ਪੜਚੋਲ ਕਰੋ

ਜੇਕਰ ਗੁੱਸੇ 'ਚ ਸੌਂਦੇ ਹੋ ਤਾਂ ਸਾਵਧਾਨ!

ਨਵੀਂ ਦਿੱਲੀ: ਜਦੋਂ ਤੁਹਾਨੂੰ ਗੁੱਸਾ ਆਉਂਦਾ ਹੈ ਤਾਂ ਤੁਸੀਂ ਕਿਤੇ ਸੌਣ ਤਾਂ ਨਹੀਂ ਚਲੇ ਜਾਂਦੇ? ਕੀ ਤੁਸੀਂ ਜ਼ਿਆਦਾਤਰ ਗੁੱਸੇ 'ਚ ਹੀ ਸੌਂਦੇ ਹੋ? ਜੇਕਰ ਹਾਂ, ਤਾਂ ਤੁਹਾਡੀ ਇਹ ਆਦਤ ਸਿਹਤ ਵੀ ਖਰਾਬ ਕਰ ਸਕਦੀ ਹੈ। ਇਸ ਬਾਰੇ ਹੋਈ ਨਵੀਂ ਰਿਸਰਚ ਦੇ ਖੁਲਾਸੇ ਪੜ੍ਹੋ: ਇਸ ਰਿਸਰਚ 'ਚ ਸਭ ਤੋਂ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ਜੇਕਰ ਤੁਸੀਂ ਗੁੱਸੇ 'ਚ ਨੀਂਦ ਲੈਣ ਲੱਗ ਪੈਂਦੇ ਹੋ ਤਾਂ ਤੁਸੀ ਚਿੜਚਿੜੇ ਹੋ ਸਕਦੇ ਹੋ। ਮਤਲਬ ਉੱਠਣ ਤੋਂ ਬਾਅਦ ਤੁਹਾਡਾ ਮੂਡ ਠੀਕ ਨਹੀਂ ਰਹੇਗਾ। ਆਓਵਾ ਸਟੇਟ ਯੂਨੀਵਰਸਿਟੀ ਦੇ ਮਨੋਵਿਗਿਆਨੀਆਂ ਨੇ 436 ਲੋਕਾਂ 'ਤੇ ਰਿਸਰਚ ਕੀਤੀ ਹੈ। ਇਸ ਅਧਾਰ 'ਤੇ ਇਹ ਨਤੀਜੇ ਨਿਕਲੇ ਹਨ। ਇਸ ਰਿਸਰਚ 'ਚ ਲੋਕਾਂ ਦੀ ਨੀਂਦ ਤੇ ਗੁੱਸੇ ਨੂੰ ਅਧਾਰ ਬਣਾਇਆ ਗਿਆ ਸੀ। ਰਿਸਰਚ 'ਚ ਪਤਾ ਲੱਗਿਆ ਕਿ ਆਮ ਤੌਰ 'ਤੇ ਜਦੋਂ ਲੋਕਾਂ ਨੂੰ ਗੁੱਸਾ ਆਉਂਦਾ ਹੈ ਤਾਂ ਉਹ ਸੌ ਜਾਂਦੇ ਹਨ। ਇਹ ਥੋੜਾ ਅਜੀਬ ਜ਼ਰੂਰ ਹੈ ਪਰ ਹੈ ਸੱਚ। ਪਹਿਲਾਂ ਕੀਤੀ ਰਿਸਰਚ 'ਚ ਇਹ ਪਤਾ ਲੱਗਿਆ ਸੀ ਕਿ ਨੀਂਦ ਦੀ ਘਾਟ ਕਾਰਨ ਲੋਕਾਂ 'ਚ ਜ਼ਿਆਦਾ ਗੁੱਸਾ ਹੁੰਦਾ ਹੈ। ਰਿਸਰਚ 'ਚ ਪਤਾ ਲੱਗਿਆ ਕਿ ਕੁੱਝ ਲੋਕ ਗੁੱਸੇ 'ਚ ਸੌਂਦੇ ਨਹੀਂ, ਉਨ੍ਹਾਂ ਦੇ ਦਿਮਾਗ 'ਚ ਲਗਾਤਾਰ ਗੱਲਾਂ ਚਲਦੀਆਂ ਹੀ ਰਹਿੰਦੀਆਂ ਹਨ। ਗੁੱਸੇ ਦੌਰਾਨ ਉਨ੍ਹਾਂ ਦੇ ਦਿਲ ਦੀ ਧੜਕਣ ਵੀ ਵਧ ਜਾਂਦੀ ਹੈ, ਜਿਸ ਨਾਲ ਨੀਂਦ ਨਹੀਂ ਆਉਂਦੀ। ਇਸ ਦਾ ਮਤਲਬ ਇਹ ਵੀ ਨਹੀਂ ਕਿ ਗੁੱਸੇ 'ਚ ਲਈ ਗਈ ਨੀਂਦ ਕਾਰਨ ਤੁਹਾਡੇ 'ਤੇ ਇਸ ਦਾ ਬੜਾ ਜ਼ਿਆਦਾ ਅਸਰ ਹੋਵੇਗਾ। ਰਿਸਰਚ ਲਈ ਲੋਕਾਂ ਨੂੰ ਤਿੰਨ ਗਰੁੱਪਾਂ 'ਚ ਵੰਡਿਆ ਗਿਆ ਸੀ। ਪਹਿਲੇ ਗਰੁੱਪ 'ਚ ਉਨ੍ਹਾਂ ਲੋਕਾਂ ਨੂੰ ਰੱਖਿਆ ਗਿਆ ਜਿਨ੍ਹਾਂ ਨੂੰ ਗੁੱਸਾ ਜ਼ਿਆਦਾ ਆਉਂਦਾ ਹੈ। ਦੂਜੇ ਗਰੁੱਪ 'ਚ ਘੱਟ ਗੁੱਸੇ ਵਾਲੇ ਲੋਕਾਂ ਨੂੰ ਰੱਖਿਆ ਗਿਆ ਤੇ ਤੀਜੇ 'ਚ ਉਹ ਸੀ ਜਿਹੜੇ ਆਪਣੇ ਗੁੱਸੇ 'ਤੇ ਕੰਟਰੋਲ ਕਰ ਸਕਦੇ ਹਨ। ਨਤੀਜਾ ਇਹ ਨਿਕਲਿਆ ਕਿ ਜਿਨ੍ਹਾਂ ਲੋਕਾਂ ਨੂੰ ਗੁੱਸਾ ਜ਼ਿਆਦਾ ਆਉਂਦਾ ਹੈ, ਉਨ੍ਹਾਂ ਦੀ ਨੀਂਦ ਬਾਕੀ ਗਰੁੱਪ ਦੇ ਲੋਕਾਂ ਦੇ ਮੁਕਾਬਲੇ ਚੰਗੀ ਨਹੀਂ ਸੀ। ਅਜਿਹੇ 'ਚ ਜੇਕਰ ਤੁਹਾਨੂੰ ਬਹੁਤ ਗੁੱਸਾ ਆਵੇ ਤਾਂ ਸੌਣ ਦੀ ਥਾਂ ਕੁਝ ਦੇਰ ਬੈਠ ਕੇ ਗੱਲਾਂ ਕਰੋ। ਚੰਗੀ ਨੀਂਦ ਦੇ ਸੌਖੇ ਤਰੀਕੇ
  • ਆਪਣੇ ਆਪ ਨੂੰ ਪੂਰੇ ਹਫਤੇ ਤੱਕ ਆਰਾਮ ਕਰਨ ਦਾ ਸਮਾਂ ਦਿਓ।
 
  • ਕੋਸ਼ਿਸ਼ ਕਰੋ ਕਿ ਸੌਣ ਦੇ ਟਾਈਮ ਤੋਂ ਇੱਕ ਘੰਟਾ ਪਹਿਲਾਂ ਬਿਸਤਰੇ 'ਤੇ ਚਲੇ ਜਾਓ। ਆਰਾਮ ਕਰਦੇ ਵੇਲੇ ਟੈਕਨੌਲਜੀ ਦਾ ਇਸਤੇਮਾਲ ਨਾ ਕਰੋ।
 
  • 4 ਵਜੇ ਤੋਂ ਬਾਅਦ ਕੌਫੀ ਪੀਣ ਤੋਂ ਬਚੋ।
 
  • ਸੌਣ ਤੋਂ ਪਹਿਲਾਂ ਡ੍ਰਿੰਕ ਨਾ ਕਰੋ।
 
  • ਫੋਨ ਨੂੰ ਸਾਇਲੰਟ ਕਰਕੇ ਅਰਾਮ ਨਾਲ ਸੌ ਜਾਓ।
  ਨੋਟ: ਇਹ ਰਿਸਰਚ ਦੇ ਦਾਅਵੇ ਹਨ। 'ਏਬੀਪੀ ਸਾਂਝਾ' ਨੇ ਇਨ੍ਹਾਂ ਦਾਅਵਿਆਂ ਦੀ ਪੜਚੋਲ ਨਹੀਂ ਕੀਤੀ। ਜੇਕਰ ਤੁਸੀਂ ਕਿਸੇ ਵੀ ਗੱਲ 'ਤੇ ਅਮਲ ਕਰਨਾ ਹੈ ਤਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget