ਪੜਚੋਲ ਕਰੋ

ਬਦਲਦੇ ਮੌਸਮ 'ਚ ਸਿਰਦਰਦ ਤੋਂ ਪਰੇਸ਼ਾਨ ਹੋ? ਅਜ਼ਮਾਓ ਦਾਦੀ-ਨਾਨੀ ਦੇ ਨੁਸਖੇ

ਬਰਸਾਤ ਦੇ ਮੌਸਮ 'ਚ ਸਰੀਰ 'ਚੋਂ ਬਹੁਤ ਜ਼ਿਆਦਾ ਪਸੀਨਾ ਨਿਕਲਦਾ ਹੈ ਅਤੇ ਡੀਹਾਈਡ੍ਰੇਸ਼ਨ ਕਾਰਨ ਸਿਰ ਦਰਦ ਸ਼ੁਰੂ ਹੋ ਜਾਂਦਾ ਹੈ। ਪਾਣੀ ਪੀਂਦੇ ਰਹਿਣਾ ਚਾਹੀਦਾ ਹੈ। ਜੇਕਰ ਪਾਣੀ ਪੀਣ ਨਾਲ ਵੀ ਇਹ ਸਮੱਸਿਆ ਦੂਰ ਨਹੀਂ ਹੁੰਦੀ ਹੈ ਤਾਂ ਅਜ਼ਮਾਓ ਦਾਦੀ-ਨਾਨੀ ਦੇ ਉਪਾਅ।

Health Tips : ਅੱਜ ਕੱਲ੍ਹ ਸਿਰ ਦਰਦ ਇੱਕ ਆਮ ਸਮੱਸਿਆ ਬਣ ਗਈ ਹੈ। ਮੌਸਮ ਵਿੱਚ ਤਬਦੀਲੀ ਦੌਰਾਨ ਇਹ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ। ਬਰਸਾਤ ਦਾ ਮੌਸਮ ਆਉਣ ਨਾਲ ਭਾਵੇਂ ਧੁੱਪ ਤੋਂ ਰਾਹਤ ਮਿਲ ਰਹੀ ਹੈ ਪਰ ਹਵਾ ਵਿਚ ਨਮੀ ਅਤੇ ਹੁੰਮਸ ਦਾ ਵਧਣਾ ਮੁਸ਼ਕਲਾਂ ਨੂੰ ਵਧਾ ਰਿਹਾ ਹੈ। ਇਸ ਕਾਰਨ ਕਈ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸਿਰ ਦਰਦ ਵੀ ਇਹਨਾਂ ਵਿੱਚੋਂ ਇੱਕ ਹੈ। ਸਿਰਦਰਦ ਕਾਰਨ ਬੇਚੈਨੀ ਵਧ ਜਾਂਦੀ ਹੈ। ਇਸ ਦਰਦ ਤੋਂ ਬਚਣ ਲਈ ਤੁਸੀਂ ਦਾਦੀ-ਨਾਨੀ ਦੇ ਨੁਸਖੇ (Headache Home Remedies) ਅਜ਼ਮਾ ਸਕਦੇ ਹੋ। ਆਓ ਜਾਣਦੇ ਹਾਂ...

ਸਿਰ ਦਰਦ ਦਾ ਕਾਰਨ
ਜਦੋਂ ਬਰਸਾਤ ਦੇ ਮੌਸਮ ਵਿੱਚ ਹਵਾ ਵਿੱਚ ਨਮੀ ਵੱਧ ਜਾਂਦੀ ਹੈ ਤਾਂ ਹੁੰਮਸ ਵੀ ਵੱਧ ਜਾਂਦੀ ਹੈ। ਇਸ ਕਾਰਨ ਕਈ ਲੋਕਾਂ ਨੂੰ ਬੇਚੈਨੀ ਅਤੇ ਸਿਰਦਰਦ ਦੀ ਸਮੱਸਿਆ ਹੋਣ ਲੱਗਦੀ ਹੈ। ਦਰਅਸਲ ਇਸ ਮੌਸਮ 'ਚ ਸਰੀਰ 'ਚ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ ਅਤੇ ਡੀਹਾਈਡ੍ਰੇਸ਼ਨ ਕਾਰਨ ਸਿਰ ਦਰਦ ਸ਼ੁਰੂ ਹੋ ਜਾਂਦਾ ਹੈ। ਇਸ ਲਈ ਸਮੇਂ-ਸਮੇਂ 'ਤੇ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ। ਜਦੋਂ ਗਰਮੀ ਤੇਜ਼ ਹੁੰਦੀ ਹੈ, ਤਾਂ ਔਰਤਾਂ ਆਪਣੇ ਵਾਲਾਂ ਨੂੰ ਕੱਸ ਕੇ ਬੰਨ੍ਹਦੀਆਂ ਹਨ। ਇਹ ਵੀ ਸਿਰਦਰਦ ਦਾ ਕਾਰਨ ਹੋ ਸਕਦਾ ਹੈ। ਹਾਲਾਂਕਿ, ਜੇਕਰ ਸਿਰ ਦਰਦ ਗੰਭੀਰ ਹੈ ਅਤੇ ਕੋਈ ਨੁਸਖ਼ਾ ਕੰਮ ਨਹੀਂ ਕਰ ਰਿਹਾ ਹੈ, ਤਾਂ ਬਿਨਾਂ ਦੇਰੀ ਕੀਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਸਿਰ ਦਰਦ ਤੋਂ ਛੁਟਕਾਰਾ ਪਾਉਣ ਲਈ ਕੀ ਕਰਨਾ ਹੈ
ਨੁਸਖਾ ਨੰਬਰ- 1
 
1. ਜਦੋਂ ਵੀ ਤੇਜ਼ ਸਿਰਦਰਦ ਹੋਵੇ ਤਾਂ ਤੁਰੰਤ ਠੰਡੇ ਪਾਣੀ ਨਾਲ ਇਸ਼ਨਾਨ ਕਰੋ ਅਤੇ ਕੱਪੜੇ ਬਦਲ ਲਓ। ਇਹ ਤੁਹਾਨੂੰ ਤਾਜ਼ਾ ਰੱਖਣ ਵਿੱਚ ਮਦਦ ਕਰਦਾ ਹੈ।
2. ਇਸ ਤੋਂ ਬਾਅਦ ਆਪਣੇ ਵਾਲਾਂ ਉੱਤੇ ਹਲਕਾ ਗਰਮ ਕੀਤੇ ਤੇਲ ਨੂੰ ਹਲਕੇ ਹੱਥਾਂ ਨਾਲ ਮਾਲਿਸ਼ ਕਰੋ ਜਾਂ ਕਿਸੇ ਤੋਂ ਕਰਵਾ ਲਓ।
3. ਜਦੋਂ ਵੀ ਔਰਤਾਂ ਆਪਣੇ ਵਾਲਾਂ 'ਚ ਤੇਲ ਲਗਾਉਂਦੀਆਂ ਹਨ ਤਾਂ ਉਨ੍ਹਾਂ ਨੂੰ ਕੱਸ ਕੇ ਨਾ ਬੰਨ੍ਹੋ।

4. ਸਿਰ ਦਰਦ ਹੋਣ 'ਤੇ ਜਿੰਨਾ ਹੋ ਸਕੇ ਆਰਾਮ ਕਰੋ। ਫ਼ੋਨ ਤੋਂ ਦੂਰੀ ਬਣਾ ਕੇ ਰੱਖੋ।
 
ਨੁਸਖਾ ਨੰਬਰ- 2
1. ਜਦੋਂ ਵੀ ਸਿਰ ਦਰਦ ਹੋਵੇ ਤਾਂ ਤੁਲਸੀ-ਸ਼ਹਿਦ ਮਿਲਾ ਕੇ ਪੀਓ।
2. ਤੁਲਸੀ ਦੇ ਪੱਤਿਆਂ ਨੂੰ ਧੋ ਕੇ ਗਰਮ ਪਾਣੀ 'ਚ ਸ਼ਹਿਦ ਅਤੇ ਮਿਕਸ ਕਰ ਲਓ।
3. ਇਸ ਨੂੰ ਕੁਝ ਦੇਰ ਪਾਣੀ 'ਚ ਰੱਖਣ ਤੋਂ ਬਾਅਦ ਜਦੋਂ ਇਹ ਕੋਸਾ ਹੋ ਜਾਵੇ ਤਾਂ ਚੁਸਕੀ-ਚੁਸਕੀ ਲੈ ਕੇ ਪੀ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget