ਪੜਚੋਲ ਕਰੋ

Grahan And Pregnant Women: ਸੂਰਜ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਕੀ ਕਰਨ ਅਤੇ ਕੀ ਨਹੀਂ! ਜਾਣੋ ਇਸ ਖਬਰ ਰਾਹੀਂ

Health News: 8 ਅਪ੍ਰੈਲ ਨੂੰ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਲੱਗਣ ਜਾ ਰਿਹਾ ਹੈ। ਜਿਸ ਕਰਕੇ ਗਰਭਵਤੀ ਮਹਿਲਾਂ ਦੇ ਮਨਾਂ ਦੇ ਵਿੱਚ ਕਈ ਸਵਾਲ ਪੈਂਦਾ ਹੋ ਜਾਂਦੇ ਹਨ। ਆਓ ਜਾਣਦੇ ਹਾਂ ਗ੍ਰਹਿਣ ਦੇ ਦੌਰਾਨ ਗਰਭਵਤੀ ਔਰਤਾਂ ਕਿਵੇਂ ਆਪਣਾ ਖਿਆਲ ਰੱਖਣ

Solar Eclipse 2024: ਸਾਲ 2024 ਵਿੱਚ 8 ਅਪ੍ਰੈਲ ਨੂੰ ਪੂਰਨ ਸੂਰਜ ਗ੍ਰਹਿਣ ਲੱਗਣ ਜਾ ਰਿਹਾ ਹੈ। ਇਸ ਨੂੰ ਇੱਕ ਦੁਰਲੱਭ ਘਟਨਾ ਮੰਨਿਆ ਜਾਂਦਾ ਹੈ। ਇਸ ਸੰਬੰਧੀ ਲੋਕਾਂ ਦੇ ਮਨਾਂ ਵਿੱਚ ਕਈ ਸਵਾਲ ਹੁੰਦੇ ਹਨ। ਖਾਸ ਕਰਕੇ ਗਰਭਵਤੀ ਔਰਤਾਂ ਦੇ ਮਨਾਂ ਦੇ ਵਿੱਚ ਸਵਾਲ ਹੁੰਦੇ ਹਨ। ਭਾਰਤ ਦੇ ਵਿੱਚ ਸੂਰਜ ਗ੍ਰਹਿਣ ਅਤੇ ਗਰਭਵਤੀ ਔਰਤਾਂ (Solar eclipse and pregnant women) ਨੂੰ ਲੈ ਕੇ ਕਈ ਮਿੱਥ ਹਨ। ਇਸ ਲਈ ਜਦੋਂ ਵੀ ਕੋਈ ਗ੍ਰਹਿਣ ਆਉਂਦਾ ਹੈ ਤਾਂ ਗਰਭਵਤੀ ਮਹਿਲਾਂ ਡਰ ਜਾਂਦੀਆਂ ਹਨ, ਕਿ ਇਸ ਦਾ ਸਾਡੇ ਹੋਣ ਵਾਲੇ ਬੱਚੇ ਅਤੇ ਸਿਹਤ ਉੱਤੇ ਬੁਰਾ ਅਸਰ ਨਾ ਪੈਂ  ਜਾਵੇ। ਇੱਥੇ ਅਸੀਂ ਤੁਹਾਨੂੰ ਦੱਸਾਂਗੇ ਕਿ ਸੂਰਜ ਗ੍ਰਹਿਣ ਦੌਰਾਨ ਗਰਭਵਤੀ ਔਰਤ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ। ਆਓ ਜਾਣਦੇ ਹਾਂ....

ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਲਈ ਸਾਵਧਾਨੀਆਂ (Precautions for pregnant women during pregnancy)

ਗਰਭ ਅਵਸਥਾ ਵਿੱਚ ਔਰਤਾਂ ਨੂੰ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਹ ਬੱਚੇ ਅਤੇ ਮਾਂ ਦੋਵਾਂ ਲਈ ਜ਼ਰੂਰੀ ਹੈ। ਸੂਰਜ ਗ੍ਰਹਿਣ ਦੌਰਾਨ ਧਿਆਨ ਰੱਖਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਗਰਭਵਤੀ ਔਰਤਾਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ।

ਹੋਰ ਪੜ੍ਹੋ : ਤਰਬੂਜ ਨੂੰ ਕੱਟ ਕੇ ਫਰਿੱਜ 'ਚ ਰੱਖ ਦਿੰਦੇ ਹੋ ਤਾਂ ਹੋ ਜਾਓ ਸਾਵਧਾਨ, ਬਣ ਸਕਦਾ ਜ਼ਹਿਰ!

ਸੂਰਜ ਨੂੰ ਸਿੱਧਾ ਨਾ ਦੇਖੋ: ਸੂਰਜ ਗ੍ਰਹਿਣ ਦੇ ਦੌਰਾਨ, ਸੂਰਜ ਦੀਆਂ ਕਿਰਨਾਂ ਬਹੁਤ ਨੁਕਸਾਨਦੇਹ ਹੋ ਜਾਂਦੀਆਂ ਹਨ ਅਤੇ ਇਸ ਲਈ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਇਸ ਸਮੇਂ ਸੂਰਜ ਨੂੰ ਕਦੇ ਵੀ ਸਿੱਧਾ ਨਹੀਂ ਦੇਖਣਾ ਚਾਹੀਦਾ ਹੈ। ਤੁਸੀਂ ਇਸ ਨੂੰ ਖਾਸ ਤਰ੍ਹਾਂ ਵਾਲੀ ਐਨਕਾਂ ਰਾਹੀਂ ਦੇਖ ਸਕਦੇ ਹੋ। ਤੁਸੀਂ ਇੱਕ ਪਿਨਹੋਲ ਪ੍ਰੋਜੈਕਟਰ ਰਾਹੀਂ ਸੂਰਜ ਗ੍ਰਹਿਣ ਵੀ ਦੇਖ ਸਕਦੇ ਹੋ। ਵੈਸੇ ਹੋ ਸਕੇ ਤਾਂ ਗ੍ਰਹਿਣ ਦੌਰਾਨ ਸੂਰਜ ਦੇਖਣ ਤੋਂ ਪ੍ਰਹੇਜ਼ ਹੀ ਕਰੋ।

ਚਮੜੀ ਦੀ ਸੁਰੱਖਿਆ: ਸੂਰਜ ਦੀਆਂ ਕਿਰਨਾਂ ਚਮੜੀ ਲਈ ਚੰਗੀਆਂ ਨਹੀਂ ਹਨ ਅਤੇ ਇਸ ਲਈ ਸੂਰਜ ਗ੍ਰਹਿਣ ਦੌਰਾਨ ਕਿਸੇ ਨੂੰ ਵੀ ਬਾਹਰ ਨਹੀਂ ਜਾਣ ਦੇਣਾ ਚਾਹੀਦਾ ਅਤੇ ਖਾਸ ਕਰਕੇ ਗਰਭਵਤੀ ਔਰਤਾਂ ਨੂੰ। ਜੇਕਰ ਜਾਣਾ ਬਹੁਤ ਜ਼ਰੂਰੀ ਹੈ, ਤਾਂ ਤੁਸੀਂ ਆਪਣੀ ਚਮੜੀ ਨੂੰ ਹਾਨੀਕਾਰਕ ਕਿਰਨਾਂ ਤੋਂ ਬਚਾਉਣ ਲਈ ਸਨਸਕ੍ਰੀਨ ਲਗਾ ਸਕਦੇ ਹੋ ਅਤੇ ਫਿਰ ਬਾਹਰ ਜਾ ਸਕਦੇ ਹੋ।

ਹਾਈਡਰੇਟਿਡ ਰਹੋ: ਭਾਵੇਂ ਤੁਸੀਂ ਘਰ ਵਿੱਚ ਹੋ ਜਾਂ ਬਾਹਰ, ਤੁਹਾਨੂੰ ਆਪਣੇ ਆਪ ਨੂੰ ਹਾਈਡਰੇਟ ਰੱਖਣਾ ਚਾਹੀਦਾ ਹੈ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਸੂਰਜ ਗ੍ਰਹਿਣ ਦੇ ਦੌਰਾਨ ਬਹੁਤ ਸਾਰਾ ਪਾਣੀ ਪੀਣਾ ਚਾਹੀਦਾ ਹੈ। ਸੂਰਜ ਗ੍ਰਹਿਣ ਤੋਂ ਬਿਨਾਂ ਆਮ ਦਿਨਾਂ 'ਚ ਵੀ ਤੁਹਾਨੂੰ ਖੂਬ ਪਾਣੀ ਪੀਣਾ ਚਾਹੀਦਾ ਹੈ। ਇਸ ਦੌਰਾਨ ਗਰਭਵਤੀ ਔਰਤਾਂ ਨੂੰ ਹਾਈਡ੍ਰੇਸ਼ਨ ਦਾ ਧਿਆਨ ਰੱਖਣਾ ਚਾਹੀਦਾ ਹੈ।

ਆਰਾਮ: ਗਰਭ ਅਵਸਥਾ ਦੌਰਾਨ ਔਰਤਾਂ ਬਹੁਤ ਜਲਦੀ ਥੱਕ ਜਾਂਦੀਆਂ ਹਨ। ਇਸ ਲਈ ਗਰਭਵਤੀ ਔਰਤਾਂ ਨੂੰ ਇਸ ਮੌਕੇ ਦਾ ਫਾਇਦਾ ਉਠਾਉਣਾ ਚਾਹੀਦਾ ਹੈ ਅਤੇ ਭਰਪੂਰ ਆਰਾਮ ਕਰਨਾ ਚਾਹੀਦਾ ਹੈ।

ਸ਼ਾਂਤ ਰਹੋ: ਸੂਰਜ ਗ੍ਰਹਿਣ ਸੱਭਿਆਚਾਰਕ ਮਾਨਤਾਵਾਂ ਦੇ ਕਾਰਨ ਲੋਕਾਂ ਵਿੱਚ ਡਰ ਅਤੇ ਚਿੰਤਾ ਪੈਦਾ ਕਰਦਾ ਹੈ। ਇਸ ਤਰ੍ਹਾਂ ਲੋਕਾਂ ਵਿਚ ਅੰਧਵਿਸ਼ਵਾਸ ਵਧਦਾ ਹੈ। ਅਜਿਹੀ ਸਥਿਤੀ ਵਿੱਚ, ਗਰਭਵਤੀ ਔਰਤਾਂ ਨੂੰ ਆਪਣੇ ਆਪ ਨੂੰ ਸ਼ਾਂਤ ਰੱਖਣਾ ਚਾਹੀਦਾ ਹੈ ਅਤੇ ਅਜਿਹੇ ਡਰ ਵਿੱਚ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਹੈ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget