ਪੜਚੋਲ ਕਰੋ

Why Harmful To Sleep Under The Tree At Night: ਰਾਤ ਨੂੰ ਦਰੱਖਤ ਹੇਠਾਂ ਕਿਉਂ ਨਹੀਂ ਸੌਣਾ ਚਾਹੀਦਾ? ਸਹੀ ਜਵਾਬ ਸਮਝ ਕੇ ਫਾਇਦੇ ‘ਚ ਰਹੋਗੇ

Why Harmful To Sleep Under The Tree At Night: ਪੌਦਿਆਂ ਤੋਂ ਬਿਨਾਂ ਧਰਤੀ 'ਤੇ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਪਰ, ਕੀ ਤੁਸੀਂ ਵੀ ਸੁਣਿਆ ਹੈ ਕਿ ਰਾਤ ਨੂੰ ਦਰੱਖਤ ਹੇਠਾਂ ਨਹੀਂ ਸੌਣਾ ਚਾਹੀਦਾ? ਇਸ ਬਾਰੇ ਕਈ ਅੰਧਵਿਸ਼ਵਾਸ...

Why Harmful To Sleep Under The Tree At Night: ਪੌਦਿਆਂ ਤੋਂ ਬਿਨਾਂ ਧਰਤੀ 'ਤੇ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਦਰੱਖਤ ਸਾਨੂੰ ਸਾਹ ਲੈਣ ਲਈ ਆਕਸੀਜਨ ਹੀ ਨਹੀਂ ਦਿੰਦੇ ਸਗੋਂ ਪ੍ਰਦੂਸ਼ਣ ਅਤੇ ਸ਼ੋਰ ਤੋਂ ਵੀ ਬਚਾਉਂਦੇ ਹਨ। ਗਰਮੀਆਂ ਦੇ ਮੌਸਮ ਵਿੱਚ ਕੜਕਦੀ ਧੁੱਪ ਵਿੱਚ ਤੁਰਦਿਆਂ ਕਿਸੇ ਨੂੰ ਰੁੱਖ ਦੀ ਛਾਂ ਮਿਲ ਜਾਵੇ ਤਾਂ ਕੋਈ ਵੀ ਇੱਕ ਪਲ ਲਈ ਰੁੱਕ ਜਾਂਦਾ ਹੈ। ਕਈ ਲੋਕ ਤਾਂ ਦਰੱਖਤ ਹੇਠਾਂ ਸੌਂਦੇ ਹਨ। ਪਰ, ਕੀ ਤੁਸੀਂ ਵੀ ਸੁਣਿਆ ਹੈ ਕਿ ਰਾਤ ਨੂੰ ਦਰੱਖਤ ਹੇਠਾਂ ਨਹੀਂ ਸੌਣਾ ਚਾਹੀਦਾ? ਇਸ ਬਾਰੇ ਕਈ ਅੰਧਵਿਸ਼ਵਾਸ ਅਤੇ ਕਹਾਣੀਆਂ ਚੱਲ ਰਹੀਆਂ ਹਨ ਪਰ ਇਸ ਦਾ ਅਸਲ ਕਾਰਨ ਕੀ ਹੈ, ਅਸੀਂ ਤੁਹਾਨੂੰ ਦੱਸਾਂਗੇ-

ਰਾਤ ਨੂੰ ਦਰੱਖਤ ਹੇਠਾਂ ਕਿਉਂ ਨਹੀਂ ਸੌਣਾ ਚਾਹੀਦਾ-

ਪਿੰਡਾਂ ਵਿੱਚ ਲੋਕ ਦਿਨ ਵੇਲੇ ਦਰੱਖਤ ਹੇਠਾਂ ਬੈਠ ਕੇ ਇੰਜ ਵਿਚਾਰ-ਵਟਾਂਦਰੇ ਕਰਦੇ ਹਨ ਜਿਵੇਂ ਕੋਈ ਗੋਲਮੇਜ਼ ਕਾਨਫਰੰਸ ਹੋ ਰਹੀ ਹੋਵੇ। ਹਾਲਾਂਕਿ ਲੋਕ ਰਾਤ ਨੂੰ ਦਰੱਖਤ ਹੇਠਾਂ ਨਾ ਬੈਠਣ ਦੀ ਹਦਾਇਤ ਕਰਦੇ ਹਨ। ਇਹ ਤਾਂ ਸਭ ਨੂੰ ਪਤਾ ਹੈ ਕਿ ਸਾਨੂੰ ਸਾਹ ਲੈਣ ਲਈ ਆਕਸੀਜਨ ਦਰੱਖਤ ਤੋਂ ਹੀ ਮਿਲਦੀ ਹੈ। ਹਾਲਾਂਕਿ ਦਰੱਖਤਾਂ ਦੁਆਰਾ ਦਿਨ ਵੇਲੇ ਆਕਸੀਜਨ ਛੱਡਣ ਅਤੇ ਕਾਰਬਨ ਡਾਈਆਕਸਾਈਡ ਨੂੰ ਜਜ਼ਬ ਕਰਨ ਦੀ ਪ੍ਰਕਿਰਿਆ ਚਲਦੀ ਰਹਿੰਦੀ ਹੈ, ਪਰ ਰਾਤ ਵੇਲੇ ਜ਼ਿਆਦਾਤਰ ਦਰੱਖਤ ਕਾਰਬਨ ਡਾਈਆਕਸਾਈਡ ਨੂੰ ਬਾਹਰ ਕੱਢਦੇ ਹਨ ਤੇ ਆਕਸੀਜਨ ਖਿਚਦੇ ਹਨ। ਇਹੀ ਕਾਰਨ ਹੈ ਕਿ ਰਾਤ ਨੂੰ ਦਰੱਖਤ ਹੇਠਾਂ ਨਾ ਸੌਣ ਦੀ ਸਲਾਹ ਦਿੱਤੀ ਜਾਂਦੀ ਹੈ।

ਦਰੱਖਤ ਕਿਵੇਂ ਸਾਹ ਲੈਂਦੇ ਹਨ

ਦਰੱਖਤ ਸਾਹ ਲੈਣ ਲਈ ਆਪਣੇ ਪੱਤਿਆਂ ਵਿੱਚ ਛੋਟੇ ਮੋਰੀਆਂ (ਛੇਕਾਂ) ਦੀ ਵਰਤੋਂ ਕਰਦੇ ਹਨ। ਕਿਉਂਕਿ ਦਰੱਖਤਾਂ  ਕੋਲ ਸਾਹ ਲੈਣ ਲਈ ਮਨੁੱਖਾਂ ਵਰਗਾ ਕੋਈ ਸਾਹ ਦਾ ਅੰਗ ਨਹੀਂ ਹੁੰਦਾ ਹੈ। ਦਰੱਖਤਾਂ  ਵਿੱਚ ਪਾਏ ਜਾਣ ਵਾਲੇ ਇਨ੍ਹਾਂ ਛੇਕਾਂ ਨੂੰ ਸਟੋਮਾਟਾ ਕਿਹਾ ਜਾਂਦਾ ਹੈ। ਰੁੱਖ ਸੂਰਜ ਦੀ ਰੌਸ਼ਨੀ ਤੋਂ ਆਪਣਾ ਭੋਜਨ ਬਣਾਉਂਦੇ ਹਨ। ਇਸ ਨੂੰ ਪ੍ਰਕਾਸ਼ ਸੰਸ਼ਲੇਸ਼ਣ ਦੀ ਪ੍ਰਕਿਰਿਆ ਕਿਹਾ ਜਾਂਦਾ ਹੈ।

ਇਸ ਪ੍ਰਕਿਰਿਆ ਵਿੱਚ ਪੌਦੇ ਸੂਰਜ ਦੀ ਰੌਸ਼ਨੀ ਤੋਂ ਕਾਰਬਨ ਡਾਈਆਕਸਾਈਡ ਲੈਂਦੇ ਹਨ ਅਤੇ ਜੜ੍ਹਾਂ ਦੁਆਰਾ ਪੱਤਿਆਂ ਨੂੰ ਭੇਜੇ ਗਏ ਪਾਣੀ ਨੂੰ ਗਲੂਕੋਜ਼ ਅਤੇ ਆਕਸੀਜਨ ਵਿੱਚ ਬਦਲਦੇ ਹਨ। ਇਸ ਆਕਸੀਜਨ ਨੂੰ ਦਰੱਖਤਾਂ  ਦੁਆਰਾ ਵਾਯੂਮੰਡਲ ਵਿੱਚ ਕੱਢ ਦਿੱਤਾ ਜਾਂਦਾ ਹੈ ਅਤੇ ਗਲੂਕੋਜ਼ ਊਰਜਾ ਲਈ ਵਰਤਿਆ ਜਾਂਦਾ ਹੈ। ਇਸ ਤਰ੍ਹਾਂ ਦਰੱਖਤਾਂ  ਵਿੱਚ ਸਾਹ ਲੈਣ ਦੀ ਪ੍ਰਕਿਰਿਆ ਨਿਰੰਤਰ ਜਾਰੀ ਰਹਿੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Arthritis In Children :  ਕੀ ਬੱਚਿਆਂ ਨੂੰ ਵੀ ਹੋ ਸਕਦਾ ਹੈ ਗਠੀਆ? ਮਾਪੇ ਨਾ ਕਰਨ ਨਜ਼ਰਅੰਦਾਜ਼, ਜਾਣੋ ਇਹ 5 ਵੱਡੇ ਲੱਛਣ
Arthritis In Children :  ਕੀ ਬੱਚਿਆਂ ਨੂੰ ਵੀ ਹੋ ਸਕਦਾ ਹੈ ਗਠੀਆ? ਮਾਪੇ ਨਾ ਕਰਨ ਨਜ਼ਰਅੰਦਾਜ਼, ਜਾਣੋ ਇਹ 5 ਵੱਡੇ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Embed widget