ਪੜਚੋਲ ਕਰੋ

ਸਰਕਾਰੀ ਹਸਪਤਾਲ 'ਚ ਗ਼ਰੀਬਾਂ ਨਾਲ ਇਲਾਜ ਦੇ ਨਾਂ ’ਤੇ ਠੱਗੀ, ਖਰਚਾ ਪ੍ਰਾਈਵੇਟ ਹਸਪਤਾਲ ਨਾਲੋਂ ਵੀ ਵੱਧ

ਚੰਡੀਗੜ੍ਹ: ਬਰਨਾਲਾ ਵਿੱਚ ਗ਼ਰੀਬ ਲੋਕਾਂ ਦੇ ਮੁਫ਼ਤ ਇਲਾਜ ਲਈ ਸਰਕਾਰੀ ਹਸਪਤਾਲ ਬਣਿਆ ਹੋਇਆ ਹੈ ਪਰ ਇੱਥੇ ਇਲਾਜ ਕਰਾਉਣ ’ਤੇ ਕਿਸੇ ਪ੍ਰਾਈਵੇਟ ਹਸਪਤਾਲ ਨਾਲੋਂ ਵੀ ਜ਼ਿਆਦਾ ਖ਼ਰਚ ਆਉਂਦਾ ਹੈ। ਹਾਲਾਂਕਿ, ਜ਼ਿਆਦਾ ਲੋਕਾਂ ਦੇ ਭਗਤ ਪੂਰਨ ਬੀਮਾ ਯੋਜਨਾ ਦੇ ਕਾਰਡ ਵੀ ਬਣੇ ਹੋਏ ਹਨ ਜਿਸ ਦੇ ਤਹਿਤ ਸਰਕਾਰ ਵੱਲੋਂ ਗ਼ਰੀਬਾਂ ਦਾ 50 ਹਜ਼ਾਰ ਰੁਪਏ ਤਕ ਦਾ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਹਸਪਤਾਲ ਵਿੱਚ ਜ਼ਿਆਦਾਤਰ ਮਰੀਜ਼ ਹੱਡੀਆਂ ਟੁੱਟਣ ਕਰਕੇ ਦਾਖ਼ਲ ਹੋਏ ਹਨ। ਇਨ੍ਹਾਂ ਦੇ ਆਪ੍ਰੇਸ਼ਨ ਕਰਕੇ ਜਾਂ ਤਾਂ ਕਿਸੇ ਦੀ ਬਾਂਹ ਅਤੇ ਜਾਂ ਕਿਸੇ ਦੀ ਲੱਤ ਵਿੱਚ ਪਲੇਟ ਪਾਈ ਗਈ ਹੈ। ਮਰੀਜ਼ਾਂ ਨੂੰ ਦੱਸਿਆ ਜਾਂਦਾ ਹੈ ਕਿ ਸਰਕਾਰੀ ਹਸਪਤਾਲ ਵਿੱਚ ਕਿਸੇ ਪ੍ਰਾਈਵੇਟ ਕੰਪਨੀ ਦੇ ਲੋਕ ਆ ਕੇ ਹੱਡੀਆਂ ਟੁੱਟਣ ਵਾਲੇ ਮਰੀਜ਼ਾਂ ਦੇ ਸਰੀਰ ਵਿੱਚ ਪਲੇਟ ਪਾ ਕੇ ਜਾਂਦੇ ਹਨ। ਇਸ ਲਈ ਉਨ੍ਹਾਂ ਨੂੰ ਪੈਸੇ ਦੇਣੇ ਪੈਂਦੇ ਹਨ। ਜਾਣਕਾਰੀ ਮੁਤਾਬਕ ਹਸਪਤਾਲ ਵੱਲੋਂ ਮਰੀਜ਼ਾਂ ਨੂੰ ਇਲਾਜ ਦੇ ਖ਼ਰਚ ਦਾ ਕੋਈ ਬਿੱਲ ਜਾਂ ਰਸੀਦ ਵੀ ਨਹੀਂ ਦਿੱਤੀ ਜਾਂਦੀ। ਹਸਪਤਾਲ ਵਿੱਚ ਦਾਖ਼ਲ ਕਈ ਮਰੀਜ਼ਾਂ ਨੇ ਬਿਆਨ ਦਿੱਤੇ ਕਿ ਉਨ੍ਹਾਂ ਨੂੰ ਲੱਗਾ ਕਿ ਸਰਕਾਰ ਵੱਲੋਂ ਦਿੱਤੇ ਭਗਤ ਪੂਰਨ ਬੀਮਾ ਕਾਰਡ ’ਤੇ ਇਲਾਜ ਹੋ ਜਾਏਗਾ ਪਰ ਹਸਪਤਾਲ ਵੱਲੋਂ ਹਜ਼ਾਰਾਂ ਦਾ ਖ਼ਰਚ ਦੱਸ ਦਿੱਤਾ ਜਾਂਦਾ ਹੈ ਤੇ ਬਿੱਲ ਵੀ ਨਹੀਂ ਦਿੱਤਾ ਜਾਂਦਾ। ਇਸ ਮਾਮਲੇ ਸਬੰਧੀ ਬਰਨਾਲਾ ਦਿਹਾਤੀ ਦੇ ਸਰਪੰਚ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਸ਼ਰ੍ਹੇਆਮ ਲੁੱਟ ਹੋ ਰਹੀ ਹੈ। ਆਮ ਲੋਕਾਂ ਦੀ ਜੇਬ੍ਹ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਅਜਿਹੇ ਡਾਕਟਰਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਪੂਰੇ ਮਾਮਲੇ ਸਬੰਧੀ ਬਰਨਾਲਾ ਦੇ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕਿਹਾ ਕਿ ਜੇ ਉਨ੍ਹਾਂ ਕੋਲ ਕੋਈ ਲਿਖਤੀ ਸ਼ਿਕਾਇਤ ਆਏਗੀ ਤਾਂ ਸਬੰਧਿਤ ਡਾਕਟਰਾਂ ਖਿਲਾਫ ਕਾਰਵਾਈ ਕੀਤੀ ਜਾਏਗੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
ਗਟਾਗਟ ਪਾਣੀ ਪੀਣ ਦੀ ਆਦਤ ਕਿੱਤੇ ਕਰ ਨਾ ਦੇਵੇ ਬਿਮਾਰ ਡਾਕਟਰ ਤੋਂ ਜਾਣੋ ਪਾਣੀ ਪੀਣ ਦਾ ਸਹੀ ਤਰੀਕਾ
ਗਟਾਗਟ ਪਾਣੀ ਪੀਣ ਦੀ ਆਦਤ ਕਿੱਤੇ ਕਰ ਨਾ ਦੇਵੇ ਬਿਮਾਰ ਡਾਕਟਰ ਤੋਂ ਜਾਣੋ ਪਾਣੀ ਪੀਣ ਦਾ ਸਹੀ ਤਰੀਕਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget