ਪੜਚੋਲ ਕਰੋ

Tips For Health : ਜੇ ਤੁਸੀਂ ਕਰਦੇ ਹੋ ਖੁਦ ਨੂੰ ਪਿਆਰ ਤਾਂ ਅੱਜ ਹੀ ਛੱਡੋ ਇਹ ਆਦਤਾਂ, ਨਹੀਂ ਤਾਂ ਸਿਹਤ 'ਤੇ ਪੈਣਗੇ ਬੁਰੇ ਪ੍ਰਭਾਵ

tea ਅਸੀਂ ਸਾਰੇ ਚਾਹ ਦੇ ਨਾਲ ਕੁਝ ਨਾ ਕੁਝ ਜ਼ਰੂਰ ਖਾਂਦੇ ਹਾਂ, ਜਦਕਿ ਬਹੁਤ ਸਾਰੇ ਲੋਕ ਸਨੈਕਸ ਤੋਂ ਬਿਨਾਂ ਚਾਹ ਨਹੀਂ ਪੀਂਦੇ। ਪਰ ਕਈ ਵਾਰ ਜਾਣਕਾਰੀ ਦੀ ਕਮੀ

Tips For Health - ਅਸੀਂ ਸਾਰੇ ਚਾਹ ਦੇ ਨਾਲ ਕੁਝ ਨਾ ਕੁਝ ਜ਼ਰੂਰ ਖਾਂਦੇ ਹਾਂ, ਜਦਕਿ ਬਹੁਤ ਸਾਰੇ ਲੋਕ ਸਨੈਕਸ ਤੋਂ ਬਿਨਾਂ ਚਾਹ ਨਹੀਂ ਪੀਂਦੇ। ਪਰ ਕਈ ਵਾਰ ਜਾਣਕਾਰੀ ਦੀ ਕਮੀ ਕਰਕੇ ਅਸੀਂ ਚਾਹ ਦੇ ਨਾਲ ਕੁਝ ਅਜਿਹਾ ਖਾਂਦੇ ਹਾਂ, ਜਿਸ ਨਾਲ ਸਾਡਾ ਪਾਚਨ ਕਿਰਿਆ ਅਸੰਤੁਲਿਤ ਹੋ ਜਾਂਦੀ ਹੈ, ਨਾਲ ਹੀ ਸਾਡੀ ਸਿਹਤ ਨੂੰ ਹੋਰ ਵੀ ਕਈ ਤਰੀਕਿਆਂ ਨਾਲ ਨੁਕਸਾਨ ਪਹੁੰਚਦਾ ਹੈ। ਇਸ ਲਈ ਚਾਹ ਦੇ ਨਾਲ ਸਹੀ ਭੋਜਨ ਸਨੈਕਸ ਖਾਣੇ ਚਾਹੀਦੇ ਹਨ। ਜੋ ਸਾਨੂੰ ਚਾਹ ਨਾਲ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਉਹ ਹੇਠ ਲਿਖੇ ਅਨਹਸਾਰ ਹੈ - 

ਤਲੇ ਹੋਏ ਭੋਜਨ - ਆਮ ਤੌਰ 'ਤੇ ਲੋਕ ਚਾਹ ਅਤੇ ਪਕੌੜਿਆਂ ਦਾ ਮਿਸ਼ਰਨ ਬਹੁਤ ਪਸੰਦ ਕਰਦੇ ਹਨ ਪਰ ਸਵਾਦ ਤੋਂ ਇਲਾਵਾ ਜੇਕਰ ਇਸ ਨੂੰ ਸਿਹਤ ਦੇ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਇਹ ਮਿਸ਼ਰਨ ਤੁਹਾਡੇ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ।
ਤਲੇ ਹੋਏ ਭੋਜਨ ਨੂੰ ਹਜ਼ਮ ਕਰਨਾ ਬਹੁਤ ਮੁਸ਼ਕਲ ਹੁੰਦਾ ਹੈ, ਜਿਸ ਕਾਰਨ ਤੁਸੀਂ ਲੰਬੇ ਸਮੇਂ ਤੱਕ ਪੇਟ ਭਰਿਆ ਮਹਿਸੂਸ ਕਰਦੇ ਹੋ। ਜਦੋਂ ਤੁਸੀਂ ਚਾਹ ਅਤੇ ਤਲੇ ਹੋਏ ਭੋਜਨ ਨੂੰ ਕੰਬਾਈਨ ਕਰਦੇ ਹੋ, ਤਾਂ ਇਸ ਦਾ ਤੁਹਾਡੇ ਪਾਚਨ 'ਤੇ ਮਾੜਾ ਪ੍ਰਭਾਵ ਪੈਂਦਾ ਹੈ।

                                 Tips For Health : ਜੇ ਤੁਸੀਂ ਕਰਦੇ ਹੋ ਖੁਦ ਨੂੰ ਪਿਆਰ ਤਾਂ ਅੱਜ ਹੀ ਛੱਡੋ ਇਹ ਆਦਤਾਂ, ਨਹੀਂ ਤਾਂ ਸਿਹਤ 'ਤੇ ਪੈਣਗੇ ਬੁਰੇ ਪ੍ਰਭਾਵ
ਬਿਸਕੁਟ - ਆਮ ਤੌਰ 'ਤੇ ਅਸੀਂ ਚਾਹ ਅਤੇ ਬਿਸਕੁਟ ਕੰਬਾਈਨ ਕਰਦੇ ਹੀ ਹਾਂ। ਇਸ ਦੇ ਨਾਲ ਹੀ, ਇਹ ਮਿਸ਼ਰਨ ਬਹੁਤ ਸਾਰੇ ਲੋਕਾਂ ਦੀ ਨਿਯਮਤ ਡਾਈਟ ਦਾ ਹਿੱਸਾ ਹੋਵੇਗਾ ਬਿਸਕੁਟ ਆਟੇ ਅਤੇ ਚੀਨੀ ਦੇ ਸੁਮੇਲ ਤੋਂ ਬਣਾਇਆ ਜਾਂਦਾ ਹੈ ਅਤੇ ਚਾਹ ਵਿੱਚ ਵਾਧੂ ਖੰਡ ਅਤੇ ਆਟਾ ਮਿਲਾ ਕੇ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਸੱਦਾ ਦੇਣ ਦੇ ਬਰਾਬਰ ਹੈ। ਇਨ੍ਹਾਂ ਦੇ ਮਿਲਾਨ ਨਾਲ ਐਸੀਡਿਟੀ ਕਬਜ਼ ਦਾ ਖਤਰਾ ਵਧ ਜਾਂਦਾ ਹੈ।

                                  Tips For Health : ਜੇ ਤੁਸੀਂ ਕਰਦੇ ਹੋ ਖੁਦ ਨੂੰ ਪਿਆਰ ਤਾਂ ਅੱਜ ਹੀ ਛੱਡੋ ਇਹ ਆਦਤਾਂ, ਨਹੀਂ ਤਾਂ ਸਿਹਤ 'ਤੇ ਪੈਣਗੇ ਬੁਰੇ ਪ੍ਰਭਾਵ
ਹਲਦੀ ਵਾਲੇ ਭੋਜਨ – ਹਲਦੀ ਵਾਲਾ ਭੋਜਨ ਗਲਤੀ ਨਾਲ ਵੀ ਚਾਹ ਦੇ ਨਾਲ ਨਹੀਂ ਲੈਣਾ ਚਾਹੀਦਾ, ਨਹੀਂ ਤਾਂ ਗੈਸ, ਐਸੀਡਿਟੀ, ਕਬਜ਼ ਵਰਗੀਆਂ ਪਾਚਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਲਦੀ ਅਤੇ ਚਾਹ ਪੱਤੀ ਕੁਦਰਤ ਦੇ ਬਿਲਕੁਲ ਉਲਟ ਹਨ, ਇਸ ਲਈ ਇਨ੍ਹਾਂ ਨੂੰ ਮਿਲਾ ਕੇ ਖਾਣ ਨਾਲ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ।

                                  Tips For Health : ਜੇ ਤੁਸੀਂ ਕਰਦੇ ਹੋ ਖੁਦ ਨੂੰ ਪਿਆਰ ਤਾਂ ਅੱਜ ਹੀ ਛੱਡੋ ਇਹ ਆਦਤਾਂ, ਨਹੀਂ ਤਾਂ ਸਿਹਤ 'ਤੇ ਪੈਣਗੇ ਬੁਰੇ ਪ੍ਰਭਾਵ

ਨਿੰਬੂ ਦਾ ਰਸ - ਚਾਹ ਪੀਣ ਤੋਂ ਤੁਰੰਤ ਬਾਅਦ ਨਿੰਬੂ ਦਾ ਰਸ ਜਾਂ ਨਿੰਬੂ ਦੇ ਰਸ ਵਾਲਾ ਕੋਈ ਵੀ ਭੋਜਨ ਨਹੀਂ ਲੈਣਾ ਚਾਹੀਦਾ। ਚਾਹ ਦੀਆਂ ਪੱਤੀਆਂ ਅਤੇ ਨਿੰਬੂ ਦਾ ਰਸ ਇਕ-ਦੂਜੇ ਨਾਲ ਮਿਲ ਕੇ ਚਾਹ ਨੂੰ ਤੇਜ਼ਾਬ  ਬਣਾਉਂਦੇ ਹਨ, ਜਿਸ ਕਾਰਨ ਬਲੋਟਿੰਗ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਇਹ ਦਿਲ ਦੀ ਜਲਨ  ਦਾ ਕਾਰਨ ਬਣ ਸਕਦਾ ਹੈ।

                                 Tips For Health : ਜੇ ਤੁਸੀਂ ਕਰਦੇ ਹੋ ਖੁਦ ਨੂੰ ਪਿਆਰ ਤਾਂ ਅੱਜ ਹੀ ਛੱਡੋ ਇਹ ਆਦਤਾਂ, ਨਹੀਂ ਤਾਂ ਸਿਹਤ 'ਤੇ ਪੈਣਗੇ ਬੁਰੇ ਪ੍ਰਭਾਵ

ਆਇਰਨ ਨਾਲ ਭਰਪੂਰ ਸਬਜ਼ੀਆਂ - ਆਇਰਨ ਨਾਲ ਭਰਪੂਰ ਸਬਜ਼ੀਆਂ ਜਿਵੇਂ ਕਿ ਚਾਹ ਦੇ ਨਾਲ ਪਾਲਕ ਦੇ ਪਕੌੜੇ ਖਾਣ ਨਾਲ ਸਰੀਰ ਵਿੱਚ ਆਇਰਨ ਦੇ ਅਬਜ਼ਾਰਪਸ਼ਨ ਨੂੰ ਸੀਮਤ ਕੀਤਾ ਜਾ ਸਕਦਾ ਹੈ।

                                Tips For Health : ਜੇ ਤੁਸੀਂ ਕਰਦੇ ਹੋ ਖੁਦ ਨੂੰ ਪਿਆਰ ਤਾਂ ਅੱਜ ਹੀ ਛੱਡੋ ਇਹ ਆਦਤਾਂ, ਨਹੀਂ ਤਾਂ ਸਿਹਤ 'ਤੇ ਪੈਣਗੇ ਬੁਰੇ ਪ੍ਰਭਾਵ

ਚਾਹ ਵਿੱਚ ਟੈਨਿਨ ਅਤੇ ਆਕਸਾਲੇਟ ਮਿਸ਼ਰਣ ਹੁੰਦੇ ਹਨ ਜੋ ਸਰੀਰ ਵਿੱਚ ਆਇਰਨ ਦੀ ਸਮਾਈ ਨੂੰ ਰੋਕਦੇ ਹਨ। ਕਾਲੀ ਚਾਹ ਵਿੱਚ ਟੈਨਿਨ ਦੀ ਸਭ ਤੋਂ ਵੱਧ ਮਾਤਰਾ ਪਾਈ ਜਾਂਦੀ ਹੈ, ਇਸ ਤੋਂ ਇਲਾਵਾ ਇਹ ਗ੍ਰੀਨ ਟੀ ਵਿੱਚ ਵੀ ਮੌਜੂਦ ਹੁੰਦੀ ਹੈ। ਆਇਰਨ ਨਾਲ ਭਰਪੂਰ ਸਬਜ਼ੀਆਂ ਅਤੇ ਹੋਰ ਭੋਜਨ ਜਿਵੇਂ ਕਿ ਅਨਾਜ ਮੇਵੇ, ਫਲੀਆਂ ਆਦਿ ਨੂੰ ਚਾਹ ਦੇ ਨਾਲ ਕਦੇ ਵੀ ਨਾ ਮਿਲਾਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget