ਪੜਚੋਲ ਕਰੋ

H5N1 virus: ਜਾਣੋ H5N1 ਵਾਇਰਸ ਬਾਰੇ ਜਿਸ ਨੂੰ ਕਰੋਨਾ ਤੋਂ ਵੀ 100 ਗੁਣਾ ਜਿਆਦਾ ਖਤਰਨਾਕ ਦੱਸਿਆ ਜਾ ਰਿਹਾ ਹੈ

H5N1 virus- ਮੈਡੀਕਲ ਮਾਹਿਰਾਂ ਨੇ ਬਰਡ ਫਲੂ ਮਹਾਮਾਰੀ (bird flu pandemic) ਦੇ ਸੰਭਾਵਿਤ ਖ਼ਤਰੇ ਉਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਇਹ ‘ਕੋਵਿਡ ਨਾਲੋਂ 100 ਗੁਣਾ ਖਤਰਨਾਕ’ ਹੋ ਸਕਦੀ ਹੈ।

H5N1 virus- ਮੈਡੀਕਲ ਮਾਹਿਰਾਂ ਨੇ ਬਰਡ ਫਲੂ ਮਹਾਮਾਰੀ (bird flu pandemic) ਦੇ ਸੰਭਾਵਿਤ ਖ਼ਤਰੇ ਉਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਇਹ ‘ਕੋਵਿਡ ਨਾਲੋਂ 100 ਗੁਣਾ ਖਤਰਨਾਕ’ ਹੋ ਸਕਦੀ ਹੈ। ਇੰਨਾ ਹੀ ਨਹੀਂ, ਇਹ ਮਹਾਂਮਾਰੀ ਸੰਭਾਵਿਤ ਤੌਰ ‘ਤੇ ਸੰਕਰਮਿਤ ਲੋਕਾਂ ਵਿੱਚੋਂ ਅੱਧੇ ਲੋਕਾਂ ਦੀ ਮੌਤ ਦਾ ਕਾਰਨ ਬਣ ਸਕਦੀ

 ਹਾਲ ਹੀ ਵਿਚ ਖੋਜਕਰਤਾਵਾਂ ਨੇ ਬਰਡ ਫਲੂ ਦੇ H5N1 ਨਾਲ ਜੁੜੀਆਂ ਚਿੰਤਾਵਾਂ ‘ਤੇ ਚਰਚਾ ਕਰਦੇ ਹੋਏ ਫਿਕਰ ਜ਼ਾਹਰ ਕੀਤਾ ਸੀ। ਬ੍ਰਿਟੇਨ ਦੇ ਅਖਬਾਰ ਡੇਲੀ ਮੇਲ ਦੀ ਰਿਪੋਰਟ ਦੇ ਮੁਤਾਬਕ, ਖੋਜਕਰਤਾਵਾਂ ਨੇ ਡਰ ਜ਼ਾਹਰ ਕੀਤਾ ਹੈ ਕਿ ਇਹ ਵਾਇਰਸ ਇੱਕ ਗੰਭੀਰ ਸੀਮਾ ਤੱਕ ਪਹੁੰਚ ਸਕਦਾ ਹੈ ਜੋ ਇੱਕ ਵਿਸ਼ਵਵਿਆਪੀ ਮਹਾਂਮਾਰੀ ਨੂੰ ਜਨਮ ਦੇ ਸਕਦਾ ਹੈ।

 ਪ੍ਰੈਸ ਬ੍ਰੀਫਿੰਗ ਦੌਰਾਨ ਪਿਟਸਬਰਗ ਵਿੱਚ ਇੱਕ ਪ੍ਰਮੁੱਖ ਬਰਡ ਫਲੂ ਰੀਸਰਚਰ ਡਾ. ਸੁਰੇਸ਼ ਕੁਚੀਪੁੜੀ ਨੇ ਚਿਤਾਵਨੀ ਦਿੱਤੀ ਕਿ H5N1 ਵਿੱਚ ਮਹਾਂਮਾਰੀ ਪੈਦਾ ਕਰਨ ਦੀ ਸਮਰੱਥਾ ਹੈ, ਕਿਉਂਕਿ ਇਹ ਮਨੁੱਖਾਂ ਸਮੇਤ ਕਈ ਥਣਧਾਰੀ ਜੀਵਾਂ ਨੂੰ ਸੰਕਰਮਿਤ ਕਰਨ ਦੀ ਸਮਰੱਥਾ ਰੱਖਦੀ ਹੈ।

ਕੋਵਿਡ-19 ਨਾਲੋਂ ਜ਼ਿਆਦਾ ਘਾਤਕ 
ਉਨ੍ਹਾਂ ਕਿਹਾ, ‘ਅਸੀਂ ਇਕ ਅਜਿਹੇ ਵਾਇਰਸ ਬਾਰੇ ਗੱਲ ਕਰ ਰਹੇ ਹਾਂ ਜੋ ਪਹਿਲਾਂ ਹੀ ਦੁਨੀਆ ਵਿਚ ਮੌਜੂਦ ਹੈ ਅਤੇ ਕਈ ਥਣਧਾਰੀ ਜੀਵਾਂ ਨੂੰ ਸੰਕਰਮਿਤ ਕਰ ਰਿਹਾ ਹੈ ਅਤੇ ਲਗਾਤਾਰ ਵਿਕਸਿਤ ਹੋ ਰਿਹਾ ਹੈ। “ਇਹ ਸੱਚਮੁੱਚ ਸਹੀ ਸਮਾਂ ਹੈ ਕਿ ਅਸੀਂ ਤਿਆਰ ਹੋ ਜਾਈਏ.”

ਕੈਨੇਡਾ ਸਥਿਤ ਫਾਰਮਾਸਿਊਟੀਕਲ ਕੰਪਨੀ ਬਾਇਓਨੀਆਗਰਾ ਦੇ ਸੰਸਥਾਪਕ ਜੌਹਨ ਫੁਲਟਨ ਨੇ ਇਨ੍ਹਾਂ ਚਿੰਤਾਵਾਂ ਨੂੰ ਦੁਹਰਾਇਆ। ਉਨ੍ਹਾਂ ਨੇ H5N1 ਮਹਾਮਾਰੀ ਦੀ ਗੰਭੀਰਤਾ ‘ਤੇ ਜ਼ੋਰ ਦਿੱਤਾ ਅਤੇ ਇਹ ਵੀ ਕਿਹਾ ਕਿ ਇਹ ਕੋਵਿਡ-19 ਤੋਂ ਵੀ ਜ਼ਿਆਦਾ ਘਾਤਕ ਹੋ ਸਕਦਾ ਹੈ। ਫੁਲਟਨ ਨੇ ਕਿਹਾ, “ਇਹ ਕੋਵਿਡ ਨਾਲੋਂ 100 ਗੁਣਾ ਮਾੜਾ ਜਾਪਦਾ ਹੈ, ਜਾਂ ਇਹ ਉਦੋਂ ਹੋ ਸਕਦਾ ਹੈ ਜਦੋਂ ਇਹ ਬਦਲਦਾ ਹੈ ਅਤੇ ਆਪਣੀ ਉੱਚ ਮੌਤ ਦਰ ਨੂੰ ਕਾਇਮ ਰੱਖਦਾ ਹੈ।

ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਦੇ ਅਨੁਸਾਰ, 2003 ਤੋਂ H5N1 ਬਰਡ ਫਲੂ ਨਾਲ ਸੰਕਰਮਿਤ ਹਰ 100 ਲੋਕਾਂ ਵਿੱਚੋਂ 52 ਦੀ ਮੌਤ ਹੋ ਗਈ ਹੈ। 887 ਮਾਮਲਿਆਂ ਵਿੱਚੋਂ ਕੁੱਲ 462 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਉਲਟ, ਕੋਵਿਡ ਲਈ ਮੌਜੂਦਾ ਮੌਤ ਦਰ 0.1 ਪ੍ਰਤੀਸ਼ਤ ਤੋਂ ਘੱਟ ਹੈ। ਹਾਲਾਂਕਿ, ਮਹਾਂਮਾਰੀ ਦੀ ਸ਼ੁਰੂਆਤ ਵਿੱਚ ਇਹ ਲਗਭਗ 20 ਪ੍ਰਤੀਸ਼ਤ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

for smartphones
and tablets

ਵੀਡੀਓਜ਼

Shinda Shinda No Papa earned well ਸ਼ਿੰਦਾ ਸ਼ਿੰਦਾ ਨੋ ਪਾਪਾ ਨੇ ਕੀਤੀ ਚੰਗੀ ਕਮਾਈBig stars will make June Special | Diljit Dosanjh | Sonam | Ammy | Neeru ਵੱਡੇ ਸਿਤਾਰੇ ਪਾਉਣਗੇ ਜੂਨ 'ਚ ਧਮਾਲBigg Boss will happen without Salman now ਸਲਮਾਨ ਤੋਂ ਬਿਨਾ ਹੋਏਗਾ ਹੁਣ ਬਿਗ ਬੌਸAnandpur Sahib Lok Sabha seat| ਰੋਪੜ 'ਚ ਮੁੱਖ ਮੰਤਰੀ ਅਤੇ ਮੰਤਰੀ ਨਾਲ ਕੱਢਿਆ ਰੋਡਸ਼ੋਅ ਫਿਰ ਭਰੀ ਨਾਮਜ਼ਦਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Embed widget