ਪੜਚੋਲ ਕਰੋ

Hair Care Tips: ਸੱਚਮੁੱਚ ਕੰਡੀਸ਼ਨਰ ਲਗਾਉਣ ਤੋਂ ਬਾਅਦ ਝੜਣ ਲੱਗਦੇ ਵਾਲ? ਜਾਣੋ ਇਸ ਦੀ ਸਹੀ ਵਰਤੋਂ ਦਾ ਤਰੀਕਾ

Hair Loss: ਵਾਲਾਂ ਨੂੰ ਮਜ਼ਬੂਤ ​​​​ਕਰਨ ਲਈ, ਹਫ਼ਤੇ ਵਿੱਚ ਘੱਟੋ ਘੱਟ ਦੋ ਵਾਰ ਆਪਣੇ ਵਾਲਾਂ ਨੂੰ ਧੋਣ ਦੀ ਸਲਾਹ ਦਿੱਤੀ ਜਾਂਦਾ ਹੈ। ਜੇਕਰ ਤੁਹਾਡਾ ਸਕੈਲਪ ਆਈਲੀ ਹੈ ਤਾਂ ਤੁਹਾਨੂੰ ਹਫ਼ਤੇ ਵਿੱਚ ਤਿੰਨ ਵਾਰ ਆਪਣੇ ਵਾਲ ਧੋਣੇ ਚਾਹੀਦੇ ਹਨ।

Applying Conditioner: ਵਾਲਾਂ ਨੂੰ ਮਜ਼ਬੂਤ ​​​​ਕਰਨ ਲਈ, ਹਫ਼ਤੇ ਵਿੱਚ ਘੱਟੋ ਘੱਟ ਦੋ ਵਾਰ ਆਪਣੇ ਵਾਲਾਂ ਨੂੰ ਧੋਣ ਦੀ ਸਲਾਹ ਦਿੱਤੀ ਜਾਂਦਾ ਹੈ। ਜੇਕਰ ਤੁਹਾਡਾ Scalp Oily ਹੈ ਤਾਂ ਤੁਹਾਨੂੰ ਹਫ਼ਤੇ ਵਿੱਚ ਤਿੰਨ ਵਾਰ ਆਪਣੇ ਵਾਲ ਧੋਣੇ ਚਾਹੀਦੇ ਹਨ।

ਹੇਅਰ ਵਾਸ਼ ਸਟੈਪ 'ਚ ਕੰਡੀਸ਼ਨਰ ਦੀ ਵਰਤੋਂ ਕਰਨਾ ਵੀ ਬਹੁਤ ਜ਼ਰੂਰੀ ਹੈ। ਕੰਡੀਸ਼ਨਰ ਤੁਹਾਡੇ ਵਾਲਾਂ ਨੂੰ ਰੇਸ਼ਮੀ ਬਣਾਉਂਦਾ ਹੈ। ਇਸ ਨਾਲ ਵਾਲਾਂ ਨੂੰ ਪੋਸ਼ਣ ਵੀ ਮਿਲਦਾ ਹੈ ਪਰ ਕਈ ਲੋਕ ਕੰਡੀਸ਼ਨਰ ਦੀ ਵਰਤੋਂ ਕਾਰਨ ਵਾਲ ਝੜਨ ਦੀ ਸ਼ਿਕਾਇਤ ਕਰਦੇ ਹਨ। ਅਜਿਹੇ 'ਚ ਉਹ ਕੰਡੀਸ਼ਨਰ ਲਗਾਉਣਾ ਬੰਦ ਕਰ ਦਿੰਦੇ ਹਨ, ਜਦਕਿ ਅਜਿਹਾ ਕਰਨ ਨਾਲ ਤੁਹਾਡੇ ਵਾਲਾਂ ਦੀ ਸਮੱਸਿਆ ਵਧ ਸਕਦੀ ਹੈ। ਕੰਡੀਸ਼ਨਰ ਕਾਰਨ ਵਾਲ ਝੜਨ ਦੇ ਕੁਝ ਕਾਰਨ ਹੋ ਸਕਦੇ ਹਨ। ਸਿਰ ਦੀ ਚਮੜੀ 'ਤੇ ਕਦੇ ਵੀ ਕੰਡੀਸ਼ਨਰ ਨਹੀਂ ਲਗਾਉਣਾ ਚਾਹੀਦਾ। ਜੇਕਰ ਤੁਸੀਂ ਸਕੈਲਪ 'ਤੇ ਕੰਡੀਸ਼ਨਰ ਲਗਾਉਂਦੇ ਹੋ, ਤਾਂ ਵਾਲ ਤੇਜ਼ੀ ਨਾਲ ਝੜਨਾ ਸ਼ੁਰੂ ਹੋ ਸਕਦੇ ਹਨ। ਕੰਡੀਸ਼ਨਰ ਹਮੇਸ਼ਾ ਵਾਲਾਂ ਦੀ ਮੱਧ-ਲੰਬਾਈ ਤੋਂ ਹੇਠਾਂ ਵੱਲ ਲਗਾਓ।

ਬਹੁਤ ਜ਼ਿਆਦਾ ਕੰਡੀਸ਼ਨਰ ਦੀ ਵਰਤੋਂ ਕਰਨਾ

ਆਪਣੇ ਵਾਲਾਂ ਦੇ ਹਿਸਾਬ ਨਾਲ ਕੰਡੀਸ਼ਨਰ ਦੀ ਮਾਤਰਾ ਦੀ ਵਰਤੋਂ ਕਰਨੀ ਚਾਹੀਦੀ ਹੈ ਪਰ ਜੇਕਰ ਤੁਸੀਂ ਬਹੁਤ ਜ਼ਿਆਦਾ ਕੰਡੀਸ਼ਨਰ ਦੀ ਵਰਤੋਂ ਕਰਦੇ ਹੋ ਤਾਂ ਇਸ ਨੂੰ ਸਾਫ ਹੋਣ 'ਚ ਕਾਫੀ ਸਮਾਂ ਲੱਗਦਾ ਹੈ। ਕੰਡੀਸ਼ਨਰ ਦੀ ਜ਼ਿਆਦਾ ਵਰਤੋਂ ਕਰਨ ਨਾਲ ਵਾਲ ਝੜਦੇ ਹਨ।

ਜੇਕਰ ਤੁਸੀਂ ਕੰਡੀਸ਼ਨਰ ਦੀ ਵਰਤੋਂ ਕਰਨ ਤੋਂ ਬਾਅਦ ਇਸ ਨੂੰ ਚੰਗੀ ਤਰ੍ਹਾਂ ਨਹੀਂ ਧੋਂਦੇ ਹੋ, ਤਾਂ ਤੁਹਾਡੇ ਵਾਲਾਂ ਵਿੱਚ ਕੁਝ ਮਾਤਰਾ ਵਿੱਚ ਕੰਡੀਸ਼ਨਰ ਫਸ ਜਾਂਦਾ ਹੈ, ਜਿਸ ਨਾਲ ਵਾਲ ਕਮਜ਼ੋਰ ਹੋ ਜਾਂਦੇ ਹਨ ਅਤੇ ਵਾਲਾਂ ਦੇ ਝੜਨ ਦਾ ਕਾਰਨ ਬਣਦਾ ਹੈ, ਭਾਵੇਂ ਤੁਹਾਡੀ ਸਕੈਲਪ ਆਇਲੀ ਹੈ, ਤੁਹਾਡੇ ਵਾਲ ਝੜਨ ਦੀ ਵੀ ਸੰਭਾਵਨਾ ਵੱਧ ਹੁੰਦੀ ਹੈ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਹਰ ਵਾਰ ਆਪਣੇ ਵਾਲਾਂ ਨੂੰ ਧੋਣ 'ਤੇ ਕੰਡੀਸ਼ਨਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਬਲਕਿ ਤੁਹਾਨੂੰ ਹਫ਼ਤੇ ਵਿੱਚ ਇੱਕ ਵਾਰ ਤੋਂ ਵੱਧ ਕੰਡੀਸ਼ਨਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਪਰ ਜੇਕਰ ਤੁਹਾਡੇ ਕੰਡੀਸ਼ਨਰ 'ਚ ਜ਼ਿਆਦਾ ਹਾਨੀਕਾਰਕ ਕੈਮੀਕਲ ਹਨ ਤਾਂ ਇਹ ਤੁਹਾਡੇ ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਵਧਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਕੈਮੀਕਲ ਮੁਕਤ ਕੰਡੀਸ਼ਨਰ ਦੀ ਵਰਤੋਂ ਕਰੋ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Heart Attack : ਠੰਢ 'ਚ ਦਿਲ ਦੇ ਮਰੀਜ਼ ਰੱਖਣ ਸਾਵਧਾਨੀ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼!
Heart Attack : ਠੰਢ 'ਚ ਦਿਲ ਦੇ ਮਰੀਜ਼ ਰੱਖਣ ਸਾਵਧਾਨੀ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼!
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Vitamin D Symptoms : ਕੀ ਤੁਹਾਡੇ ਸਰੀਰ 'ਚ ਵੀ ਦਿਖ ਰਹੇ ਹਨ ਇਹ 5 ਲੱਛਣ? ਹੋ ਸਕਦੀ ਹੈ ਵਿਟਾਮਿਨ D ਦੀ ਕਮੀ!
Vitamin D Symptoms : ਕੀ ਤੁਹਾਡੇ ਸਰੀਰ 'ਚ ਵੀ ਦਿਖ ਰਹੇ ਹਨ ਇਹ 5 ਲੱਛਣ? ਹੋ ਸਕਦੀ ਹੈ ਵਿਟਾਮਿਨ D ਦੀ ਕਮੀ!
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
CM Mother Passed Away: ਮਾਤਾ ਦੀ ਅਰਥੀ ਨੂੰ ਮੋਢਾ ਦਿੰਦੇ ਨਮ ਹੋਈਆਂ CM ਦੀਆਂ ਅੱਖਾਂ, ਸਾਰੀ ਰਾਤ ਪਾਰਥਿਕ ਸਰੀਰ ਕੋਲ ਬੈਠੇ ਰਹੇ, ਥੋੜ੍ਹੀ ਦੇਰ 'ਚ ਹੋਏਗਾ ਅੰਤਿਮ ਸਸਕਾਰ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Embed widget