ਪੜਚੋਲ ਕਰੋ

ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਇੰਝ ਪਾਓ ਛੁਟਕਾਰਾ, ਘਰੇ ਹੀ 5 ਮਿੰਟ 'ਚ ਕਰੋ ਦਵਾਈ ਤਿਆਰ, ਖਰਚਾ ਸਿਰਫ 10 ਰੁਪਏ

Get rid of any kind of drug:ਤੁਹਾਨੂੰ ਨਸ਼ਾ ਛੱਡਣ ਦਾ ਪੱਕਾ ਤਰੀਕਾ ਦੱਸਣ ਜਾ ਰਹੇ ਹਾਂ। ਇਹ ਇੱਕ ਕਿਸਮ ਦੀ ਦਵਾਈ ਹੈ ਜੋ ਹਰ ਪ੍ਰਕਾਰ ਦੇ ਨਸ਼ਾ ਤੋਂ ਛੁਟਕਾਰਾ ਪਾਉਣ 'ਚ ਮਦਦਗਾਰ ਸਾਬਤ ਹੁੰਦੀ ਹੈ।

Get rid of any kind of drug: ਨਸ਼ਾ ਇੱਕ ਅਜਿਹੀ ਚੀਜ਼ ਹੈ ਜੋ ਨਾ ਸਿਰਫ ਖੁਦ ਨੂੰ ਤਬਾਹ ਕਰਦਾ ਹੈ, ਸਗੋਂ ਪਰਿਵਾਰ ਨੂੰ ਵੀ ਬਰਬਾਦ ਕਰ ਦਿੰਦਾ ਹੈ। ਇਨਸਾਨ ਜਿਹੜੀ ਵੀ ਚੀਜ਼ ਦਾ ਨਸ਼ਾ ਕਰਦੀ ਹੈ, ਉਹ ਸਿਹਤ ਲਈ ਬੇਹੱਦ ਮਾੜੀ ਹੁੰਦੀ ਹੈ। ਜੋ ਨਸ਼ਾ ਤੋਂ ਦੂਰ ਰਹਿੰਦਾ ਹੈ, ਉਹ ਲੰਮੀ ਉਮਰ ਪ੍ਰਾਪਤ ਕਰਦਾ ਹੈ ਤੇ ਬਿਮਾਰੀਆਂ ਤੋਂ ਵੀ ਮੁਕਤ ਰਹਿੰਦਾ ਹੈ। ਕਦੇ ਸੋਚੋ ਤੇ ਵੇਖੋ ਕਿ ਜੇ ਇਸ ਨਸ਼ਾ ਕਾਰਨ ਤੁਹਾਨੂੰ ਕੁਝ ਹੋ ਜਾਵੇ ਤਾਂ ਤੁਹਾਡੇ ਬੱਚੇ, ਮਾਂ, ਪਤਨੀ ਤੇ ਜੋ ਵੀ ਤੁਹਾਡੇ 'ਤੇ ਨਿਰਭਰ ਹਨ, ਉਨ੍ਹਾਂ ਦਾ ਕੀ ਹੋਵੇਗਾ?

ਅੱਜ ਅਸੀਂ ਤੁਹਾਨੂੰ ਨਸ਼ਾ ਛੱਡਣ ਦਾ ਪੱਕਾ ਤਰੀਕਾ ਦੱਸਣ ਜਾ ਰਹੇ ਹਾਂ। ਇਹ ਇੱਕ ਕਿਸਮ ਦੀ ਦਵਾਈ ਹੈ ਜੋ ਹਰ ਪ੍ਰਕਾਰ ਦੇ ਨਸ਼ਾ ਤੋਂ ਛੁਟਕਾਰਾ ਪਾਉਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਅਹਿਮ ਗੱਲ ਹੈ ਕਿ ਇਸ ਨੂੰ ਪੰਜ ਵਿੱਚ ਵਿੱਚ ਤਿਆਰ ਕੀਤਾ ਜਾ ਸਕਦਾ ਹੈ ਤੇ ਇਸ ਉੱਪਰ ਖਰਚਾ ਵੀ 10-20 ਰੁਪਏ ਆਉਂਦਾ ਹੈ।

ਦੱਸ ਦਈਏ ਕਿ ਇਹ ਦਵਾਈ ਬਾਰੇ ਕਈ ਪੁਰਾਣੇ ਗ੍ਰੰਥਾਂ ਵਿੱਚ ਲਿਖਿਆ ਮਿਲਦਾ ਹੈ ਪਰ ਇਸ ਨੂੰ ਕਿਸੇ ਚੰਗੇ ਵੈਦ ਦੀ ਸਲਾਹ ਨਾਲ ਹੀ ਲੈਣਾ ਚਾਹੀਦਾ ਹੈ। ਇਸ ਦਵਾਈ ਇੰਨੀ ਕਾਰਗਾਰ ਹੈ ਕਿ ਕੋਈ ਫਰਕ ਨਹੀਂ ਪੈਂਦਾ ਕਿ ਨਸ਼ਾ ਸ਼ਰਾਬ, ਗੁਟਕਾ, ਤੰਬਾਕੂ ਆਦਿ, ਕੋਈ ਵੀ ਕਿਸੇ ਵੀ ਕਿਸਮ ਦਾ ਹੋਵੇ, ਉਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

ਇਸ ਦਵਾਈ ਨੂੰ ਤਿਆਰ ਕਰਨ ਲਈ ਪਹਿਲਾਂ ਅਦਰਕ ਦੇ ਛੋਟੇ ਟੁਕੜੇ ਕੱਟੋ। ਹੁਣ ਉਨ੍ਹਾਂ 'ਤੇ ਸੇਂਧਾ ਨਮਕ ਪਾਓ ਤੇ ਨਿੰਬੂ ਨੂੰ ਨਿਚੋੜੋ। ਅੰਤ ਵਿੱਚ ਟੁਕੜਿਆਂ ਨੂੰ ਧੁੱਪ ਵਿੱਚ ਸੁੱਕਣ ਲਈ ਰੱਖੋ। ਜਦੋਂ ਟੁਕੜੇ ਸੁੱਕ ਜਾਂਦੇ ਹਨ, ਉਨ੍ਹਾਂ ਨੂੰ ਇੱਕ ਡੱਬੇ ਵਿੱਚ ਰੱਖੋ। ਨਸ਼ਾ ਛੁਡਾਉਣ ਲਈ ਦਵਾਈ ਲਓ। ਹੁਣ ਜਦੋਂ ਵੀ ਤੁਹਾਨੂੰ ਨਸ਼ਾ ਕਰਨ ਦਾ ਮਨ ਕਰੇ ਤਾਂ ਇਸ ਟੁਕੜੇ ਨੂੰ ਬਾਹਰ ਕੱਢੋ ਤੇ ਚੂਸਦੇ ਰਹੋ। ਇਹ ਅਦਰਕ ਮੂੰਹ ਵਿੱਚ ਨਹੀਂ ਘੁਲਦਾ ਤੇ ਤੁਸੀਂ ਇਸ ਨੂੰ ਸਵੇਰ ਤੋਂ ਸ਼ਾਮ ਤੱਕ ਮੂੰਹ ਵਿੱਚ ਰੱਖ ਸਕਦੇ ਹੋ, ਵਿਸ਼ਵਾਸ ਕਰੋ ਕਿ ਤੁਹਾਨੂੰ ਕੋਈ ਹੋਰ ਨਸ਼ਾ ਕਰਨ ਦਾ ਮਨ ਵੀ ਨਹੀਂ ਕਰੇਗਾ।

ਇਸ ਦੇ ਪਿੱਛੇ ਇੱਕ ਠੋਸ ਕਾਰਨ ਹੈ। ਅਸਲ 'ਚ ਨਸ਼ੀਲੇ ਪਦਾਰਥਾਂ ਵਿੱਚ ਵੱਡੀ ਮਾਤਰਾ ਵਿੱਚ ਸਲਫਰ ਪਾਇਆ ਜਾਂਦਾ ਹੈ ਤੇ ਅਦਰਕ ਤੋਂ ਬਣੀ ਇਹ ਦਵਾਈ ਸਲਫਰ ਨਾਲ ਭਰਪੂਰ ਹੁੰਦੀ ਹੈ। ਇਸ ਲਈ ਜਿਵੇਂ ਹੀ ਸਰੀਰ ਨੂੰ ਗੰਧਕ ਦੀ ਮਾਤਰਾ ਮਿਲਦੀ ਹੈ, ਇਹ ਕੋਈ ਹੋਰ ਨਸ਼ਾ ਕਰਨ ਵਰਗਾ ਮਹਿਸੂਸ ਨਹੀਂ ਕਰੇਗਾ। ਇਸ ਤਰ੍ਹਾਂ ਇੱਕ ਵਾਰ ਜਦੋਂ ਮਨ ਨਸ਼ਾ ਛੱਡ ਦੇਵੇ ਤਾਂ ਇਹ ਬੁਰੀ ਆਦਤ ਸਦਾ ਲਈ ਛੁੱਟ ਜਾਵੇਗੀ। ਤੁਹਾਨੂੰ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਕਿਸੇ ਦੇ ਘਰ ਨੂੰ ਬਚਾਇਆ ਜਾ ਸਕੇ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Embed widget