ਪੜਚੋਲ ਕਰੋ

Health Tips : ਪੈੱਗ ਲਾਉਣ ਮਗਰੋਂ ਹੈਂਗਓਵਰ ਖਤਰੇ ਦੀ ਘੰਟੀ! ਸਮੇਂ ਤੇ ਸਿਹਤ ਦੀ ਬਰਬਾਦੀ, ਇੰਝ ਪਾਓ ਤੁਰੰਤ ਛੁਟਕਾਰਾ

ਅੱਜ-ਕੱਲ੍ਹ ਕੋਈ ਵੀ ਪਾਰਟੀ ਜਾਂ ਜਸ਼ਨ ਸ਼ਰਾਬ ਤੋਂ ਬਿਨਾਂ ਅਧੂਰਾ ਸਮਝਿਆ ਜਾਂਦਾ ਹੈ। ਬਹੁਤ ਸਾਰੇ ਲੋਕ ਸਿਰਫ ਜਾਮ ਖੜਕਾਉਣ ਲਈ ਹੀ ਵੀਕੈਂਡ ਦੀ ਉਡੀਕ ਕਰਦੇ ਹਨ ਤੇ ਕਈ ਤਰਕਾਲਾਂ ਪੈਂਦੇ ਹੀ ਬੋਤਲ ਖੋਲ੍ਹ ਬਹਿੰਦੇ ਹਨ।

How to get rid of hangover at home: ਸ਼ਰਾਬ ਦਾ ਜ਼ਿਆਦਾ ਸੇਵਨ ਸਰੀਰ ਲਈ ਬਹੁਤ ਖਤਰਨਾਕ ਹੁੰਦਾ ਹੈ ਪਰ ਇਸ ਦੇ ਬਾਵਜੂਦ ਇਸ ਦਾ ਰੁਝਾਨ ਵਧਦਾ ਜਾ ਰਿਹਾ ਹੈ। ਅੱਜ-ਕੱਲ੍ਹ ਕੋਈ ਵੀ ਪਾਰਟੀ ਜਾਂ ਜਸ਼ਨ ਸ਼ਰਾਬ ਤੋਂ ਬਿਨਾਂ ਅਧੂਰਾ ਸਮਝਿਆ ਜਾਂਦਾ ਹੈ। ਬਹੁਤ ਸਾਰੇ ਲੋਕ ਸਿਰਫ ਜਾਮ ਖੜਕਾਉਣ ਲਈ ਹੀ ਵੀਕੈਂਡ ਦੀ ਉਡੀਕ ਕਰਦੇ ਹਨ ਤੇ ਕਈ ਤਰਕਾਲਾਂ ਪੈਂਦੇ ਹੀ ਬੋਤਲ ਖੋਲ੍ਹ ਬਹਿੰਦੇ ਹਨ।

ਇਸ ਦੌਰਾਨ ਕੁਝ ਲੋਕ ਇੰਨੀ ਜ਼ਿਆਦਾ ਸ਼ਰਾਬ ਪੀ ਲੈਂਦੇ ਹਨ ਕਿ ਉਨ੍ਹਾਂ ਦਾ ਆਪਣੇ 'ਤੇ ਕਾਬੂ ਹੀ ਨਹੀਂ ਰਹਿੰਦਾ। ਕਈ ਵਾਰ ਇਸ ਕਾਰਨ ਉਨ੍ਹਾਂ ਨੂੰ ਸ਼ਰਮਿੰਦਗੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਹੈਂਗਓਵਰ ਦੀ ਸਮੱਸਿਆ ਵੀ ਹੁੰਦੀ ਹੈ ਜੋ ਬਹੁਤ ਖਤਰਨਾਕ ਸਾਬਤ ਹੋ ਸਕਦੀ ਹੈ।

ਹੈਂਗਓਵਰ ਵਿੱਚ ਸਿਰਦਰਦ, ਅੱਖਾਂ ਦਾ ਲਾਲ ਹੋਣਾ, ਮਾਸਪੇਸ਼ੀਆਂ ਵਿੱਚ ਦਰਦ, ਬਹੁਤ ਜ਼ਿਆਦਾ ਪਿਆਸ, ਬਲੱਡ ਪ੍ਰੈਸ਼ਰ ਵਧਣਾ, ਦਿਲ ਦੀ ਤੇਜ਼ ਧੜਕਣ, ਕੰਬਣੀ ਤੇ ਪਸੀਨਾ ਆਉਣਾ ਵਰਗੀਆਂ ਸਰੀਰਕ ਸਮੱਸਿਆਵਾਂ ਵੀ ਹੁੰਦੀਆਂ ਹਨ। ਅਲਕੋਹਲ ਹੈਂਗਓਵਰ ਸਮਾਂ ਤੇ ਸਿਹਤ ਦੋਵੇਂ ਬਰਬਾਦ ਕਰਦਾ ਹੈ। ਅਜਿਹੇ 'ਚ ਇਨ੍ਹਾਂ ਸਮੱਸਿਆਵਾਂ ਤੋਂ ਬਚਣ ਲਈ ਅੱਜ ਅਸੀਂ ਤੁਹਾਨੂੰ ਹੈਂਗਓਵਰ ਤੋਂ ਛੁਟਕਾਰਾ ਪਾਉਣ ਦੇ ਤਰੀਕੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ...

1. ਨਿੰਬੂ
ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਨਿੰਬੂ ਦਾ ਰਸ ਬਹੁਤ ਮਦਦਗਾਰ ਹੁੰਦਾ ਹੈ। ਨਿੰਬੂ ਵਾਲੀ ਚਾਹ ਪੀਣ ਨਾਲ ਹੈਂਗਓਵਰ ਤੋਂ ਛੁਟਕਾਰਾ ਮਿਲਦਾ ਹੈ। ਇਹ ਅਲਕੋਹਲ ਨੂੰ ਜਲਦੀ ਸੋਖ ਲੈਂਦਾ ਹੈ ਤੇ ਤੁਰੰਤ ਰਾਹਤ ਦਿੰਦਾ ਹੈ। ਇੱਕ ਗਿਲਾਸ ਠੰਢੇ ਪਾਣੀ ਵਿੱਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਨਸ਼ਾ ਦੂਰ ਹੁੰਦਾ ਹੈ।

2. ਸ਼ਹਿਦ
ਹੈਂਗਓਵਰ ਦੀ ਹਾਲਤ ਵਿੱਚ ਸ਼ਹਿਦ ਦਾ ਸੇਵਨ ਕਰਨਾ ਚਾਹੀਦਾ ਹੈ। ਸ਼ਹਿਦ ਅਲਕੋਹਲ ਤੇ ਹੈਂਗਓਵਰ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਬੇਅਸਰ ਕਰਦਾ ਹੈ। ਸ਼ਹਿਦ ਵਿੱਚ ਫਰੂਟੋਜ਼ ਹੋਣ ਕਾਰਨ, ਅਲਕੋਹਲ ਜਲਦੀ ਪਾਚਨ ਹੁੰਦਾ ਹੈ। ਸ਼ਹਿਦ ਸ਼ਰਾਬ ਦੇ ਪਾਚਨ ਵਿੱਚ ਮਦਦ ਕਰਦਾ ਹੈ।

3. ਕੇਲਾ
ਤੁਹਾਨੂੰ ਇਹ ਸੁਣ ਕੇ ਹੈਰਾਨੀ ਹੋਵੇਗੀ ਕਿ ਕੇਲਾ ਵੀ ਹੈਂਗਓਵਰ ਤੋਂ ਛੁਟਕਾਰਾ ਦਿਵਾ ਸਕਦਾ ਹੈ। ਕੇਲੇ ਵਿੱਚ ਪੋਟਾਸ਼ੀਅਮ ਤੇ ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜੋ ਸਰੀਰ ਵਿੱਚ ਪ੍ਰੋਬਾਇਓਟਿਕ ਗੁਣਾਂ ਦਾ ਸੰਚਾਰ ਕਰਦੇ ਹਨ ਤੇ ਪਾਣੀ ਦੀ ਕਮੀ ਨੂੰ ਦੂਰ ਕਰਦੇ ਹਨ। ਸ਼ਰਾਬ ਪੀਣ ਨਾਲ ਸਰੀਰ ਕਈ ਪੌਸ਼ਟਿਕ ਤੱਤ ਗੁਆ ਦਿੰਦਾ ਹੈ, ਅਜਿਹੇ 'ਚ ਕੇਲਾ ਖਾਣ ਨਾਲ ਇਹ ਸੰਤੁਲਨ ਬਣਿਆ ਰਹਿੰਦਾ ਹੈ।

4. ਅਦਰਕ
ਅਦਰਕ ਵਿੱਚ ਔਸ਼ਧੀ ਗੁਣ ਹੁੰਦੇ ਹਨ ਜੋ ਬੇਚੈਨੀ ਨੂੰ ਦੂਰ ਕਰਦੇ ਹਨ। ਇਹ ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਵੀ ਬਹੁਤ ਫਾਇਦੇਮੰਦ ਹੈ। ਅਦਰਕ ਅਲਕੋਹਲ ਨੂੰ ਚੰਗੀ ਤਰ੍ਹਾਂ ਹਜ਼ਮ ਕਰਨ ਵਿੱਚ ਮਦਦ ਕਰਦਾ ਹੈ, ਜੋ ਹੈਂਗਓਵਰ ਤੋਂ ਛੁਟਕਾਰਾ ਪਾਉਣ ਵਿੱਚ ਸਹਾਇਕ ਹੁੰਦਾ ਹੈ।

5. ਦਹੀਂ
ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਦਹੀਂ ਬਹੁਤ ਫਾਇਦੇਮੰਦ ਹੈ। ਇਹ ਕਿਸੇ ਵੀ ਘਰੇਲੂ ਨੁਸਖੇ ਨਾਲੋਂ ਬਿਹਤਰ ਹੈ, ਪਰ ਇਸ ਨੂੰ ਫਿੱਕਾ ਹੀ ਖਾਓ, ਚੀਨੀ ਦੀ ਵਰਤੋਂ ਨਾ ਕਰੋ। ਇਹ ਸਰੀਰ ਵਿੱਚ ਚੰਗੇ ਬੈਕਟੀਰੀਆ ਦਾ ਸੰਚਾਰ ਕਰਦਾ ਹੈ। ਸ਼ਰਾਬ ਦੇ ਲਗਾਤਾਰ ਸੇਵਨ ਨਾਲ ਸਰੀਰ ਵਿੱਚ ਹਾਨੀਕਾਰਕ ਬੈਕਟੀਰੀਆ ਅੰਤੜੀਆਂ ਦੀ ਸਿਹਤ ਨਾਲ ਖੇਡਣ ਲੱਗ ਪੈਂਦੇ ਹਨ। ਦਹੀਂ ਉਨ੍ਹਾਂ ਬੁਰੇ ਬੈਕਟੀਰੀਆ ਦੀ ਜਗ੍ਹਾ ਚੰਗੇ ਬੈਕਟੀਰੀਆ ਦਾ ਸੰਤੁਲਨ ਬਣਾਉਂਦਾ ਹੈ।

6. ਪੁਦੀਨਾ
ਪੁਦੀਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਇਹ ਸ਼ਰਾਬ ਦੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਲਈ 4-5 ਪੁਦੀਨੇ ਦੀਆਂ ਪੱਤੀਆਂ ਲੈ ਕੇ ਇਸ 'ਚ ਪਾਣੀ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਇਸ ਤੋਂ ਬਾਅਦ ਇਸ ਪਾਣੀ ਦਾ ਸੇਵਨ ਕਰਦੇ ਰਹੋ। ਇਸ ਨਾਲ ਪੇਟ 'ਚੋਂ ਗੈਸ ਨਿਕਲੇਗੀ ਤੇ ਅੰਤੜੀਆਂ ਨੂੰ ਆਰਾਮ ਮਿਲੇਗਾ ਤੇ ਹੌਲੀ-ਹੌਲੀ ਨਸ਼ਾ ਵੀ ਉਤਰਨਾ ਸ਼ੁਰੂ ਹੋ ਜਾਵੇਗਾ।

7. ਨਾਰੀਅਲ ਪਾਣੀ
ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਨਾਰੀਅਲ ਪਾਣੀ ਵੀ ਵਧੀਆ ਤਰੀਕਾ ਹੈ। ਜ਼ਿਆਦਾ ਸ਼ਰਾਬ ਪੀਣ ਨਾਲ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਨਾਰੀਅਲ ਪਾਣੀ ਵਿੱਚ ਇਲੈਕਟ੍ਰੋਲਾਈਟਸ ਹੁੰਦੇ ਹਨ, ਜੋ ਸਰੀਰ ਨੂੰ ਰੀਹਾਈਡ੍ਰੇਟ ਕਰਦੇ ਹਨ ਤੇ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਦੇ ਹਨ।

8. ਕਾਫੀ
ਹੈਂਗਓਵਰ ਤੋਂ ਛੁਟਕਾਰਾ ਪਾਉਣ ਲਈ ਕੌਫੀ ਦੀ ਰੈਸਿਪੀ ਵੀ ਮਸ਼ਹੂਰ ਹੈ। ਹਾਰਡ ਕੌਫੀ ਦਾ ਇੱਕ ਕੱਪ ਹੈਂਗਓਵਰ ਨੂੰ ਦੂਰ ਕਰ ਸਕਦਾ ਹੈ। ਇੱਕ ਵਾਰ 'ਚ ਕੌਫੀ ਪੀਣ ਦੀ ਬਜਾਏ ਥੋੜ੍ਹੇ-ਥੋੜ੍ਹੇ ਸਮੇਂ 'ਤੇ ਅੱਧਾ ਕੱਪ ਕੌਫੀ ਪੀਓ। ਇਹ ਸੁਸਤੀ ਨੂੰ ਦੂਰ ਕਰਦਾ ਹੈ ਤੇ ਸਿਰ ਦਰਦ ਤੋਂ ਰਾਹਤ ਦਿੰਦਾ ਹੈ।

9. ਟਮਾਟਰ
ਤਾਜ਼ੇ ਟਮਾਟਰ ਦਾ ਰਸ ਵੀ ਹੈਂਡਓਵਰ ਨੂੰ ਠੀਕ ਕਰਦਾ ਹੈ। ਇਸ ਵਿੱਚ ਫਰੂਟੋਜ਼ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਅਲਕੋਹਲ ਨੂੰ ਹਜ਼ਮ ਕਰਦਾ ਹੈ। ਇਸ 'ਚ ਮੌਜੂਦ ਜੈਵਿਕ ਤੇ ਖਣਿਜ ਤੱਤ ਹੈਂਗਓਵਰ ਦੇ ਲੱਛਣਾਂ ਨੂੰ ਘੱਟ ਕਰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
Punjab News: ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
Artist Accident: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਲਾਕਾਰ ਦਾ ਹੋਇਆ ਭਿਆਨਕ ਐਕਸੀਡੈਂਟ; ਫੈਨਜ਼ ਦੀ ਵਧੀ ਚਿੰਤਾ...
ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਲਾਕਾਰ ਦਾ ਹੋਇਆ ਭਿਆਨਕ ਐਕਸੀਡੈਂਟ; ਫੈਨਜ਼ ਦੀ ਵਧੀ ਚਿੰਤਾ...
ਪੰਜਾਬ ’ਚ DSP ਸਸਪੈਂਡ, ਇਸ ਵਜ੍ਹਾ ਕਰਕੇ DGP ਵੱਲੋਂ ਕੀਤੀ ਗਈ ਵੱਡੀ ਕਾਰਵਾਈ, ਮਹਿਕਮੇ 'ਚ ਮੱਚੀ ਹਲਚਲ
ਪੰਜਾਬ ’ਚ DSP ਸਸਪੈਂਡ, ਇਸ ਵਜ੍ਹਾ ਕਰਕੇ DGP ਵੱਲੋਂ ਕੀਤੀ ਗਈ ਵੱਡੀ ਕਾਰਵਾਈ, ਮਹਿਕਮੇ 'ਚ ਮੱਚੀ ਹਲਚਲ
Punjab Weather Today: ਪੰਜਾਬ ’ਚ 3 ਦਿਨ ਲਈ ਸ਼ੀਤ ਲਹਿਰ ਦੀ ਵਾਰਨਿੰਗ; ਪਹਾੜਾਂ ਤੋਂ ਆ ਰਹੀਆਂ ਬਰਫੀਲੀ ਹਵਾਵਾਂ ਨੇ ਡੇਗਿਆ ਪਾਰਾ, 9, 10 ਅਤੇ 11 ਦਸੰਬਰ ਤੱਕ ਮੁਸ਼ਕਿਲ ਭਰੇ ਦਿਨ
Punjab Weather Today: ਪੰਜਾਬ ’ਚ 3 ਦਿਨ ਲਈ ਸ਼ੀਤ ਲਹਿਰ ਦੀ ਵਾਰਨਿੰਗ; ਪਹਾੜਾਂ ਤੋਂ ਆ ਰਹੀਆਂ ਬਰਫੀਲੀ ਹਵਾਵਾਂ ਨੇ ਡੇਗਿਆ ਪਾਰਾ, 9, 10 ਅਤੇ 11 ਦਸੰਬਰ ਤੱਕ ਮੁਸ਼ਕਿਲ ਭਰੇ ਦਿਨ
Embed widget