ਪੜਚੋਲ ਕਰੋ

Ghee with Milk: ਦੇਸੀ ਘਿਓ ਤੋਂ ਡਰਨ ਦੀ ਲੋੜ ਨਹੀਂ! ਦੁੱਧ 'ਚ ਮਿਲਾ ਕੇ ਕਰੋ ਸੇਵਨ, ਫਿਰ ਵੇਖਿਓ ਇਸ ਦੇ ਫਾਇਦੇ

ਫਿੱਟ ਤੇ ਸਿਹਤਮੰਦ ਰਹਿਣ ਲਈ ਪੌਸ਼ਟਿਕ ਭੋਜਨ ਖਾਣਾ ਬਹੁਤ ਜ਼ਰੂਰੀ ਹੈ। ਵਿਟਾਮਿਨ ਤੇ ਖਣਿਜ ਪ੍ਰਾਪਤ ਕਰਨ ਲਈ ਤਾਜ਼ੇ ਫਲ ਤੇ ਸਬਜ਼ੀਆਂ ਦੇ ਨਾਲ-ਨਾਲ ਸੁੱਕੇ ਮੇਵੇ ਤੇ ਦੁੱਧ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ।

Ghee with Milk: ਫਿੱਟ ਤੇ ਸਿਹਤਮੰਦ ਰਹਿਣ ਲਈ ਪੌਸ਼ਟਿਕ ਭੋਜਨ ਖਾਣਾ ਬਹੁਤ ਜ਼ਰੂਰੀ ਹੈ। ਵਿਟਾਮਿਨ ਤੇ ਖਣਿਜ ਪ੍ਰਾਪਤ ਕਰਨ ਲਈ ਤਾਜ਼ੇ ਫਲ ਤੇ ਸਬਜ਼ੀਆਂ ਦੇ ਨਾਲ-ਨਾਲ ਸੁੱਕੇ ਮੇਵੇ ਤੇ ਦੁੱਧ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਇਸੇ ਤਰ੍ਹਾਂ ਦੇਸੀ ਘਿਓ ਵੀ ਪੌਸਟਿਕ ਤੱਤਾਂ ਦਾ ਖਜ਼ਾਨਾ ਹੈ ਪਰ ਸ਼ਹਿਰੀ ਜੀਵਨ ਸ਼ੈਲੀ ਕਰਕੇ ਬਹੁਤੇ ਲੋਕ ਇਸ ਦਾ ਜ਼ਿਆਦਾ ਸੇਵਨ ਕਰਨ ਤੋਂ ਡਰਦੇ ਹਨ। 

ਡਾਕਟਰ ਵੀ ਘੱਟ ਸਰੀਰਕ ਕੰਮ ਕਰਨ ਵਾਲਿਆਂ ਨੂੰ ਦੇਸੀ ਘਿਓ ਦਾ ਸੇਵਨ ਕਰਨ ਤੋਂ ਵਰਜ਼ਦੇ ਹਨ। ਬੇਸ਼ੱਕ ਕੁਝ ਹੱਦ ਤੱਕ ਇਹ ਸੱਚਾਈ ਹੈ ਕਿ ਘੱਟ ਸਰੀਰਕ ਕੰਮ ਕਰਨ ਵਾਲਿਆਂ ਲਈ ਦੇਸੀ ਘਿਓ ਹਜ਼ਮ ਕਰਨਾ ਔਖਾ ਹੁੰਦਾ ਹੈ ਪਰ ਇਸ ਨੂੰ ਸਹੀ ਤਰੀਕੇ ਨਾਲ ਖਾਧਾ ਜਾ ਸਕਦਾ ਹੈ। 


ਦਰਅਸਲ ਅੱਜਕੱਲ੍ਹ ਲੋਕਾਂ ਦੀ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਆਦਤਾਂ ਇੰਨੀਆਂ ਵਿਗੜ ਗਈਆਂ ਹਨ ਕਿ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਹੀ ਗੰਭੀਰ ਬਿਮਾਰੀਆਂ ਹੋਣ ਲੱਗਦੀਆਂ ਹਨ। ਸ਼ੂਗਰ ਵਰਗੀ ਬਿਮਾਰੀ ਬੱਚਿਆਂ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ। ਸਿਹਤਮੰਦ ਰਹਿਣ ਲਈ ਦੁੱਧ ਪੀਣਾ ਬਹੁਤ ਹੀ ਜ਼ਰੂਰੀ ਹੈ। 

ਕੁਝ ਲੋਕ ਦੁੱਧ 'ਚ ਚੀਨੀ ਮਿਲਾਉਂਦੇ ਹਨ ਤੇ ਕੁਝ ਲੋਕ ਇਸ 'ਚ ਹਲਦੀ ਮਿਲਾਉਂਦੇ ਹਨ। ਕੁਝ ਲੋਕ ਅਜਿਹੇ ਹਨ ਜੋ ਦੁੱਧ ਵਿੱਚ ਦੇਸੀ ਘਿਓ ਮਿਲਾ ਕੇ ਪੀਣਾ ਪਸੰਦ ਕਰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਦੁੱਧ 'ਚ ਦੇਸੀ ਘਿਓ ਮਿਲਾ ਕੇ ਪੀਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਦੁੱਧ 'ਚ ਦੇਸੀ ਘਿਓ ਮਿਲਾ ਕੇ ਪੀਣ ਦੇ ਕੀ-ਕੀ ਫਾਇਦੇ ਹੁੰਦੇ ਹਨ।

1. ਪਾਚਨ ਕਿਰਿਆ ਨੂੰ ਸੁਧਾਰਦਾ
ਦੁੱਧ ਵਿੱਚ ਇੱਕ ਚਮਚ ਦੇਸੀ ਘਿਓ ਮਿਲਾ ਕੇ ਰੋਜ਼ਾਨਾ ਪੀਣ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ ਤੇ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਸੀਂ ਰੋਜ਼ਾਨਾ ਦੇਸੀ ਘਿਓ ਦੇ ਨਾਲ ਦੁੱਧ ਦਾ ਸੇਵਨ ਕਰ ਸਕਦੇ ਹੋ।

2. ਇਮਿਊਨਿਟੀ ਬੂਸਟਰ
ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਦੁੱਧ ਵਿੱਚ ਦੇਸੀ ਘਿਓ ਮਿਲਾ ਕੇ ਪੀਣਾ ਚਾਹੀਦਾ ਹੈ। ਇਹ ਇਮਿਊਨਿਟੀ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ ਤੇ ਸਰੀਰ ਦੇ ਐਨਰਜੀ ਲੈਵਲ ਨੂੰ ਬਰਕਰਾਰ ਰੱਖਦਾ ਹੈ। ਇੰਨਾ ਹੀ ਨਹੀਂ ਦੁੱਧ ਤੇ ਘਿਓ ਅੰਤੜੀਆਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

3. ਜੋੜਾਂ ਦੇ ਦਰਦ ਤੋਂ ਰਾਹਤ
ਜੇਕਰ ਤੁਸੀਂ ਅਕਸਰ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਰਹਿੰਦੇ ਹੋ ਤਾਂ ਤੁਸੀਂ ਦੇਸੀ ਘਿਓ ਵਾਲੇ ਦੁੱਧ ਦਾ ਸੇਵਨ ਕਰ ਸਕਦੇ ਹੋ। ਦੇਸੀ ਘਿਓ ਵਿੱਚ ਓਮੇਗਾ 3 ਦੇ ਨਾਲ-ਨਾਲ ਓਮੇਗਾ 6 ਫੈਟੀ ਐਸਿਡ ਵੀ ਹੁੰਦਾ ਹੈ, ਜੋ ਦਰਦ ਤੋਂ ਰਾਹਤ ਦਿਵਾਉਣ ਵਿੱਚ ਮਦਦ ਕਰਦਾ ਹੈ ਤੇ ਜੋੜਾਂ ਦੇ ਖਿਚਾਅ ਤੋਂ ਵੀ ਰਾਹਤ ਦਿੰਦਾ ਹੈ।

4. ਤਾਕਤ ਵਧਾਉਂਦਾ
ਦੁੱਧ ਤੇ ਦੇਸੀ ਘਿਓ ਦੋਵਾਂ ਨੂੰ ਤਾਕਤ ਵਾਲਾ ਭੋਜਨ ਮੰਨਿਆ ਜਾਂਦਾ ਹੈ। ਇਨ੍ਹਾਂ ਦੋਵਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਤੇ ਸਟੈਮਿਨਾ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਹ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ 'ਚ ਵੀ ਕਾਫੀ ਮਦਦਗਾਰ ਸਾਬਤ ਹੋ ਸਕਦਾ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget