ਪੜਚੋਲ ਕਰੋ

ਨਵੀਂ ਖੋਜ: ਹੈਂਡਵਾਸ਼ ਜਾਂ ਸੈਨੇਟਾਈਜ਼ਰ ਦੀ ਜ਼ਿਆਦਾ ਵਰਤੋਂ ਘਾਤਕ

ਅੱਜਕੱਲ੍ਹ ਹਰ ਕੋਈ ਹੱਥ ਧੋਣ ਜਾਂ ਸਾਫ ਕਰਨ ਲਈ ਹੈਂਡਵਾਸ਼ ਜਾਂ ਹੈਂਡ ਸੈਨੇਟਾਈਜ਼ਰ ਦੀ ਵਰਤੋਂ ਕਰਦਾ ਹੈ ਪਰ ਕੀ ਕਦੇ ਤੁਸੀਂ ਸੋਚਿਆ ਹੈ ਕਿ ਇਹ ਚੀਜ਼ਾਂ ਤੁਹਾਡੀ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦੀਆਂ ਹਨ।

ਚੰਡੀਗੜ੍ਹ: ਅੱਜਕੱਲ੍ਹ ਹਰ ਕੋਈ ਹੱਥ ਧੋਣ ਜਾਂ ਸਾਫ ਕਰਨ ਲਈ ਹੈਂਡਵਾਸ਼ ਜਾਂ ਹੈਂਡ ਸੈਨੇਟਾਈਜ਼ਰ ਦੀ ਵਰਤੋਂ ਕਰਦਾ ਹੈ ਪਰ ਕੀ ਕਦੇ ਤੁਸੀਂ ਸੋਚਿਆ ਹੈ ਕਿ ਇਹ ਚੀਜ਼ਾਂ ਤੁਹਾਡੀ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦੀਆਂ ਹਨ। ਇਹ ਗੱਲ ਹਾਲ ਹੀ ਵਿੱਚ ਇੱਕ ਰਿਸਰਚ ਵਿੱਚ ਸਾਹਮਣੇ ਆਈ ਹੈ।

'ਡੇਲੀ ਮੇਲ' ਵਿੱਚ ਪ੍ਰਕਾਸ਼ਤ ਰਿਸਰਚ ਮੁਤਾਬਕ, ਬਹੁਤ ਜ਼ਿਆਦਾ ਐਂਟੀਬੈਕਟੀਰੀਅਲ ਉਤਪਾਦਾਂ ਦੇ ਇਸਤੇਮਾਲ ਕਰਨ ਕਾਰਨ ਕੀਟਾਣੂ ਨੂੰ ਠੀਕ ਤਰ੍ਹਾਂ ਮਿਟਾਇਆ ਨਹੀਂ ਜਾ ਸਕਦਾ ਕਿਉਂਕਿ ਉਹ ਬਹੁਤ ਜਿਆਦਾ ਸਟ੍ਰਾਂਗ ਹੋ ਗਏ ਹਨ। ਇਨ੍ਹਾਂ 'ਤੇ ਹੁਣ ਐਂਟੀਬੈਕਟਿਰੀਅਲ ਉਤਪਾਦਾਂ ਦਾ ਵੀ ਕੋਈ ਅਸਾਰ ਨਹੀਂ ਹੁੰਦਾ।

ਰਿਸਰਚ ਮੁਤਾਬਕ, ਇਹ ਹੀ ਕਾਰਨ ਹੈ ਕਿ ਵਾਤਾਵਰਨ ਵਿੱਚ ਬੈਕਟੀਰੀਆ ਦੀ ਗਿਣਤੀ ਵਧ ਗਈ ਹੈ। ਐਂਟੀਬੈਕਟੀਰੀਅਲ ਉਤਪਾਦਾਂ ਦੇ ਇਸਤੇਮਾਲ ਹੋਣ ਕਾਰਨ ਟ੍ਰਾਈਕਲੋਜ ਜਿਹੇ ਕਈ ਰਸਾਇਣਾਂ ਕਾਰਨ ਬੈਕਟੀਰੀਆ ਹੋਰ ਵੱਧ ਸਟ੍ਰਾਂਗ ਹੋ ਗਏ ਹਨ। ਦੱਸਣਯੋਗ ਹੈ ਕਿ ਟ੍ਰਾਈਕਲੋਨ ਕਈ ਤਰ੍ਹਾਂ ਦੇ ਸ਼ੈਂਪੂ, ਕਾਸਮੈਟਿਕ ਤੇ ਟੂਥਪੇਸਟ ਵਿੱਚ ਵੀ ਪਾਇਆ ਜਾਂਦਾ ਹੈ।

ਰਿਸਰਚ ਵਿੱਚ ਸਾਹਮਣੇ ਆਇਆ ਹੈ ਕਿ ਤਕਰੀਬਨ 25 ਫੀਸਦੀ ਬੈਕਟੀਰੀਆ ਮਨੁੱਖੀ ਚਮੜੀ ਵਿੱਚ ਮਿੱਟੀ ਦੇ ਰੂਪ ਵਿੱਚ ਪਾਇਆ ਜਾਂਦਾ ਹੈ। ਇਹ ਹੀ ਕਾਰਨ ਹੈ ਕਿ ਬ੍ਰਿਟੇਨ ਦੀਆਂ ਕੁਝ ਉਤਪਾਦ ਕੰਪਨੀਆਂ ਜਿਵੇਂ ਯੂਨੀਲੀਵਰ ਆਪਣੇ ਉਤਪਾਦਾਂ ਵਿੱਚ ਟ੍ਰਾਈਕਲੋਸਨ ਤੇ ਟ੍ਰਾਈਕਾਰਬਨ ਕੈਮੀਕਲ ਦੀ ਮਾਤਰਾ ਘੱਟ ਇਸਤੇਮਾਲ ਕਰਨ ਦੀ ਯੋਜਨਾ ਬਣਾ ਰਹੀ ਹੈ।

ਦੱਸਣਯੋਗ ਹੈ ਕਿ ਪਿਛਲੇ ਹਫਤੇ ਯੂ.ਐਸ. ਫੂਡ ਐਡ ਡਰੱਗ ਐਡਮਿਨਿਸਟ੍ਰੇਸ਼ਨ ਨੇ ਟ੍ਰਾਈਕਲੋਸਨ ਤੇ ਟ੍ਰਾਈਕਾਰਬਨ ਇਹ ਕਹਿੰਦੇ ਹੋਏ ਪਾਬੰਦੀ ਲਾ ਦਿੱਤੀ ਸੀ ਕਿ ਦੋਹਾਂ ਵਿੱਚ ਅਜਿਹਾ ਕੁਝ ਵੱਧ ਨਹੀਂ ਹੈ ਕਿ ਜਿਸ ਕਾਰਨ ਦੋਵੇਂ ਸਾਬਨ ਤੇ ਪਾਣੀ ਦੇ ਬਜਾਏ ਜਿਆਦਾ ਚੰਗੇ ਤਰ੍ਹਾਂ ਕਿਟਾਣੂ ਮਾਰਦੇ ਹੋਣ।

ਇਹ ਵੀ ਪੜ੍ਹੋ: Sell Old Car: ਪੁਰਾਣੀ ਕਾਰ ਵੇਚਣ ਦਾ ਮਨ ਬਣਾ ਰਹੇ ਹੋ, ਤਾਂ ਇਸ ਤਰਕੀਬ ਨਾਲ ਮਿਲਣਗੇ ਜ਼ਿਆਦਾ ਪੈਸੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget