ਪੜਚੋਲ ਕਰੋ

Guava: ਇਨ੍ਹਾਂ ਲੋਕਾਂ ਨੂੰ ਭੁੱਲ ਕੇ ਨਹੀਂ ਖਾਣਾ ਚਾਹੀਦਾ ਅਮਰੂਦ, ਹੋ ਸਕਦੇ ਹੋ ਬਿਮਾਰ

Guava: ਅਮਰੂਦ ਇੱਕ ਬਹੁਤ ਹੀ ਪੌਸ਼ਟਿਕ ਅਤੇ ਸੁਆਦੀ ਫਲ ਹੈ, ਬਹੁਤ ਸਾਰੇ ਲੋਕ ਇਸਨੂੰ ਖਾਣਾ ਪਸੰਦ ਕਰਦੇ ਹਨ। ਖਾਸ ਕਰਕੇ ਜਿਨ੍ਹਾਂ ਦਾ ਪਾਚਨ ਤੰਤਰ ਕਮਜ਼ੋਰ ਹੈ, ਉਨ੍ਹਾਂ ਲਈ ਇਹ ਕਿਸੇ ਆਯੁਰਵੈਦਿਕ ਦਵਾਈ ਤੋਂ ਘੱਟ ਨਹੀਂ ਹੈ।

Not Eat Guava: ਅਮਰੂਦ ਇੱਕ ਬਹੁਤ ਹੀ ਪੌਸ਼ਟਿਕ ਅਤੇ ਸੁਆਦੀ ਫਲ ਹੈ, ਬਹੁਤ ਸਾਰੇ ਲੋਕ ਇਸਨੂੰ ਖਾਣਾ ਪਸੰਦ ਕਰਦੇ ਹਨ। ਖਾਸ ਕਰਕੇ ਜਿਨ੍ਹਾਂ ਦਾ ਪਾਚਨ ਤੰਤਰ ਕਮਜ਼ੋਰ ਹੈ, ਉਨ੍ਹਾਂ ਲਈ ਇਹ ਕਿਸੇ ਆਯੁਰਵੈਦਿਕ ਦਵਾਈ ਤੋਂ ਘੱਟ ਨਹੀਂ ਹੈ। ਇਸ ਫਲ ਵਿੱਚ ਵਿਟਾਮਿਨ ਬੀ6, ਵਿਟਾਮਿਨ ਸੀ, ਵਿਟਾਮਿਨ ਕੇ, ਫਾਈਬਰ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ, ਆਇਰਨ, ਜ਼ਿੰਕ, ਕਾਪਰ, ਕਾਰਬੋਹਾਈਡ੍ਰੇਟ, ਐਂਟੀਡਾਇਬੀਟਿਕ, ਐਂਟੀ-ਡਾਇਰੀਆ, ਐਂਟੀਮਾਈਕ੍ਰੋਬਾਇਲ ਅਤੇ ਐਂਟੀਫੰਗਲ ਗੁਣ ਪਾਏ ਜਾਂਦੇ ਹਨ। ਜਿਸ ਕਰਕੇ ਕਈ ਲੋਕਾਂ ਦੇ ਨਾਲ ਆਪਣੇ ਘਰਾਂ ਦੇ ਵਿੱਚ ਇਸ ਫਲ ਨੂੰ ਲਗਾਇਆ ਹੁੰਦਾ ਹੈ। ਕਈ ਅਮਰੂਦ ਦੇ ਰੁੱਖ 12 ਮਾਸੀ ਅਤੇ ਕਈ ਇੱਕ ਹੀ ਸੀਜ਼ਨ ਫਲ ਦਿੰਦੇ ਹਨ। ਇੱਥੇ ਤੱਕ ਕੇ ਅਮਰੂਦ ਦੇ ਪੱਤਿਆਂ ਤੋਂ ਵੀ ਕਈ ਲਾਭ ਮਿਲਦੇ ਹਨ। ਇੰਨੇ ਸਾਰੇ ਪੌਸ਼ਟਿਕ ਤੱਤ ਹੋਣ ਦੇ ਬਾਵਜੂਦ ਇਹ ਫਲ ਹਰ ਕਿਸੇ ਲਈ ਫਾਇਦੇਮੰਦ ਨਹੀਂ ਹੁੰਦਾ। ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਅਮਰੂਦ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਜੇਕਰ ਤੁਸੀਂ ਕੋਈ ਅਪਰੇਸ਼ਨ ਜਾਂ ਸਰਜਰੀ ਕਰਵਾਉਣ ਜਾ ਰਹੇ ਹੋ, ਤਾਂ ਤੁਹਾਨੂੰ ਲਗਭਗ 2 ਹਫ਼ਤੇ ਪਹਿਲਾਂ ਅਮਰੂਦ ਖਾਣਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਸ ਫਲ ਦੇ ਸੇਵਨ ਨਾਲ ਬਲੱਡ ਸਰਕੂਲੇਸ਼ਨ ਵਿੱਚ ਸਮੱਸਿਆ ਆ ਸਕਦੀ ਹੈ।

ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਮਰੂਦ ਤੋਂ ਦੂਰ ਰਹਿਣਾ ਚਾਹੀਦਾ ਹੈ। ਇਹ ਉਹਨਾਂ ਦੀ ਅਤੇ ਬੱਚੇ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਅਮਰੂਦ ਦਾ ਠੰਡਾ ਪ੍ਰਭਾਵ ਹੁੰਦਾ ਹੈ, ਇਸ ਲਈ ਜਿਨ੍ਹਾਂ ਲੋਕਾਂ ਨੂੰ ਜ਼ੁਕਾਮ ਅਤੇ ਖਾਂਸੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਨੂੰ ਅਮਰੂਦ ਦਾ ਸੇਵਨ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ, ਕਿਉਂਕਿ ਫਿਰ ਤੁਹਾਨੂੰ ਠੀਕ ਹੋਣ ਵਿੱਚ ਬਹੁਤ ਸਮਾਂ ਲੱਗੇਗਾ।
ਐਗਜ਼ੀਮਾ ਤੋਂ ਪੀੜਤ ਲੋਕਾਂ ਨੂੰ ਵੀ ਅਮਰੂਦ ਨਹੀਂ ਖਾਣਾ ਚਾਹੀਦਾ ਕਿਉਂਕਿ ਇਸ ਦੇ ਸੇਵਨ ਨਾਲ ਚਮੜੀ 'ਚ ਜਲਣ ਅਤੇ ਖਾਰਸ਼ ਹੋ ਸਕਦੀ ਹੈ। ਅਜਿਹੇ 'ਚ ਅਮਰੂਦ ਦੇ ਪੱਤੇ ਵੀ ਨਹੀਂ ਖਾਣੇ ਚਾਹੀਦੇ।
ਅਮਰੂਦ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਜਿਨ੍ਹਾਂ ਲੋਕਾਂ ਨੂੰ ਗੈਸਟਰੋਇੰਟੇਸਟਾਈਨਲ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਨੂੰ ਇਸ ਫਲ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਪੇਟ ਦਰਦ ਅਤੇ ਉਲਟੀ ਹੋ ਸਕਦੀ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget