ਪੜਚੋਲ ਕਰੋ

Hangover Home Remedy: ਰਾਤ ਨੂੰ ਲੱਗ ਗਏ ਦੋ-ਚਾਰ ਵੱਧ ਪੈੱਗ? ਬੱਸ ਸਵੇਰੇ ਉਠਦਿਆਂ ਹੀ ਕਰੋ ਇਹ ਕੰਮ, ਸਾਰਾ ਦਿਨ ਰਹੋਗੇ ਤਰੋਤਾਜ਼ਾ

Hangover Home Remedy: ਪਾਰਟੀਆਂ ਵਿੱਚ ਕੁਝ ਲੋਕ ਇੰਨੀ ਜ਼ਿਆਦਾ ਸ਼ਰਾਬ ਪੀ ਲੈਂਦੇ ਹਨ ਕਿ ਸਵੇਰੇ ਹੈਂਗਓਵਰ ਜਲਦੀ ਦੂਰ ਨਹੀਂ ਹੁੰਦਾ। ਅਜਿਹੇ 'ਚ ਅਗਲੇ ਦਿਨ ਕੰਮ ਕਰਨ ਨੂੰ ਜੀਅ ਨਹੀਂ ਕਰਦਾ। ਕਈ ਵਾਰ ਤਾਂ ਅਜਿਹਾ ਵੀ ਲੱਗਦਾ ਹੈ..

Hangover Home Remedy: ਪਾਰਟੀਆਂ ਵਿੱਚ ਕੁਝ ਲੋਕ ਇੰਨੀ ਜ਼ਿਆਦਾ ਸ਼ਰਾਬ ਪੀ ਲੈਂਦੇ ਹਨ ਕਿ ਸਵੇਰੇ ਹੈਂਗਓਵਰ ਜਲਦੀ ਦੂਰ ਨਹੀਂ ਹੁੰਦਾ। ਅਜਿਹੇ 'ਚ ਅਗਲੇ ਦਿਨ ਕੰਮ ਕਰਨ ਨੂੰ ਜੀਅ ਨਹੀਂ ਕਰਦਾ। ਕਈ ਵਾਰ ਤਾਂ ਅਜਿਹਾ ਵੀ ਲੱਗਦਾ ਹੈ ਕਿ ਨਸ਼ਾ ਤਾਂ ਉੱਤਰ ਗਿਆ ਪਰ ਸ਼ਰਾਬ ਪੂਰੀ ਤਰ੍ਹਾਂ ਹਜ਼ਮ ਨਹੀਂ ਹੋਈ। 

ਦੱਸ ਦਈਏ ਕਿ ਹੈਂਗਓਵਰ ਨਾਲ ਸਿਰਦਰਦ, ਅੱਖਾਂ ਦਾ ਲਾਲ ਹੋਣਾ, ਮਾਸਪੇਸ਼ੀਆਂ ਵਿੱਚ ਦਰਦ, ਬਹੁਤ ਜ਼ਿਆਦਾ ਪਿਆਸ ਲੱਗਣਾ, ਬੀਪੀ ਵਧਣਾ, ਕੰਬਣੀ ਛਿਣਨਾ, ਪਸੀਨਾ ਆਉਣਾ, ਹਿਚਕੀ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਮਾਨਸਿਕ ਤੌਰ 'ਤੇ ਵੀ ਕਈ ਸਮੱਸਿਆਵਾਂ ਮਹਿਸੂਸ ਹੁੰਦੀਆਂ ਹਨ। ਅਜਿਹੇ 'ਚ ਜੇਕਰ ਤੁਸੀਂ ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਇਹ 5 ਘਰੇਲੂ ਨੁਸਖੇ (Hangover Home Remedy) ਤੁਹਾਡੇ ਲਈ ਫਾਇਦੇਮੰਦ ਹੋ ਸਕਦੇ ਹਨ।

1. ਨਿੰਬੂ ਦੀ ਵਰਤੋਂ
ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਨਿੰਬੂ ਦਾ ਰਸ ਬਹੁਤ ਮਦਦਗਾਰ ਹੁੰਦਾ ਹੈ। ਨਿੰਬੂ ਵਾਲੀ ਚਾਹ ਪੀਣ ਨਾਲ ਹੈਂਗਓਵਰ ਦੂਰ ਕੀਤਾ ਜਾ ਸਕਦਾ ਹੈ। ਇਹ ਜਲਦੀ ਹੀ ਅਲਕੋਹਲ ਨੂੰ ਸੋਖ ਲੈਂਦਾ ਹੈ ਤੇ ਤੁਰੰਤ ਰਾਹਤ ਦਿੰਦਾ ਹੈ। ਇੱਕ ਗਿਲਾਸ ਠੰਢੇ ਪਾਣੀ ਵਿੱਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਨਸ਼ਾ ਦੂਰ ਹੋ ਜਾਂਦਾ ਹੈ।

2. ਅਦਰਕ ਦਾ ਕਮਾਲ
ਬੇਚੈਨੀ ਨੂੰ ਦੂਰ ਕਰਨ ਵਾਲੇ ਔਸ਼ਧੀ ਗੁਣ ਅਦਰਕ ਵਿੱਚ ਪਾਏ ਜਾਂਦੇ ਹਨ। ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਵੀ ਇਹ ਬਹੁਤ ਫਾਇਦੇਮੰਦ ਹੁੰਦਾ ਹੈ। ਅਦਰਕ ਸ਼ਰਾਬ ਨੂੰ ਚੰਗੀ ਤਰ੍ਹਾਂ ਹਜ਼ਮ ਕਰਨ ਵਿੱਚ ਮਦਦ ਕਰਦਾ ਹੈ, ਜਿਸ ਕਾਰਨ ਹੈਂਗਓਵਰ ਦੂਰ ਹੋ ਜਾਂਦਾ ਹੈ।

3. ਪੁਦੀਨਾ
ਗਰਮ ਪਾਣੀ 'ਚ ਪੁਦੀਨੇ ਦੀਆਂ 3 ਤੋਂ 4 ਪੱਤੀਆਂ ਮਿਲਾ ਕੇ ਪੀਣ ਨਾਲ ਸ਼ਰਾਬ ਦਾ ਨਸ਼ਾ ਖਤਮ ਹੋ ਜਾਂਦਾ ਹੈ। ਇਸ ਦੀ ਵਰਤੋਂ ਕਰਨ ਨਾਲ ਪੇਟ ਦੀ ਵਾਯੂ ਵਿਕਾਰ ਦੂਰ ਹੋ ਜਾਂਦੀ ਹੈ ਤੇ ਅੰਤੜੀਆਂ ਨੂੰ ਕਾਫੀ ਆਰਾਮ ਮਿਲਦਾ ਹੈ। ਪੁਦੀਨਾ ਹੈਂਗਓਵਰ ਤੋਂ ਛੁਟਕਾਰਾ ਪਾਉਣ ਦਾ ਸਭ ਤੋਂ ਆਸਾਨ ਤਰੀਕਾ ਹੈ।

4. ਸ਼ਹਿਦ
ਸ਼ਰਾਬ ਦੇ ਮਾੜੇ ਪ੍ਰਭਾਵਾਂ ਨੂੰ ਦੂਰ ਕਰਨ ਵਿੱਚ ਸ਼ਹਿਦ ਕਾਰਗਰ ਹੈ। ਇਸ ਵਿੱਚ ਮੈਟਾਬੋਲਿਜ਼ਮ ਨੂੰ ਤੇਜ਼ ਕਰਨ ਦੀ ਸਮਰੱਥਾ ਹੁੰਦੀ ਹੈ, ਜਿਸ ਕਾਰਨ ਅਲਕੋਹਲ ਆਸਾਨੀ ਨਾਲ ਹਜ਼ਮ ਹੋ ਜਾਂਦੀ ਹੈ ਤੇ ਹੈਂਗਓਵਰ ਦੂਰ ਹੋ ਜਾਂਦਾ ਹੈ।

5. ਫਰੂਟਸ
ਜੇਕਰ ਤੁਸੀਂ ਹੈਂਗਓਵਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਫਲ ਵੀ ਫਾਇਦੇਮੰਦ ਹੁੰਦੇ ਹਨ। ਸਿਹਤ ਮਾਹਿਰਾਂ ਅਨੁਸਾਰ ਸੇਬ ਤੇ ਕੇਲਾ ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਵਿੱਚ ਬਹੁਤ ਮਦਦਗਾਰ ਹੁੰਦੇ ਹਨ। ਸੇਬ ਸਿਰ ਦਰਦ ਵਿੱਚ ਬਹੁਤ ਫਾਇਦੇਮੰਦ ਹੁੰਦਾ ਹੈ। ਕੇਲੇ ਦੇ ਸ਼ੇਕ ਵਿੱਚ ਸ਼ਹਿਦ ਮਿਲਾ ਕੇ ਲੈਣ ਨਾਲ ਹੈਂਗਓਵਰ ਤੋਂ ਛੁਟਕਾਰਾ ਮਿਲਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget