦੁੱਧ ਤੋਂ ਇਲਾਵਾ ਬੱਚਾ ਜ਼ਿਆਦਾ ਹਜ਼ਮ ਨਹੀਂ ਕਰ ਪਾਉਂਦਾ, ਜਦਕਿ ਦੁੱਧ (Milk) ਵੀ ਉਹ ਸਹੀ ਤਰ੍ਹਾਂ ਹਜ਼ਮ ਨਹੀਂ ਕਰ ਪਾਉਂਦਾ। ਜਦੋਂ ਬੱਚਾ ਅਕਸਰ ਦੁੱਧ ਪੀਂਦਾ ਹੈ ਤਾਂ ਉਸਦੇ ਪੇਟ ਵਿੱਚ ਗੈਸ ਬਣ ਜਾਂਦੀ ਹੈ। ਪੇਟ ਵਿੱਚ ਗੈਸ ਬਣ ਜਾਣ ਕਾਰਨ ਬੱਚਾ ਅਕਸਰ ਦਰਦ ਕਾਰਨ ਰੋਣ ਲੱਗ ਪੈਂਦਾ ਹੈ। ਬੱਚੇ ਨੂੰ ਰੋਂਦਾ ਦੇਖ ਕੇ ਮਾਪੇ ਘਬਰਾ ਜਾਂਦੇ ਹਨ ਪਰ ਘਬਰਾਉਣ ਦੀ ਨਹੀਂ ਸਗੋਂ ਸਹੀ ਇਲਾਜ ਕਰਵਾਉਣ ਦੀ ਲੋੜ ਹੈ। ਬੱਚਿਆਂ ਦੀ ਗੈਸ ਨੂੰ ਦੂਰ ਕਰਨ ਲਈ ਕੁਝ ਉਪਾਅ ਕੀਤੇ ਜਾ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਤੁਰੰਤ ਰਾਹਤ ਮਿਲੇਗੀ। ਤਾਂ ਆਓ ਜਾਣਦੇ ਹਾਂ ਬੱਚਿਆਂ ਦੀ ਪੇਟ ਗੈਸ ਦੂਰ ਕਰਨ ਦੇ ਆਸਾਨ ਘਰੇਲੂ ਨੁਸਖਿਆਂ ਬਾਰੇ:-

ਹੀਂਗ ਨਾਲ ਮਾਲਸ਼ ਕਰੋ

ਜੇਕਰ ਬੱਚੇ ਦੇ ਪੇਟ 'ਚ ਗੈਸ ਹੈ ਤਾਂ ਬੱਚੇ ਦੀ ਨਾਭੀ 'ਤੇ ਹਿੰਗ ਦਾ ਪਾਣੀ ਰਗੜਨ ਨਾਲ ਆਰਾਮ ਮਿਲਦਾ ਹੈ। ਇਸ ਨਾਲ ਗੈਸ ਤੋਂ ਜਲਦੀ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਹੀਂਗ (Asafetida) ਦਾ ਲੇਪ ਬੱਚੇ ਦੇ ਪੇਟ 'ਤੇ ਲਗਾਉਣ ਨਾਲ ਵੀ ਬੱਚੇ ਦੀ ਗੈਸ ਦੂਰ ਹੁੰਦੀ ਹੈ।

ਪੇਟ ਦੇ ਬਲ ਲਿਟਾਓ

ਬੱਚੇ ਦੇ ਪੇਟ 'ਚੋਂ ਗੈਸ ਤੋਂ ਛੁਟਕਾਰਾ ਪਾਉਣ ਲਈ ਬੱਚੇ ਨੂੰ ਪੇਟ 'ਤੇ ਲਿਟਾਓ। ਇਸ ਨਾਲ ਪੇਟ 'ਚੋਂ ਗੈਸ ਨਿਕਲਣ 'ਚ ਮਦਦ ਮਿਲੇਗੀ। ਬੱਚੇ ਨੂੰ ਸਿਰਫ ਇੱਕ ਜਾਂ ਦੋ ਮਿੰਟ ਲਈ ਇਸ ਸਥਿਤੀ ਵਿੱਚ ਰੱਖੋ, ਨਹੀਂ ਤਾਂ ਇਹ ਤੁਹਾਡੇ ਬੱਚੇ ਲਈ ਖਤਰਨਾਕ ਹੋ ਸਕਦਾ ਹੈ।

ਪੇਟ ਦੀ ਮਾਲਸ਼ ਕਰੋ

ਗੈਸ ਹੋਣ 'ਤੇ ਬੱਚਿਆਂ ਦੇ ਪੇਟ 'ਚ ਦਰਦ ਹੁੰਦਾ ਹੈ, ਜਿਸ ਕਾਰਨ ਉਹ ਪਰੇਸ਼ਾਨ ਹੋ ਕੇ ਰੋਣ ਲੱਗ ਜਾਂਦੇ ਹਨ। ਅਜਿਹੇ 'ਚ ਬੱਚੇ ਦੇ ਪੇਟ ਦੀ ਮਾਲਿਸ਼ ਕਰੋ। ਗੈਸ ਅਤੇ ਦਰਦ ਤੋਂ ਛੁਟਕਾਰਾ ਪਾਉਣ ਦਾ ਇਹ ਸਭ ਤੋਂ ਸੁਰੱਖਿਅਤ ਅਤੇ ਆਸਾਨ ਤਰੀਕਾ ਹੈ। ਇਸ ਦੇ ਲਈ ਪਹਿਲਾਂ ਬੱਚੇ ਨੂੰ ਲਿਟਾਓ ਅਤੇ ਫਿਰ ਹੌਲੀ-ਹੌਲੀ ਉਸ ਦੇ ਢਿੱਡ ਨੂੰ ਸਹਾਰਾ ਦਿਓ। ਇਸ ਨਾਲ ਬੱਚੇ ਨੂੰ ਗੈਸ ਤੋਂ ਰਾਹਤ ਮਿਲੇਗੀ।

ਗੋਡਿਆਂ ਮੋੜਦੇ ਹੋਏ ਸਾਈਕਲ ਚਲਵਾਓ

ਇਹ ਸਭ ਤੋਂ ਆਸਾਨ ਕਸਰਤ ਹੈ। ਜਿਸ ਰਾਹੀਂ ਬੱਚੇ ਦੇ ਪੇਟ 'ਚੋਂ ਗੈਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਦੇ ਲਈ, ਪਹਿਲਾਂ ਬੱਚੇ ਨੂੰ ਪਿੱਠ 'ਤੇ ਬਿਠਾਓ ਅਤੇ ਗੋਡਿਆਂ ਨੂੰ ਮੋੜੋ ਅਤੇ ਲੱਤਾਂ ਨੂੰ ਚੁੱਕੋ ਅਤੇ ਸਾਈਕਲਿੰਗ ਵਰਗੀਆਂ ਮੂਵਜ਼ ਕਰੋ। ਜਦੋਂ ਲੱਤਾਂ ਇਸ ਤਰ੍ਹਾਂ ਚਲਦੀਆਂ ਹਨ ਤਾਂ ਪੇਟ 'ਚੋਂ ਗੈਸ ਨਿਕਲਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

Punjab Police|ਪੁਲਿਸ ਐਕਸ਼ਨ ਮਗਰੋਂ ਪੰਜਾਬ ਸਰਕਾਰ ਦਾ ਦਾਅਵਾ,ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ|Punjab SarkaarPunjab Police| Kisan| ਮੈਂ ਵੀ ਕਿਸਾਨ ਜਥੇਬੰਦੀ ਦਾ ਮੈਂਬਰ ਰਿਹਾ, ਮੰਤਰੀ ਲਾਲਜੀਤ ਭੁਲੱਰ ਦੀ ਸੁਣੋ ਬੇਨਤੀHaryana |Punjab| ਹਰਿਆਣਾ ਸਰਕਾਰ ਨੇ ਬੈਰੀਕੇਡ ਹਟਾਉਣੇ ਸ਼ੁਰੂ ਕੀਤੇ, ਜੇਸੀਬੀ ਮਸ਼ੀਨਾਂ ਮੰਗਾਈਆਂਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
Embed widget