ਪੜਚੋਲ ਕਰੋ

Green Peas: ਐਸੀਡਿਟੀ ਤੋਂ ਲੈ ਕੇ ਗਠੀਆ ਤੱਕ ਦੀਆਂ ਸਮੱਸਿਆਵਾਂ ਪੈਦਾ ਕਰ ਸਕਦੈ ਹਰੇ ਮਟਰ ਦਾ ਸੇਵਨ, ਜ਼ਿਆਦਾ ਖਾਣ ਨਾਲ ਹੁੰਦੇ ਨੇ ਇਹ ਨੁਕਸਾਨ

Health:ਖੋਜ ਨੇ ਇਹ ਵੀ ਸਿੱਧ ਕੀਤਾ ਹੈ ਕਿ ਹਰੇ ਮਟਰ ਪੁਰਾਣੀਆਂ ਬਿਮਾਰੀਆਂ ਲਈ ਰਾਮਬਾਣ ਹਨ। ਇਸ ਦੇ ਬਾਵਜੂਦ ਕੀ ਤੁਸੀਂ ਜਾਣਦੇ ਹੋ ਕਿ ਸਿਹਤ ਅਤੇ ਸਵਾਦ ਲਈ ਮਹੱਤਵਪੂਰਨ ਮਟਰ ਜੇਕਰ ਜ਼ਿਆਦਾ ਖਾ ਲਏ ਜਾਣ ਤਾਂ ਫਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ।

Green Peas: ਸਰਦੀਆਂ ਦੇ ਵਿੱਚ ਹਰੀਆਂ-ਹਰੀਆਂ ਸਬਜ਼ੀਆਂ ਬਾਜ਼ਾਰਾਂ ਦੇ ਵਿੱਚ ਖੂਬ ਆ ਜਾਂਦੀਆਂ ਹਨ। ਜਿਨ੍ਹਾਂ ਵਿੱਚੋਂ ਹਰੇ ਮਟਰ ਵੀ ਹਨ। ਜੋ ਕਿ ਕਦੇ ਆਲੂ ਦੇ ਨਾਲ, ਕਦੇ ਪਨੀਰ ਦੇ ਨਾਲ, ਕਦੇ ਗੋਭੀ ਦੀ ਸਬਜ਼ੀ ਦੇ ਵਿੱਚ ਨਜ਼ਰ ਆ ਜਾਂਦੇ ਹਨ। ਹਰੇ ਮਟਰ ਖਾਣੇ ਦਾ ਸੁਆਦ ਵਧਾਉਂਦੇ ਹਨ। ਹਰੇ ਮਟਰ ਵਿੱਚ ਫਾਈਬਰ, ਪ੍ਰੋਟੀਨ, ਐਂਟੀਆਕਸੀਡੈਂਟ, ਵਿਟਾਮਿਨ ਏ, ਈ, ਡੀ, ਸੀ, ਕੇ, ਕੋਲੀਨ, ਪੈਂਟੋਥੇਨਿਕ ਐਸਿਡ, ਰਿਬੋਫਲੇਵਿਨ ਵਰਗੇ ਕਈ ਮਿਸ਼ਰਣ ਪਾਏ ਜਾਂਦੇ ਹਨ, ਜੋ ਇਸ ਸਬਜ਼ੀ ਨੂੰ ਸਵਾਦ ਦੇ ਨਾਲ-ਨਾਲ ਸਿਹਤਮੰਦ ਵੀ ਬਣਾਉਂਦੇ ਹਨ। ਖੋਜ ਨੇ ਇਹ ਵੀ ਸਿੱਧ ਕੀਤਾ ਹੈ ਕਿ ਹਰੇ ਮਟਰ ਪੁਰਾਣੀਆਂ ਬਿਮਾਰੀਆਂ ਲਈ ਰਾਮਬਾਣ ਹਨ। ਇਸ ਦੇ ਬਾਵਜੂਦ ਕੀ ਤੁਸੀਂ ਜਾਣਦੇ ਹੋ ਕਿ ਸਿਹਤ ਅਤੇ ਸਵਾਦ ਲਈ ਮਹੱਤਵਪੂਰਨ ਮਟਰ ਜੇਕਰ ਜ਼ਿਆਦਾ ਖਾ ਲਏ ਜਾਣ ਤਾਂ ਫਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਜ਼ਿਆਦਾ ਮਾਤਰਾ ਵਿੱਚ ਹਰੇ ਮਟਰ ਖਾਣ ਨਾਲ ਵਿਅਕਤੀ ਨੂੰ ਐਸੀਡਿਟੀ, ਬਲੋਟਿੰਗ, ਗੈਸ ਆਦਿ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਓ ਜਾਣਦੇ ਹਾਂ ਜ਼ਰੂਰਤ ਤੋਂ ਜ਼ਿਆਦਾ ਮਟਰ ਖਾਣ ਨਾਲ ਸਿਹਤ ਨੂੰ ਕੀ ਨੁਕਸਾਨ ਹੋ ਸਕਦਾ ਹੈ....

ਹਰੇ ਮਟਰ ਖਾਣ ਦੇ ਨੁਕਸਾਨ-

ਹਾਈ ਯੂਰਿਕ ਐਸਿਡ- ਜੇਕਰ ਤੁਹਾਡਾ ਯੂਰਿਕ ਐਸਿਡ ਜ਼ਿਆਦਾ ਹੈ ਤਾਂ ਵੀ ਹਰੇ ਮਟਰ ਦੇ ਸੇਵਨ ਤੋਂ ਬਚੋ। ਹਰੇ ਮਟਰਾਂ ਵਿੱਚ ਮੌਜੂਦ ਪ੍ਰੋਟੀਨ, ਅਮੀਨੋ ਐਸਿਡ, ਵਿਟਾਮਿਨ ਡੀ ਅਤੇ ਫਾਈਬਰ ਤੱਤ ਯੂਰਿਕ ਐਸਿਡ ਨੂੰ ਚਾਲੂ ਕਰ ਸਕਦੇ ਹਨ ਅਤੇ ਬਾਅਦ ਵਿੱਚ ਗਠੀਏ ਦੀ ਸਮੱਸਿਆ ਦਾ ਕਾਰਨ ਬਣ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਮਟਰ ਦੇ ਜ਼ਿਆਦਾ ਸੇਵਨ ਨਾਲ ਸਰੀਰ ਵਿੱਚ ਯੂਰਿਕ ਐਸਿਡ ਦਾ ਪ੍ਰਵਾਹ ਵੱਧ ਜਾਂਦਾ ਹੈ, ਜਿਸ ਨੂੰ ਕਿਡਨੀ ਯੂਰਿਨਰੀ ਬਲੈਡਰ ਰਾਹੀਂ ਬਾਹਰ ਕੱਢਣ ਵਿੱਚ ਅਸਮਰੱਥ ਹੋ ਜਾਂਦੀ ਹੈ। ਅਜਿਹੇ 'ਚ ਮਟਰ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰੀ ਸਲਾਹ ਜ਼ਰੂਰ ਲਓ।

 


ਐਸਿਡਿਟੀ- ਜੇਕਰ ਤੁਸੀਂ ਪਹਿਲਾਂ ਤੋਂ ਹੀ ਐਸੀਡਿਟੀ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਹਰੇ ਮਟਰ ਦਾ ਸੇਵਨ ਕੁਝ ਸਾਵਧਾਨੀ ਨਾਲ ਕਰੋ। ਹਰੇ ਮਟਰ ਕਿਸੇ ਵਿਅਕਤੀ ਨੂੰ ਆਸਾਨੀ ਨਾਲ ਹਜ਼ਮ ਨਹੀਂ ਹੁੰਦੇ ਹਨ, ਜਿਸ ਕਾਰਨ ਕਈ ਵਾਰ ਇਸ ਨਾਲ ਦਿਲ ਵਿੱਚ ਜਲਨ ਅਤੇ ਖੱਟੇ ਡਕਾਰ ਆਉਣ ਲੱਗਦੇ ਹਨ।

 

ਗੈਸ- ਕਮਜ਼ੋਰ ਪਾਚਨ ਸ਼ਕਤੀ ਵਾਲੇ ਲੋਕਾਂ ਲਈ ਹਰੇ ਮਟਰ ਦਾ ਜ਼ਿਆਦਾ ਸੇਵਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾ ਸਕਦਾ ਹੈ। ਅਜਿਹੇ ਲੋਕਾਂ ਲਈ ਹਰੇ ਮਟਰ ਗੈਸ ਦੀ ਸਮੱਸਿਆ ਪੈਦਾ ਕਰਨ ਲੱਗਦੇ ਹਨ। ਹਰੇ ਮਟਰ 'ਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੋਣ ਕਾਰਨ ਇਸ ਨੂੰ ਪਚਣ 'ਚ ਕਾਫੀ ਮਿਹਨਤ ਕਰਨੀ ਪੈਂਦੀ ਹੈ, ਜਿਸ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।

ਗਠੀਏ ਦੀ ਸਮੱਸਿਆ- ਹਰੇ ਮਟਰ 'ਚ ਮੌਜੂਦ ਪ੍ਰੋਟੀਨ, ਅਮੀਨੋ ਐਸਿਡ, ਫਾਈਬਰ ਅਤੇ ਵਿਟਾਮਿਨ ਡੀ ਹੱਡੀਆਂ ਦੀ ਸਿਹਤ ਦਾ ਖਿਆਲ ਰੱਖਦੇ ਹਨ। ਪਰ ਜ਼ਿਆਦਾ ਮਾਤਰਾ 'ਚ ਹਰੇ ਮਟਰ ਦਾ ਸੇਵਨ ਕਰਨ ਨਾਲ ਗਾਊਟ ਦੀ ਸਮੱਸਿਆ ਵੀ ਹੋ ਸਕਦੀ ਹੈ, ਜਿਸ ਕਾਰਨ ਜੋੜਾਂ 'ਚ ਤੇਜ਼ ਦਰਦ ਹੋ ਸਕਦਾ ਹੈ। ਜੇਕਰ ਸਰਲ ਸ਼ਬਦਾਂ ਵਿਚ ਸਮਝ ਲਿਆ ਜਾਵੇ ਤਾਂ ਮਟਰਾਂ ਤੋਂ ਨਿਕਲਣ ਵਾਲਾ ਪ੍ਰੋਟੀਨ ਸਰੀਰ ਵਿਚ ਪਿਊਰੀਨ ਨੂੰ ਵਧਾਉਂਦਾ ਹੈ। ਫਿਰ ਇਹ ਪਿਊਰੀਨ ਤੁਹਾਡੇ ਸਰੀਰ ਵਿਚ ਯੂਰਿਕ ਐਸਿਡ ਨੂੰ ਵਧਾਉਂਦਾ ਹੈ, ਜੋ ਕਿ ਹੱਡੀਆਂ ਵਿਚ ਜ਼ਿਆਦਾ ਜਮ੍ਹਾਂ ਹੋ ਜਾਂਦਾ ਹੈ ਅਤੇ ਜੋੜਾਂ ਵਿਚ ਦਰਦ ਦਾ ਕਾਰਨ ਬਣਦਾ ਹੈ।

ਮੋਟਾਪਾ- ਜੇਕਰ ਤੁਸੀਂ ਭਾਰ ਘਟਾਉਣ ਦੀ ਯਾਤਰਾ 'ਤੇ ਹੋ ਤਾਂ ਹਰੇ ਮਟਰ ਦਾ ਸੇਵਨ ਸੀਮਤ ਮਾਤਰਾ 'ਚ ਹੀ ਕਰੋ। ਹਰੇ ਮਟਰ ਵਿੱਚ ਮੌਜੂਦ ਪ੍ਰੋਟੀਨ ਅਤੇ ਕਾਰਬੋਹਾਈਡ੍ਰੇਟਸ ਦੀ ਮਾਤਰਾ ਤੁਹਾਡੀ ਚਰਬੀ ਨੂੰ ਵਧਾ ਸਕਦੀ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget