ਪੜਚੋਲ ਕਰੋ

Health News: ਹਫ਼ਤੇ 'ਚ ਇੰਨੇ ਦਿਨ ਸੰਭੋਗ ਕਰਨ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਘਟਦਾ ਤੇ ਹੁੰਦੀ ਲੰਬੀ ਉਮੀਰ, ਹੋਰ ਵੀ ਦੇਖੋ ਕੀ ਕੀ ਨੇ ਫਾਈਦੇ 

Health News: ਤਾਜ਼ਾ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਨਸੀ ਤੌਰ 'ਤੇ ਸਰਗਰਮ ਪੁਰਸ਼ਾਂ ਨੂੰ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਹੁੰਦਾ ਹੈ। ਹਫ਼ਤੇ ਵਿੱਚ ਘੱਟੋ-ਘੱਟ ਦੋ ਵਾਰ ਸੈਕਸ ਕਰਨ ਵਾਲੇ ਲੋਕਾਂ ਵਿੱਚ ਮਹੀਨੇ ਵਿੱਚ

 Health News: ਸੰਭੋਗ ਇੱਕ ਅਜਿਹੀ ਪ੍ਰਕੀਰਿਆ ਹੈ ਜਿਸ ਵਿੱਚ ਮਰਦ ਅਤੇ ਔਰਤ ਦੋਵਾਂ ਨੂੰ ਸੰਤੁਸ਼ਟੀ ਹੁੰਦੀ ਹੈ। ਪਰ ਇਹ ਸਿਰਫ਼ ਸਰੀਰਕ ਜ਼ਰੂਰਤ ਨੂੰ ਪੂਰਾ ਕਰਨ 'ਚ ਹੀ ਨਹੀਂ ਕੰਮ ਆਉਂਦਾ। ਸਰੀਰਕ ਸੰਬਧਣ ਬਣਾਉਣ ਨਾਲ ਕਈ ਬਿਮਾਰੀਆਂ ਆਪਣੇ ਆਪ ਹੀ ਖ਼ਤਮ ਹੋ ਜਾਂਦੀਆਂ ਹਨ। ਔਰਤ ਮਰਦ ਹਮਬਿਸਤਰ ਹੁੰਦੇ ਹਨ ਉਸ ਨਾਲ ਅਦਭੁੱਤ ਫਾਇਦੇ ਹੁੰਦੇ ਹਨ।


ਦਿਲ ਦੇ ਦੌਰੇ ਦਾ ਖਤਰਾ ਘੱਟ 
ਸੰਭੋਗ ਦੌਰਾਨ ਦਿਲ ਦੇ ਰੋਗ ਖ਼ਤਮ ਹੋ ਜਾਂਦੇ ਹਨ। ਤਾਜ਼ਾ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਨਸੀ ਤੌਰ 'ਤੇ ਸਰਗਰਮ ਪੁਰਸ਼ਾਂ ਨੂੰ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਹੁੰਦਾ ਹੈ। ਹਫ਼ਤੇ ਵਿੱਚ ਘੱਟੋ-ਘੱਟ ਦੋ ਵਾਰ ਸੰਭੋਗ ਕਰਨ ਵਾਲੇ ਲੋਕਾਂ ਵਿੱਚ ਮਹੀਨੇ ਵਿੱਚ ਇੱਕ ਵਾਰ ਸੰਭੋਗ ਕਰਨ ਵਾਲੇ ਲੋਕਾਂ ਨਾਲੋਂ ਘੱਟ ਜੋਖਮ ਪਾਇਆ ਗਿਆ।


ਇਮਿਊਨਿਟੀ ਵਿੱਚ ਵਾਧਾ
ਨਿਯਮਤ ਸੰਭੋਗ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ। ਇਹ ਤੁਹਾਡੇ ਸਰੀਰ ਨੂੰ ਆਮ ਬਿਮਾਰੀਆਂ ਨਾਲ ਨਜਿੱਠਣ ਲਈ ਵਧੇਰੇ ਸਮਰੱਥ ਬਣਾਉਂਦਾ ਹੈ।  

ਤਣਾਅ ਘੱਟਦਾ 
ਕੰਮ ਕਾਜ ਭਰੀ ਜ਼ਿੰਦਗੀ ਕਾਰਨ ਸਾਡਾ ਸਰੀਰ ਮਾਨਸਿਕ ਤਣਾਅ ਵਿੱਚ ਆ ਜਾਂਦਾ ਹੈ। ਇਸ ਨੂੰ ਦੂਰ ਕਰਨ ਦੇ ਲਈ ਸਭ ਤੋਂ ਵਧੀਆ ਤਰੀਕਾ ਕਿ ਆਪਣੇ ਪਾਟਨਰ ਨਾਲ ਸਹੀ ਸਮਾਂ ਦੇਖ ਕੇ ਸੰਭੋਗ ਕੀਤਾ ਜਾਵੇ। ਇਸ ਨਾਲ ਤਣਾਅ ਘੱਟ ਹੁੰਦਾ ਹੈ।  


ਦਰਦ ਖਤਮ 
 ਜਦੋਂ ਇਨਸਾਨ ਔਰਗੈਜ਼ਮ ਤੱਕ ਪਹੁੰਚਦੇ ਹਾਂ ਤਾਂ ਸਰੀਰ ਵਿੱਚ ਆਕਸੀਟੌਸਿਨ ਦਾ ਪੱਧਰ 5 ਗੁਣਾ ਵੱਧ ਜਾਂਦਾ ਹੈ। ਇਹ ਸਰੀਰ ਦੇ ਕਈ ਤਰ੍ਹਾਂ ਦੇ ਦਰਦ ਨੂੰ ਦੂਰ ਕਰਦਾ ਹੈ।


ਉਮਰ ਲੰਬੀ ਹੁੰਦੀ 
ਰੋਜ਼ਾਨਾ ਸੰਭੋਗ ਕਰਨ ਵਾਲੇ ਲੋਕਾਂ ਦੀ ਉਮਰ ਵੀ ਵਧਦੀ ਹੈ। ਇਹ ਇਸ ਲਈ ਹੈ ਕਿਉਂਕਿ ਹਾਰਮੋਨ ਡੀਹਾਈਡ੍ਰੋਪੀਐਂਡਰੋਸਟੀਰੋਨ ਓਰਗੈਜ਼ਮ ਤੱਕ ਪਹੁੰਚਣ 'ਤੇ ਜਾਰੀ ਹੁੰਦਾ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ ਅਤੇ ਟਿਸ਼ੂਆਂ ਦੀ ਮੁਰੰਮਤ ਕਰਦਾ ਹੈ।


ਖੂਨ ਸੰਚਾਰ ਵਧਾਉਂਦਾ 
ਸੰਭੋਗ ਦੌਰਾਨ ਦਿਲ ਦੀ ਧੜਕਣ ਵਧ ਜਾਂਦੀ ਹੈ ਅਤੇ ਇਸ ਨਾਲ ਸਰੀਰ ਦੇ ਸਾਰੇ ਹਿੱਸਿਆਂ ਵਿੱਚ ਖੂਨ ਦਾ ਸੰਚਾਰ ਵਧਦਾ ਹੈ।


ਚੰਗੀ ਨੀਂਦ ਲਓ
ਸੰਭੋਗ ਤੋਂ ਬਾਅਦ ਚੰਗੀ ਨੀਂਦ ਲਓ। ਇਸ ਨਾਲ, ਤੁਸੀਂ ਅਗਲੀ ਸਵੇਰ ਆਰਾਮ ਨਾਲ ਉੱਠਦੇ ਹੋ ਅਤੇ ਆਪਣਾ ਕੰਮ ਬਿਹਤਰ ਢੰਗ ਨਾਲ ਕਰਦੇ ਹੋ। ਇਸ ਤੋਂ ਇਲਾਵਾ ਤੁਸੀਂ ਸਕਾਰਾਤਮਕ ਮਹਿਸੂਸ ਕਰਦੇ ਹੋ।


ਮਜ਼ਬੂਤ ​​ਹੋ ਜਾਂਦੀਆਂ ਹਨ ਮਾਸਪੇਸ਼ੀਆਂ
 ਪੁਰਸ਼ਾਂ ਦੇ ਸਰੀਰ ਵਿੱਚੋਂ ਟੈਸਟੋਸਟੀਰੋਨ ਹਾਰਮੋਨ ਨਿਕਲਦਾ ਹੈ। ਇਹ ਨਾ ਸਿਰਫ਼ ਤੁਹਾਨੂੰ ਬਿਸਤਰੇ 'ਤੇ ਚੰਗਾ ਮਹਿਸੂਸ ਕਰਦਾ ਹੈ, ਸਗੋਂ ਤੁਹਾਡੀਆਂ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ​​​​ਬਣਾਉਂਦਾ ਹੈ।

 
 


 

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget