ਪੜਚੋਲ ਕਰੋ

ਸੋਸ਼ਲ ਮੀਡੀਆ ’ਤੇ ਮੁੰਡਿਆਂ ਨਾਲੋਂ ਵੀ ਵੱਧ ਸਮਾਂ ਬਿਤਾਉਂਦੀਆਂ ਕੁੜੀਆਂ, ਹੋ ਸਕਦੀ ਖਤਰਨਾਕ ਬਿਮਾਰੀ

ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਜ਼ਿਆਦਾ ਸਮਾਂ ਬਿਤਾਉਣ ਕਰਕੇ ਤਣਾਓ ਦਾ ਖ਼ਤਰਾ ਹੋ ਸਕਦਾ ਹੈ। ਇਸ ਸਬੰਧੀ ਕਈ ਖੋਜਾਂ ਸਾਹਮਣੇ ਆ ਚੁੱਕੀਆਂ ਹਨ। ਹਾਲ ਹੀ ਵਿੱਚ ਨਵੇਂ ਅਧਿਐਨ ’ਚ ਦਾਅਵਾ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ਦੇ ਜ਼ਿਆਦਾ ਇਸਤੇਮਾਲ ਨਾਲ ਲੜਕਿਆਂ ਦੇ ਮੁਕਾਬਲੇ ਲੜਕੀਆਂ ਵਿੱਚ ਤਣਾਓ ਦਾ ਖ਼ਤਰਾ ਵਧੇਰੇ ਹੁੰਦਾ ਹੈ। ਦਰਅਸਲ, ਬ੍ਰਿਟੇਨ ਦੀ ਯੂਨੀਵਰਸਿਟੀ ਲੰਦਨ ਨੇ 14 ਸਾਲਾਂ ਦੇ 11 ਹਜ਼ਾਰ ਮੁੰਡੇ-ਕੁੜੀਆਂ ਦਾ ਡੇਟਾ ਐਨਾਲਿਸਸ ਕੀਤਾ ਤੇ ਨਤੀਜੇ ਵੀ ਛਪਵਾਏ ਹਨ। ਇਸ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਜੋ ਕੁੜੀਆਂ ਰੋਜ਼ਾਨਾ 5 ਘੰਟੇ ਤੋਂ ਵੱਧ ਸਮਾਂ ਸੋਸ਼ਲ ਮੀਡੀਆ ’ਤੇ ਗੁਜ਼ਾਰਦੀਆਂ ਹਨ, ਉਨ੍ਹਾਂ ਵਿੱਚੋਂ 40 ਫੀਸਦੀ ਵਿੱਚ ਤਣਾਓ ਦੇ ਲੱਛਣ ਵੇਖੇ ਗਏ ਹਨ। ਜਦਕਿ ਇੰਨਾ ਹੀ ਸਮਾਂ ਬਿਤਾਉਣ ਵਾਲੇ ਮੁੰਡਿਆਂ ਵਿੱਚੋਂ ਸਿਰਫ 15 ਫੀਸਦੀ ਮੁੰਡਿਆਂ ਵਿੱਚ ਹੀ ਤਣਾਓ ਦਾ ਖ਼ਤਰਾ ਨਜ਼ਰ ਆਇਆ। ਯੂਨੀਵਰਸਿਟੀ ਦੇ ਪ੍ਰੋਫੈਸਰ ਵੋਨੇ ਕੇਲੀ ਨੇ ਦੱਸਿਆ ਕਿ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਸੋਸ਼ਲ ਮੀਡੀਆ ਦਾ ਜ਼ਿਆਦਾ ਇਸਤੇਮਾਲ ਕਰਦੀਆਂ ਹਨ ਤੇ ਉਨ੍ਹਾਂ ਵਿੱਚ ਤਣਾਓ ਦੇ ਲੱਛਣ ਵੀ ਮੁੰਡਿਆਂ ਨਾਲੋਂ ਵਧੇਰੇ ਹਨ। ਇਸ ਅਧਿਐਨ ਵਿੱਚ ਇਹ ਵੀ ਸਾਹਮਣੇ ਆਇਆ ਕਿ 5 ਵਿੱਚੋਂ ਸਿਰਫ ਦੋ ਕੁੜੀਆਂ ਹੀ ਰੋਜ਼ਾਨਾ ਤਿੰਨ ਘੰਟਿਆਂ ਤੋਂ ਜ਼ਿਆਦਾ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦੀਆਂ ਹਨ ਜਦਕਿ 5 ਵਿੱਚੋਂ ਸਿਰਫ ਇੱਕ ਮੁੰਡਾ ਹੀ ਇੰਨਾ ਸਮਾਂ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦਾ ਹੈ। ਸਰਵੇਖਣ ਵਿੱਚ ਸ਼ਾਮਲ 10 ਫੀਸਦੀ ਮੁੰਡਿਆਂ ਨੇ ਤਾਂ ਮੰਨਿਆ ਕਿ ਉਹ ਬਿਲਕੁਲ ਸੋਸ਼ਲ ਮੀਡੀਆ ਇਸਤੇਮਾਲ ਨਹੀਂ ਕਰਦੇ ਜਦਕਿ ਅਜਿਹਾ ਦਾਅਵਾ ਕਰਨ ਵਾਲੀਆਂ ਸਿਰਫ 4 ਫੀਸਦੀ ਕੁੜੀਆਂ ਹੀ ਸਾਹਮਣੇ ਆਈਆਂ। ਇਸ ਦੇ ਇਲਾਵਾ, ਇਸ ਅਧਿਐਨ ਵਿੱਚ ਇਹ ਵੀ ਪਤਾ ਲੱਗਾ ਕਿ ਸੋਸ਼ਲ ਮੀਡੀਆ ਦੀ ਵਧੇਰੇ ਵਰਤੋਂ ਨੀਂਦ ਨੂੰ ਪ੍ਰਭਾਵਿਤ ਕਰਦੀ ਹੈ। ਸਰਵੇਖਣ ਵਿੱਚ, 5.4 ਫੀਸਦੀ ਲੜਕੀਆਂ ਅਤੇ 2.7 ਫੀਸਦੀ ਮੁੰਡਿਆਂ ਨੇ ਕਿਹਾ ਕਿ ਉਹ 7 ਘੰਟੇ ਤੋਂ ਵੀ ਘੱਟ ਨੀਂਦ ਲੈਂਦੇ ਹਨ। ਸਰਵੇਖਣ ਵਿੱਚ ਸ਼ਾਮਲ ਲੜਕਿਆਂ ਤੇ ਲੜਕੀਆਂ ਦਾ ਮੰਨਣਾ ਸੀ ਕਿ ਤਣਾਓ ਕਾਰਨ ਉਹ ਚੰਗੀ ਨੀਂਦ ਨਹੀਂ ਲੈ ਪਾਉਂਦੇ। ਅਧਿਐਨ ਮੁਤਾਬਕ 14 ਸਾਲ ਦੀਆਂ 7.5 ਫੀਸਦੀ ਲੜਕੀਆਂ ਤੇ 4.3 ਫੀਸਦੀ ਮੁੰਡੇ ਆਨਲਾਈਨ ਸੋਸ਼ਣ ਦਾ ਸ਼ਿਕਾਰ ਹੁੰਦੇ ਹਨ, ਜਦਕਿ 17.4 ਫੀਸਦੀ ਮੁੰਡਿਆਂ ਦੇ ਮੁਕਾਬਲੇ 35.6 ਕੁੜੀਆਂ ਨੇ ਖ਼ੁਦ ਨੂੰ ਤਣਾਓ ਦਾ ਸ਼ਿਕਾਰ ਮੰਨਿਆ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ 32.8 ਕੁੜੀਆਂ ਤੇ 7.9 ਫੀਸਦੀ ਮੁੰਡੇ ਆਨਲਾਈਨ ਬੁਲਿੰਗ ਦਾ ਸ਼ਿਕਾਰ ਹੁੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget