ਪੜਚੋਲ ਕਰੋ

ਗੋਲਗੱਪੇ ਖਾਣ ਵਾਲੇ ਸਾਵਧਾਨ! ਬਰਸਾਤ ਦੇ ਸੀਜ਼ਨ 'ਚ ਮੌਤ ਦਾ ਕਾਰਨ ਬਣ ਸਕਦੇ ਗੋਲਗੱਪੇ

Harms Of Eating Golgappa In Rainy Season: ਗੋਲਗੱਪੇ ਜਾਂ ਪਾਣੀ ਪੂਰੀ ਦਾ ਨਾਮ ਸੁਣਦਿਆਂ ਹੀ ਹਰ ਕਿਸੇ ਦੇ ਮੂੰਹ ਵਿੱਚ ਪਾਣੀ ਆ ਜਾਂਦਾ ਹੈ। ਇਹ ਬਹੁਤ ਹੀ ਸਵਾਦਿਸ਼ਟ ਤੇ ਸ਼ਾਨਦਾਰ ਸਟ੍ਰੀਟ ਫੂਡ ਹੈ।

Harms Of Eating Golgappa In Rainy Season: ਗੋਲਗੱਪੇ ਜਾਂ ਪਾਣੀ ਪੂਰੀ ਦਾ ਨਾਮ ਸੁਣਦਿਆਂ ਹੀ ਹਰ ਕਿਸੇ ਦੇ ਮੂੰਹ ਵਿੱਚ ਪਾਣੀ ਆ ਜਾਂਦਾ ਹੈ। ਇਹ ਬਹੁਤ ਹੀ ਸਵਾਦਿਸ਼ਟ ਤੇ ਸ਼ਾਨਦਾਰ ਸਟ੍ਰੀਟ ਫੂਡ ਹੈ। ਔਰਤਾਂ, ਮਰਦ, ਬੱਚੇ, ਬੁੱਢੇ ਹਰ ਕੋਈ ਗੋਲਗੱਪੇ ਬੜੇ ਚਾਅ ਨਾਲ ਗੋਲਗੱਪੇ ਖਾਂਦੇ ਹਨ। ਇਸ ਦਾ ਖੱਟਾ-ਮਿੱਠਾ, ਮਸਾਲੇਦਾਰ ਸਵਾਦ ਹਰ ਕਿਸੇ ਨੂੰ ਆਪਣੇ ਵੱਲ ਖਿੱਚਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਬਰਸਾਤ ਦੇ ਮੌਸਮ ਵਿੱਚ ਗੋਲਗੱਪੇ ਖਾਣਾ ਤੁਹਾਨੂੰ ਬਹੁਤ ਮਹਿੰਗਾ ਪੈ ਸਕਦਾ ਹੈ। ਗੋਲਗੱਪੇ ਖਾ ਕੇ ਕੋਈ ਵਿਅਕਤੀ ਹਸਪਤਾਲ ਵੀ ਪਹੁੰਚ ਸਕਦਾ ਹੈ। ਆਓ ਜਾਣਦੇ ਹਾਂ ਇਹ ਤੁਹਾਡੇ ਲਈ ਕਿਵੇਂ ਨੁਕਸਾਨਦਾਇਕ ਹੋ ਸਕਦਾ ਹੈ।

ਗੋਲਗੱਪਾ ਖਾਣ ਨਾਲ ਹੁੰਦਾ ਨੁਕਸਾਨ- ਦਰਅਸਲ, ਬਰਸਾਤ ਦੇ ਮੌਸਮ ਵਿੱਚ ਲਾਗ ਤੇਜ਼ੀ ਨਾਲ ਫੈਲਦੀ ਹੈ। ਇਸ ਮੌਸਮ ਵਿੱਚ ਵਾਯੂਮੰਡਲ ਵਿੱਚ ਨਮੀ ਵਧ ਜਾਂਦੀ ਹੈ ਤੇ ਕੀਟਾਣੂ ਵੀ ਵਧ ਜਾਂਦੇ ਹਨ। ਇਸ ਕਾਰਨ ਖੁੱਲ੍ਹੇ ਤੇ ਬਾਹਰ ਦੇ ਭੋਜਨ ਵਿੱਚ ਬੈਕਟੀਰੀਆ ਤੇਜ਼ੀ ਨਾਲ ਫੈਲਦੇ ਹਨ। ਇਸ ਦੇ ਨਾਲ ਹੀ ਹਰ ਗਲੀ ਨੁੱਕਰ ਵਿੱਚ ਗੋਲਗੱਪੇ ਵੇਖਣ ਨੂੰ ਮਿਲ ਜਾਂਦੇ ਹਨ। ਹਰ ਥਾਂ ਸਾਫ਼ ਪਾਣੀ ਤੇ ਸਾਫ਼-ਸਫ਼ਾਈ ਨਾਲ ਬਣਿਆ ਸਾਮਾਨ ਮਿਲਣਾ ਸੰਭਵ ਨਹੀਂ।

ਬਾਰਸ਼ ਦੇ ਸੀਜ਼ਨ ਵਿੱਚ ਗੋਲਗੱਪੇ ਦਾ ਪਾਣੀ ਬਣਾਉਣ ਲਈ ਕਈ ਵਾਰ ਅਸ਼ੁੱਧ ਪਾਣੀ ਦੀ ਵਰਤੋਂ ਵੀ ਹੋ ਜਾਂਦੀ ਹੈ। ਗੋਲਗੱਪੇ ਵਾਲੇ ਕਈ ਵਾਰ ਬਾਸੀ ਪਾਣੀ ਤੇ ਸਟਫਿੰਗ ਵੀ ਵਰਤ ਲੈਂਦੇ ਹਨ ਜਿਸ ਵੱਲ ਲੋਕ ਧਿਆਨ ਨਹੀਂ ਦਿੰਦੇ। ਇਹ ਲਾਪ੍ਰਵਾਹੀ ਬੀਮਾਰੀਆਂ ਦਾ ਕਾਰਨ ਬਣਦੀ ਹੈ। ਦੂਸ਼ਿਤ ਪਾਣੀ ਨਾਲ ਹੈਜ਼ਾ ਫੈਲਣ ਦਾ ਖਦਸ਼ਾ ਹੈ। ਇਸ ਕਾਰਨ ਤੁਹਾਨੂੰ ਡਾਇਰੀਆ, ਪਾਚਨ ਕਿਰਿਆ 'ਚ ਗੜਬੜੀ, ਪੇਟ ਦਰਦ, ਅੰਤੜੀਆਂ 'ਚ ਸੋਜ, ਡੀਹਾਈਡ੍ਰੇਸ਼ਨ, ਉਲਟੀਆਂ ਆਦਿ ਦੀ ਸਮੱਸਿਆ ਵੀ ਹੋ ਸਕਦੀ ਹੈ। ਜੇਕਰ ਸਮੇਂ 'ਤੇ ਇਲਾਜ ਨਾ ਕਰਵਾਇਆ ਜਾਵੇ ਤਾਂ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ।

ਟਾਈਫਾਈਡ ਦਾ ਖਤਰਾ- ਗੋਲਗੱਪੇ ਖਾਣ ਨਾਲ ਵੀ ਤੁਹਾਨੂੰ ਟਾਈਫਾਈਡ ਵੀ ਹੋ ਸਕਦਾ ਹੈ। ਬਾਰਸ਼ ਵਿੱਚ ਬੈਕਟੀਰੀਆ ਜ਼ਿਆਦਾ ਸਰਗਰਮ ਰਹਿੰਦੇ ਹਨ ਤੇ ਗੋਲਗੱਪੇ ਦੀ ਰੇਹੜੀ 'ਤੇ ਭੀੜ ਲੱਗੀ ਰਹਿੰਦੀ ਹੈ। ਅਜਿਹੇ 'ਚ ਜੇਕਰ ਕੋਈ ਇਨਫੈਕਟਿਡ ਵਿਅਕਤੀ ਗੋਲਗੱਪੇ ਦੇ ਪਾਣੀ ਦੇ ਸੰਪਰਕ 'ਚ ਆਉਂਦਾ ਹੈ ਤਾਂ ਪਾਣੀ ਆਸਾਨੀ ਨਾਲ ਦੂਸ਼ਿਤ ਹੋ ਜਾਂਦਾ ਹੈ। ਇਸ ਨੂੰ ਪੀਣ ਨਾਲ ਲੋਕ ਆਸਾਨੀ ਨਾਲ ਸੰਕਰਮਿਤ ਹੋ ਜਾਂਦੇ ਹਨ।

ਦੱਸ ਦੇਈਏ ਕਿ ਨੇਪਾਲ ਤੇ ਤੇਲੰਗਾਨਾ ਵਰਗੇ ਰਾਜਾਂ ਵਿੱਚ ਪਾਣੀ ਪੂਰੀ 'ਤੇ ਪਾਬੰਦੀ ਲਗਾਈ ਗਈ ਸੀ ਕਿਉਂਕਿ ਪਾਣੀ ਪੂਰੀ ਖਾਣ ਤੋਂ ਬਾਅਦ ਕਈ ਲੋਕ ਟਾਈਫਾਈਡ ਦੀ ਲਪੇਟ 'ਚ ਆ ਗਏ ਸਨ। ਇਹੀ ਕਾਰਨ ਹੈ ਕਿ ਟਾਈਫਾਈਡ ਨੂੰ ਪਾਣੀ ਪੂਰੀ ਦੀ ਬੀਮਾਰੀ ਦਾ ਨਾਂ ਦਿੱਤਾ ਗਿਆ ਹੈ। ਇਸ ਕਾਰਨ ਨਾ ਸਿਰਫ਼ ਟਾਈਫਾਈਡ ਹੋਣ ਦਾ ਖ਼ਤਰਾ ਰਹਿੰਦਾ ਹੈ, ਸਗੋਂ ਤੁਸੀਂ ਹੋਰ ਬਿਮਾਰੀਆਂ ਤੋਂ ਵੀ ਪੀੜਤ ਹੋ ਸਕਦੇ ਹੋ।

ਇਹ ਵੀ ਪੜ੍ਹੋ: Nasa Warns: ਭਵਿੱਖਬਾਣੀ ਤੋਂ ਜਲਦੀ ਹੀ ਤਬਾਹ ਹੋ ਜਾਵੇਗੀ ਧਰਤੀ, ਸਮੇਂ ਤੋਂ ਪਹਿਲਾਂ ਸਪੇਸ ਬਦਲ ਰਿਹਾ ਰੰਗ, ਹੋ ਰਹੀ ਹੈ ਮੌਤ ਦੀ ਤਿਆਰੀ!

ਬਿਮਾਰੀਆਂ ਤੋਂ ਬਚਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ- ਜੇਕਰ ਸੰਭਵ ਹੋਵੇ ਤਾਂ ਬਰਸਾਤ ਦੇ ਮੌਸਮ ਵਿੱਚ ਬਿਮਾਰੀਆਂ ਤੋਂ ਬਚਣ ਲਈ ਗੋਲਗੱਪੇ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਜੇ ਬਹੁਤੀ ਲਾਲਸਾ ਹੋਵੇ ਤਾਂ ਉੱਥੇ ਜਾਓ ਜਿੱਥੇ ਸਫ਼ਾਈ ਹੋਵੇ। ਤੁਹਾਨੂੰ ਗੋਲਗੱਪੇ ਸਿਰਫ ਉਨ੍ਹਾਂ ਸਟਾਲਾਂ 'ਤੇ ਖਾਣੇ ਚਾਹੀਦੇ ਹਨ ਜਿੱਥੇ ਪਾਣੀ, ਚਟਨੀ ਤੇ ਗੋਲਗੱਪੇ ਨੂੰ ਢੱਕ ਕੇ ਰੱਖਿਆ ਜਾਂਦਾ ਹੈ। ਇਹ ਵੀ ਧਿਆਨ ਦਿਓ ਕਿ ਗੋਲਗੱਪਾ ਵੇਚਣ ਵਾਲੇ ਨੇ ਦਸਤਾਨੇ ਪਹਿਨੇ ਹੋਏ ਹਨ ਜਾਂ ਨਹੀਂ।

ਇਹ ਵੀ ਪੜ੍ਹੋ: Viral Video: ਪਤੀ ਨੇ ਪਤਨੀ ਨਾਲ ਉਸਦੇ ਘਰ ਜਾਣ ਤੋਂ ਕੀਤਾ ਇਨਕਾਰ, ਪਤਨੀ ਨੇ ਝਾੜੂ ਚੁੱਕ ਕੇ ਪੁੱਛਿਆ ਕਾਰਨ, ਪਤੀ ਨੇ ਦੱਸਿਆ ਆਪਣਾ ਦਰਦ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget