ਪੜਚੋਲ ਕਰੋ

Ginseng Health Benefits: ਜਿਨਸੇਂਗ ਮਰਦਾਂ ਲਈ ਵਰਦਾਨ! ਸਹੀ ਸਮੇਂ 'ਤੇ ਖਾਣ ਨਾਲ ਮਿਲਦੇ ਗਜ਼ਬ ਦੇ ਫਾਇਦੇ

Health: ਜਿਨਸੇਂਗ ਇੱਕ ਕੁਦਰਤੀ ਜੜੀ ਬੂਟੀ ਹੈ ਜੋ ਸਦੀਆਂ ਤੋਂ ਊਰਜਾ ਵਧਾਉਣ ਅਤੇ ਸਿਹਤ ਲਾਭਾਂ ਲਈ ਵਰਤੀ ਜਾਂਦੀ ਰਹੀ ਹੈ। ਭਾਰ ਘਟਾਉਣ ਦੀ ਗੱਲ ਕਰੀਏ ਤਾਂ ਇਸ ਵਿੱਚ ਜਿਨਸੇਂਗ ਬਹੁਤ ਮਦਦਗਾਰ ਹੈ। ਆਓ ਜਾਣਦੇ ਹਾਂ ਇਸ ਬਾਰੇ..

Ginseng Health Benefits: ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ 'ਚ ਤਣਾਅ, ਖਾਣ-ਪੀਣ ਦੀਆਂ ਗਲਤ ਆਦਤਾਂ, ਬਦਲਦੀ ਜੀਵਨ ਸ਼ੈਲੀ ਤੇ ਪ੍ਰਦੂਸ਼ਣ ਵਰਗੇ ਕਾਰਨਾਂ ਕਾਰਨ ਮਰਦਾਂ ਦੀ ਸਿਹਤ (Men's health) 'ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਕਾਰਨ ਛੋਟੀ ਉਮਰ ਵਿੱਚ ਹੀ ਮਰਦਾਂ ਦੇ ਵਿੱਚ ਸਰੀਰਕ ਤੇ ਮਾਨਸਿਕ ਥਕਾਵਟ, ਕਾਮ ਇੱਛਾ ਦੀ ਕਮੀ ਆਦਿ ਸਮੱਸਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ।

ਅਜਿਹੀ ਸਥਿਤੀ ਵਿੱਚ ਇਸ ਲਈ ਕੇਵਲ ਕੁਦਰਤੀ ਜੜੀ ਬੂਟੀਆਂ ਹੀ ਕਾਰਗਰ ਹਨ। ਜਿਨਸੇਂਗ ਵੀ ਇੱਕ ਅਜਿਹੀ ਜੜੀ ਬੂਟੀ ਹੈ ਜੋ ਮਰਦਾਂ ਦੀ ਸਿਹਤ ਤੇ ਕਾਮੁਕਤਾ ਲਈ ਬਹੁਤ ਫਾਇਦੇਮੰਦ ਹੈ। Ginseng ਇੱਕ ਜੜੀ ਬੂਟੀ ਹੈ ਜਿਸ ਵਿੱਚ ginsenosides ਕਹਿੰਦੇ ਹਨ। ਇਹ ਮਿਸ਼ਰਣ ਸਰੀਰ ਵਿੱਚ ਟੈਸਟੋਸਟੀਰੋਨ ਅਤੇ ਹੋਰ ਹਾਰਮੋਨਸ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ। ਸਹੀ ਸਮੇਂ ਅਤੇ ਮਾਤਰਾ 'ਤੇ ਜਿਨਸੇਂਗ ਦਾ ਸੇਵਨ ਕਰਨ ਨਾਲ ਪੁਰਸ਼ਾਂ ਨੂੰ ਬਹੁਤ ਸਾਰੇ ਫਾਇਦੇ ਮਿਲ ਸਕਦੇ ਹਨ। ਆਓ ਜਾਣਦੇ ਹਾਂ ਇਸ ਦੇ ਕਈ ਫਾਇਦੇ।

ਜਿਨਸੀ ਸਿਹਤ ਨੂੰ ਕਾਇਮ ਰੱਖਣਾ
ਮਰਦਾਂ ਵਿੱਚ ਇਰੈਕਟਾਈਲ ਡਿਸਫੰਕਸ਼ਨ ਯਾਨੀ ਜਿਨਸੀ ਉਤਸ਼ਾਹ ਦੀ ਕਮੀ, ਸ਼ੁਕ੍ਰਾਣੂ ਦੀ ਕਮੀ ਤੇ ਬਾਂਝਪਨ ਵਰਗੀਆਂ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹੀ ਸਥਿਤੀ ਵਿੱਚ, ਜਿਨਸੇਂਗ ਵਰਗੀ ਇੱਕ ਕੁਦਰਤੀ ਜੜੀ-ਬੂਟੀ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਜਿਨਸੇਂਗ ਐਂਡਰੋਜਨ ਹਾਰਮੋਨ ਦੇ ਪੱਧਰਾਂ ਨੂੰ ਵਧਾ ਕੇ ਮਰਦਾਂ ਵਿੱਚ ਕਾਮਵਾਸਨਾ ਤੇ ਜਿਨਸੀ ਸਮਰੱਥਾ ਵਿੱਚ ਸੁਧਾਰ ਕਰਦਾ ਹੈ। ਇਹ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਨੂੰ ਸੁਧਾਰ ਕੇ ਜਿਨਸੀ ਸਿਹਤ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ।

ਹੋਰ ਪੜ੍ਹੋ: ਚਾਹ ਪੀਣ ਵਾਲਿਆਂ ਲਈ ਚੰਗੀ ਖਬਰ! ਚਾਹ ਨੇ ਹਾਸਿਲ ਕੀਤਾ ਇਹ ਮੁਕਾਮ, ਨਾ ਪੀਣ ਵਾਲੇ ਪ੍ਰੇਸ਼ਾਨ!

ਮਰਦਾਂ ਲਈ ਫਾਇਦੇਮੰਦ
Ginseng ਖੂਨ ਦੇ ਗੇੜ ਨੂੰ ਸੁਧਾਰਦਾ ਹੈ ਜਿਸ ਨਾਲ ਪ੍ਰਾਈਵੇਟ ਹਿੱਸੇ ਦੇ ਖੇਤਰ ਵਿੱਚ ਖੂਨ ਦਾ ਪ੍ਰਵਾਹ ਵਧਦਾ ਹੈ। ਇੰਨਾ ਹੀ ਨਹੀਂ, ਇਹ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਵੀ ਲੈਸ ਹੈ ਜੋ ਜਿਨਸੀ ਅੰਗਾਂ ਦੀ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਤਰ੍ਹਾਂ, ਜਿਨਸੇਂਗ ਮਰਦਾਂ ਨੂੰ ਬਿਹਤਰ ਜਿਨਸੀ ਸਿਹਤ ਪ੍ਰਦਾਨ ਕਰਦਾ ਹੈ।

ਇਮਿਊਨਿਟੀ ਵਧਾਉਂਦਾ 
ਜਿਨਸੇਂਗ ਕਈ ਐਂਟੀ-ਆਕਸੀਡੈਂਟਸ ਅਤੇ ਫਾਈਟੋਕੈਮੀਕਲਸ ਨਾਲ ਭਰਪੂਰ ਹੁੰਦਾ ਹੈ, ਜੋ ਸਾਡੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ। ਇਹ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਅਤੇ ਇਨਫੈਕਸ਼ਨ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਇਸ ਤਰ੍ਹਾਂ ginseng ਸਾਡੀ ਰੱਖਿਆ ਪ੍ਰਣਾਲੀ ਨੂੰ ਹੁਲਾਰਾ ਦਿੰਦਾ ਹੈ।

ਤਣਾਅ ਘਟਾਉਂਦਾ 
ਕਈ ਖੋਜਾਂ ਨੇ ਦਿਖਾਇਆ ਹੈ ਕਿ ਜਿਨਸੇਂਗ ਦਾ ਸੇਵਨ ਸਰੀਰ ਵਿੱਚ ਆਕਸੀਟੇਟਿਵ ਤਣਾਅ ਨੂੰ ਘਟਾਉਂਦਾ ਹੈ। ਇਹ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ ਜੋ ਤਣਾਅ ਦੇ ਹਾਰਮੋਨਸ ਨੂੰ ਘੱਟ ਕਰਦਾ ਹੈ। ਨਤੀਜੇ ਵਜੋਂ ਮਨ ਸ਼ਾਂਤ ਰਹਿੰਦਾ ਹੈ ਅਤੇ ਜਿਨਸੀ ਸਮੱਸਿਆਵਾਂ ਦੂਰ ਹੋਣ ਲੱਗਦੀਆਂ ਹਨ। ਇਸ ਤਰ੍ਹਾਂ, ਜਿਨਸੇਂਗ ਪੁਰਸ਼ਾਂ ਲਈ ਵਰਦਾਨ ਦੀ ਤਰ੍ਹਾਂ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Advertisement
ABP Premium

ਵੀਡੀਓਜ਼

Panchayat Election |20 ਅਕਤੂਬਰ ਤੋਂ ਪਹਿਲਾਂ ਹੋਣਗੀਆਂ Panchayat Election ! ਸਰਕਾਰ ਵਲੋਂ Notification ਜਾਰੀ !CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Embed widget